ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਅਹਿਮ ਫੈਸਲਾ। ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨਣ ਤੱਕ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।ਪਰਵਿੰਦਰ ਸਿੰਘ ਝੋਟਾ ਮਾਮਲਾ: ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਸਸਕਾਰ ਨੂੰ ਲੈ ਕੇ ਅਹਿਮ ਫੈਸਲਾਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਪਰਵਿੰਦਰ ਸਿੰਘ ਝੋਟਾ ਦੀ...
ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ। DSP ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਮੁਅੱਤਲ। ਪੜ੍ਹੋ ਪੂਰੀ ਖ਼ਬਰ।ਝੋਟਾ ਕਤਲ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, DSP ਅਤੇ ਡਰੱਗ ਇੰਸਪੈਕਟਰ ਸਸਪੈਂਡਮਾਨਸਾ: ਪੰਜਾਬ ਦੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ...
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਤਕਰਾਰ ਕਿਉਂ? ਨਸ਼ਿਆਂ ਦੇ ਰੂਟ ਨੂੰ ਲੈ ਕੇ ਦੋਸ਼ਾਂ ਦੀ ਸਿਆਸਤ ਕਿਉਂ ਤੇ ਨਸ਼ਾ ਤਸਕਰੀ ਦੀ ਚੇਨ ਤੋੜਨ ਦੀ ਜ਼ਿੰਮੇਵਾਰੀ ਕਿਸ ਦੀ ਹੈ? ਨਸ਼ਾ ਖ਼ਤਮ ਕਰਨ ਲਈ ਦਿੱਤੀ ਡੈੱਡਲਾਈਨ ’ਤੇ ਕਿੰਨਾ ਅਮਲ ਹੋ ਸਕੇਗਾ ਅਤੇ...
ਝੋਟਾ ਕੇਸ ਦੀ ਜਾਂਚ ਲਈ CBI ਦੀ ਟੀਮ ਮਾਨਸਾ ਪਹੁੰਚ ਗਈ ਹੈ। ਟੀਮ ਰਾਤ ਕਰੀਬ 12 ਵਜੇ ਮਾਨਸਾ ਪਹੁੰਚੀ। ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਬਾਅਦ ਇਸ ਮਾਮਲੇ ਵਿੱਚ CBI ਦੀ ਕਾਰਵਾਈ ਤੇਜ਼ ਹੋ ਗਈ ਹੈ।
Rozana Times
ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਥੋੜ੍ਹੀ ਦੇਰ ਵਿੱਚ ਮ੍ਰਿਤਕ ਦੇਹ ਨੂੰ ਮਾਨਸਾ ਤੋਂ PGI ਚੰਡੀਗੜ੍ਹ ਲਿਜਾਇਆ ਜਾਵੇਗਾ। ਝੋਟਾ ਮਾਮਲੇ ਵਿੱਚ ਇਹ ਅਹਿਮ ਅਪਡੇਟ ਸਾਹਮਣੇ ਆਈ ਹੈ। ਮਾਮਲੇ ਨਾਲ ਜੁੜੀਆਂ ਤਾਜ਼ਾ ਖ਼ਬਰਾਂ ਲਈ ਦੇਖਦੇ ਰਹੋ
Rozana Times
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਤਕਰਾਰ ਕਿਉਂ? ਨਸ਼ਿਆਂ ਦੇ ਰੂਟ ਨੂੰ ਲੈ ਕੇ ਦੋਸ਼ਾਂ ਦੀ ਸਿਆਸਤ ਕਿਉਂ ਤੇ ਨਸ਼ਾ ਤਸਕਰੀ ਦੀ ਚੇਨ ਤੋੜਨ ਦੀ ਜ਼ਿੰਮੇਵਾਰੀ ਕਿਸ ਦੀ ਹੈ? ਨਸ਼ਾ ਖ਼ਤਮ ਕਰਨ ਲਈ ਦਿੱਤੀ ਡੈੱਡਲਾਈਨ ’ਤੇ ਕਿੰਨਾ ਅਮਲ ਹੋ ਸਕੇਗਾ ਅਤੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਮਿੰਦਰ ਝੋਟਾ ਮਾਮਲੇ ਨੂੰ ਲੈ ਕੇ ਕਿਹਾ ਕਿ ਮੁਲਜ਼ਮਾਂ ਨੂੰ ਪਾਤਾਲ ਵਿੱਚੋਂ ਵੀ ਲੱਭ ਕੇ ਲਿਆਂਦਾ ਜਾਵੇਗਾ। ਉਨ੍ਹਾਂ ਬਾਕੀ ਦੋ ਮਾਮਲੇ ਵੀ ਸੀਬੀਆਈ ਨੂੰ ਦੇਣ ਦੀ ਮੰਗ ਕੀਤੀ। ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ PIT-NDPS ਐਕਟ ਤਹਿਤ ਇੱਕ ਵੀ ਕੇਸ ਦਰਜ ਨਹੀਂ ਹੋਇਆ,...
lਮੁੱਖ ਮੰਤਰੀ ਵੱਲੋਂ ਐਲਾਨੇ ਮੁਆਵਜ਼ੇ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਰਾ ਦੇਣ ਲਈ ਪੰਜਾਬ ਸਰਕਾਰ ਵਚਨਬੱਧਕੈਬਨਿਟ ਮੰਤਰੀ ਵੱਲੋਂ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ; ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਲਈ ਕੀਤੀ ਕਾਮਨਾ( file photo)ਸੰਗਰੂਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ...
ਅਮਿਤ ਸ਼ਾਹ ਦੇ ਪੰਜਾਬ ਦੌਰੇ ਦੇ ਕੀ ਮਾਇਨੇ ? ਕੀ ਸ਼ਾਹ ਲਾਉਣਗੇ ਪੀੜ੍ਹਤਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ? ਕੀ ਡਰੱਗ ਇਸ ਵਕਤ ਪੰਜਾਬ ਦਾ ਸਭ ਤੋਂ ਵੱਡਾ ਮਸਲਾ ? ਕੀ CBI ਜਾਂਚ ਨਾਲ ਹੀ ਝੋਟਾ ਮਾਮਲੇ 'ਚ ਇਨਸਾਫ਼ ਹੋਵੇਗਾ ? ਡਰੱਗ ਤੇ ਗੈਂਗਸਟਰਾਂ ਦੇ ਮੁੱਦੇ 'ਤੇ ਹੋ ਰਹੀ ਸਿਆਸਤ ਨੂੰ...
ਮਾਨਸਾ ਵਿੱਚ ਜੁਝਾਰ ਨਗਰ ਨੇੜੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਪੁਲਿਸ ਮੁਲਾਜ਼ਮ, ਉਸ ਦੀ ਪਤਨੀ ਅਤੇ ਬੱਚਿਆਂ 'ਤੇ ਫਾਇਰਿੰਗ ਹੋਈ ਹੈ। ਮਾਨਸਾ ਵਿੱਚ...













