ਫਾਜ਼ਿਲਕਾ ਅਨਾਜ ਮੰਡੀ ਵਿੱਚ ਪਾਣੀ ਭਰਨ 'ਤੇ ਚਿੰਤਾ ਪ੍ਰਗਟਾਈ ਗਈ; ਕਿਸਾਨਾਂ ਦੀ ਫਸਲ ਬਚਾਉਣ ਲਈ ਤੁਰੰਤ ਅਤੇ ਢੁਕਵੇਂ ਕਦਮ ਚੁੱਕਣ ਦੀ ਮੰਗ ਕੀਤੀ ਗਈ। ਪੰਜਾਬ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਹਾਲੀਆ ਬਾਰਿਸ਼ਾਂ ਤੋਂ ਬਾਅਦ ਮੰਡੀਆਂ ਵਿੱਚ ਬਣੇ ਹਾਲਾਤਾਂ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਖਰੀਦ...
ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਤੇ 7.50 ਲੱਖ ਮੀਟਰਕ ਟਨ ਖਰੀਦ ਹੋਈ। ਜਾਣੋ 2026-27 ਖਰੀਦ ਸੀਜ਼ਨ ਦੇ ਤਾਜ਼ਾ ਅੰਕੜੇ।ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦਾ...
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫਟਿੰਗ ਤੇ ਅਦਾਇਗੀ ਜਾਰੀ - ਕਟਾਰੂਚੱਕਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਆੜਤੀਆਂ, ਲੇਬਰ ਲਈ ਪੁਖਤਾ ਪ੍ਰਬੰਧ (file photo)ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ...
ਨਵੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ : ਗੁਰਮੀਤ ਚੀਮਾ ਫਤਿਹਗੜ੍ਹ ਸਾਹਿਬ : ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਕਿਸਾਨ ਮੋਰਚਾ ਦਾ ਵਿਸਥਾਰ ਕਰਦਿਆਂ ਸੂਬਾ ਪ੍ਰਧਾਨ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੇ ਪੁੱਤਰ ਗੁਰਮੀਤ ਸਿੰਘ ਸੋਨੂ...
Punjab Bandh | ਕੱਲ੍ਹ ਪੰਜਾਬ 'ਚ ਕੀ ਕੁੱਝ ਰਹੇਗਾ ਬੰਦ, ਜਾਣੋ Live | Parminder Jhota | Parvinder Jhotaਪਰਵਿੰਦਰ ਝੋਟਾ ਦੇ ਪਰਿਵਾਰ ਵੱਲੋਂ ਕੱਲ੍ਹ ਪੰਜਾਬ ਬੰਦ ਦੀ CALL CONG, BJP, SAD ਤੇ ਵਾਰਿਸ ਪੰਜਾਬ ਦੇ ਵੱਲੋਂ ਬੰਦ ਦਾ ਸਮਰਥਨ। ਕਿਸਾਨ ਯੂਨੀਅਨਾਂ ਵੱਲੋਂ ਵੀ ਬੰਦ ਦਾ ਸਮਰਥਨ।ਪੰਜਾਬ ਬੰਦ ਨੂੰ ਲੈ ਕੇ...
ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੇ 21,019 CRM ਮਸ਼ੀਨਾਂ ਖਰੀਦੀਆਂ। ਸੁਪਰ ਸੀਡਰ ਦੀਆਂ 14,274 ਯੂਨਿਟਾਂ ਖਰੀਦੀਆਂ ਗਈਆਂ, ਜਦਕਿ 2025 ਵਿੱਚ ਪਰਾਲੀ ਸਾੜਨ ਦੇ ਮਾਮਲੇ ਘਟ ਕੇ 5,114 ਰਹਿ ਗਏ।ਪੰਜਾਬ ਦੇ ਕਿਸਾਨਾਂ ਦੀ ਪਹਿਲੀ ਪਸੰਦ ਬਣਿਆ ਸੁਪਰ ਸੀਡਰ, ਇਸ ਸੀਜ਼ਨ ਖਰੀਦੀਆਂ 14,274 ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂਚੰਡੀਗੜ੍ਹ: ਪੰਜਾਬ ਵਿੱਚ ਪਰਾਲੀ...