ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਤੇ 7.50 ਲੱਖ ਮੀਟਰਕ ਟਨ ਖਰੀਦ ਹੋਈ। ਜਾਣੋ 2026-27 ਖਰੀਦ ਸੀਜ਼ਨ ਦੇ ਤਾਜ਼ਾ ਅੰਕੜੇ।ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦਾ...
ਪੰਜਾਬ ਵਿੱਚ ਝੋਨੇ ਦੀ ਖਰੀਦ ਸੀਜ਼ਨ 2026-27 ਦੌਰਾਨ 19,222 ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 800 ਕਰੋੜ ਰੁਪਏ ਜਮ੍ਹਾਂ। ਲਾਲ ਚੰਦ ਕਟਾਰੂਚੱਕ ਨੇ ਖਰੀਦ ਪ੍ਰਬੰਧਾਂ ਬਾਰੇ ਦਿੱਤੀ ਜਾਣਕਾਰੀ।Paddy Procurement Punjab: 19,222 ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਜਮ੍ਹਾਂ, ਲਾਲ ਚੰਦ ਕਟਾਰੂਚੱਕਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੇ ਖਰੀਦ ਸੀਜ਼ਨ 2026-27 ਦੌਰਾਨ ਕਿਸਾਨਾਂ...
ਨਵੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ : ਗੁਰਮੀਤ ਚੀਮਾ ਫਤਿਹਗੜ੍ਹ ਸਾਹਿਬ : ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਕਿਸਾਨ ਮੋਰਚਾ ਦਾ ਵਿਸਥਾਰ ਕਰਦਿਆਂ ਸੂਬਾ ਪ੍ਰਧਾਨ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੇ ਪੁੱਤਰ ਗੁਰਮੀਤ ਸਿੰਘ ਸੋਨੂ...
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਮੰਤਰੀ ਸੌਂਦਬੈਂਸ ਨੇ ਆਨਲਾਈਨ ਸ਼ਮੂਲੀਅਤ ਕੀਤੀ; ਨਵੰਬਰ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ ਅਤੇ ਬਲਾਕ ਮਜੀਠਾ ਦੇ ਪ੍ਰਧਾਨ ਬਾਬਾ ਜਗਜੀਤ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤਹਿਤ ਪੰਜਾਬ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਤਿੰਨ ਘੰਟਿਆਂ ਲਈ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਭਾਰਤ-ਅਮਰੀਕਾ ਵਪਾਰਕ...
[ad_ ਅੱਜ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋ ਚੁੱਕੇ ਹਨ ਅਤੇ ਕਈ ਜਥੇ ਸ਼ੰਭੂ ਬਾਰਡਰ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਮਹਾਰੈਲੀ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ...