ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ 120 ਬੈੱਡਾਂ ਵਾਲੇ ਕੈਪੀਟਲ ਹਸਪਤਾਲ ਦਾ ਉਦਘਾਟਨ ਕੀਤਾ। ਜਲਦ ਹੀ ਬੱਚਿਆਂ ਦੇ ਰੋਗਾਂ ਅਤੇ ਇਸਤਰੀ ਰੋਗ ਵਿਭਾਗ ਸ਼ੁਰੂ ਕਰਨ ਦਾ ਐਲਾਨ ਕੀਤਾ। ਪੜ੍ਹੋ ਪੂਰੀ ਖ਼ਬਰ।ਬੱਚਿਆਂ ਦੇ ਰੋਗਾਂ ਅਤੇ ਇਸਤਰੀ ਰੋਗ ਵਿਭਾਗ ਜਲਦੀ ਸ਼ੁਰੂ ਹੋਣਗੇ: CM ਭਗਵੰਤ ਮਾਨਮੋਗਾ: ਪੰਜਾਬ ਦੇ ਮੁੱਖ ਮੰਤਰੀ...
ਇਸ ਸਾਜ਼ਿਸ਼ ਦਾ ਕਥਿਤ ਮਾਸਟਰਮਾਈਂਡ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਹੈ, ਜੋ ਇਸ ਸਮੇਂ ਯੂਨਾਈਟਿਡ ਕਿੰਗਡਮ (UK) ਵਿੱਚ ਰਹਿ ਰਿਹਾ ਹੈ ਅਤੇ ਕਥਿਤ ਤੌਰ 'ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ। ਜਾਂਚ ਏਜੰਸੀਆਂ ਦੇ ਮੁਤਾਬਕ, ਉਸਦੇ ਨਿਰਦੇਸ਼ਾਂ 'ਤੇ ਮੁਲਜ਼ਮਾਂ ਨੇ ਥਾਣਾ ਸਦਰ ਮੋਗਾ 'ਤੇ ਗ੍ਰਨੇਡ ਹਮਲਾ ਕੀਤਾ ਸੀ ਅਤੇ ਫਿਰੋਜ਼ਪੁਰ...
Last Updated:Apr 05, 2026 1:51 PM ISTਮੋਗਾ ‘ਚ ਹੋਏ ਐਲਾਨਾਂ ਨੇ ਸਿਰਫ਼ ਵਿਕਾਸ ਦੀ ਗੱਲ ਨਹੀਂ ਕੀਤੀ, ਸਗੋਂ ਸਿਆਸਤ ਨੂੰ ਵੀ ਗਰਮਾ ਦਿੱਤਾ… ਸੜਕਾਂ, ਬਿਜਲੀ ਤੇ ਕਿਸਾਨਾਂ ਲਈ ਵੱਡੇ ਫੈਸਲੇ—ਪਰ ਨਾਲ ਹੀ ਵਿਰੋਧੀਆਂ ‘ਤੇ ਵੀ ਤਿੱਖੇ ਹਮਲੇ!CM ਮਾਨ ਦੇ ਵੱਡੇ ਐਲਾਨ! ਸੜਕਾਂ ਤੋਂ ਬਿਜਲੀ ਤੱਕ ਕਰੋੜਾਂ ਦੇ ਪ੍ਰੋਜੈਕਟ...ਪੰਜਾਬ ਦੀ...
ਭਾਜਪਾ ਨੇ ਪੰਜਾਬ ਵਿੱਚ ਮਿਸ਼ਨ 2027 ਮੁਹਿੰਮ ਦਾ ਅੱਜ ਕਿਲੀ ਚਾਹਲਾਂ ਤੋਂ ਰਸਮੀ ਆਗ਼ਾਜ਼ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ’ਚੋਂ ਬੇਰੁਜ਼ਗਾਰੀ, ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਾਤਮੇ ਅਤੇ ਧਰਮ ਪਰਿਵਰਤਨ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਹੇਠ ਡਬਲ ਇੰਜਣ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਗਾ ਦੀ ਧਰਤੀ ਤੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਨਾਨਕਸ਼ਾਹੀ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਸ਼ਾਹ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਵਿੱਚ ‘ਛੋਟੇ ਭਰਾ’ (ਜੂਨੀਅਰ ਸਹਿਯੋਗੀ)...
ਮੋਗਾ ਵਿਚ ਬਦਲਾਅ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਕਿਹਾ ਕਿ ਠਾਠਾਂ ਮਾਰਦਾ ਇਕੱਠ ਵੇਖ ਕੇ ਅੱਜ ਇੰਝ ਲੱਗ ਰਿਹਾ ਹੈ ਕਿ ਸਾਰਾ ਪੰਜਾਬ ਹੀ ਸਾਡਾ ਹੈ। ਅੱਜ ਵਿਰੋਧੀ ਪਾਰਟੀਆਂ ਜਿਹੜੀਆਂ ਲਗਾਤਾਰ ਵਿਧਾਨ ਸਭਾ ਤੋਂ ਲੈ ਕੇ ਮੀਡੀਆ ਤੱਕ ਗੱਲਾਂ ਕਰ ਰਹੇ...
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਨੀਵਾਰ ਨੂੰ ਮੋਗਾ ’ਚ ਹੋ ਰਹੀ ਰੈਲੀ ਬਦਲਾਅ ਦੀ ਲਹਿਰ ਦੀ ਸ਼ੁਰੂਆਤ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਿਆਸੀ ਬਦਲਾਅ ਦੀ ਲਹਿਰ ਦਿਖਾਈ ਦੇ ਰਹੀ ਹੈ ਅਤੇ ਪਾਰਟੀ ਵਰਕਰ ਜੋਸ਼...










