Last Updated:Jul 19, 2026 9:05 PM ISTਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ ਕੀਤੇ। ਡਾ. ਬਲਜੀਤ ਕੌਰ ਨੇ ਕਿਹਾ ਕਿ 23.77 ਲੱਖ ਸੀਨੀਅਰ ਨਾਗਰਿਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ। ਪੰਜਾਬ ਬੁਢਾਪਾ ਪੈਨਸ਼ਨ 2026: ਮਾਨ ਸਰਕਾਰ ਵੱਲੋਂ 1,423.33 ਕਰੋੜ ਰੁਪਏ...
ਨੌਜਵਾਨਾਂ ਵਿੱਚ ਵੀ ਵਧ ਰਹੀਆਂ ਹਨ ਦਿਲ ਦੀਆਂ ਬੀਮਾਰੀਆਂਮਨਜੀਤ ਸਿੰਘ ਦਾ ਮਾਮਲਾ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਸਰਕਾਰੀ ਅੰਕੜਿਆਂ ਮੁਤਾਬਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਦਿਲ ਦੇ ਇਲਾਜ ਦਾ ਲਾਭ ਲੈਣ ਵਾਲਿਆਂ ਵਿੱਚ 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਗਿਣਤੀ ਸਭ ਤੋਂ...
'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਬਾਰਡਰ 'ਤੇ ਸਥਿਤੀ ਤਣਾਅਪੂਰਨ ਬਣ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਅਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਜਾਣਕਾਰੀ ਮੁਤਾਬਕ ਕੁਝ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ...
ਸੀਨੀਅਰ ਨਾਗਰਿਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਯਾਤਰਾ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਕੀਤੇ ਜਾਂਦੇ ਹਨ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਸਪੱਸ਼ਟ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ...
ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਭੇਜੀ ਗਈ ਹੈ।Bomb threat to mohali schools: ਪੰਜਾਬ ਦੇ...
ਜ਼ਿਲ੍ਹੇ ਵਿੱਚ ਹੁਣ ਤੱਕ 1.80 ਲੱਖ ਰਜਿਸਟ੍ਰੇਸ਼ਨਾਂ, 42 ਹਜ਼ਾਰ ਸਿਹਤ ਬੀਮਾ ਕਾਰਡ ਬਣ ਕੇ ਪਹੁੰਚੇਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘਸਾਹਿਬਜ਼ਾਦਾ ਅਜੀਤ ਸਿੰਘ ਨਗਰ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ...
ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ ਜੱਥੇਬੰਦੀ ਨਾਲ ਜੁੜਨ ਦੀ ਅਪੀਲ ਐੱਸ.ਏ.ਐੱਸ. ਨਗਰ - ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਆਪਣੀਆਂ ਰਾਜਸੀ ਸਰਗਰਮੀਆਂ ਨੂੰ ਵਧਾਉਂਦੇ ਹੋਏ, ਪਾਰਟੀ ਨੀਤੀਆਂ ਅਤੇ ਪ੍ਰੋਗਰਾਮ ਨੂੰ ਸੰਗਤ ਤੱਕ ਲੈਕੇ ਜਾਣ ਦੇ ਮਕਸਦ ਹੇਠ ਅੱਜ ਮੁਹਾਲੀ ਵਿਖੇ ਪੁਆਧ ਇਕਾਈ ਲਈ ਦਫਤਰ ਦਾ ਸ਼ੁੱਭ ਆਰੰਭ ਕੀਤਾ...