ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਮੁੜ ਤੋਂ ਬੀਜੇਪੀ ‘ਚ ਹੋਣਗੇ ਸ਼ਾਮਲ?

ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਲਗਾਤਾਰ ਭੱਖਦਾ ਨਜ਼ਰ ਆ ਰਿਹਾ ਹੈ। ਜਿਥੇ ਇਕ ਪਾਸੇ ਬੀਜੇਪੀ ਨੂੰ ਹਰਾਉਣ ਲਈ ਕਈ ਵੱਡੀਆਂ ਪਾਰਟੀਆਂ ਨੇ ਗੱਠਜੋੜ ਕਾਯਮ ਕੀਤਾ ਹੈ ਉਥੇ ਹੀ ਹੁਣ ਇਨ੍ਹਾਂ ਗੱਠਜੋੜ ਵਿਚ ਦਰਾਰ ਪੈਂਦੀ ਨਜ਼ਰ ਆ ਰਹੀ ਹੈ। ਹੁਣ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਭਾਜਪਾ ਦੀ ਅਗਵਾਈ ਵਾਲੇ … Read more

ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ ‘ਚ 10 ਦਿਨਾਂ ਦਾ ਵਾਧਾ

ਹਰਿਆਣਾ: ਗਣਤੰਤਰ ਦਿਵਸ ਮੌਕੇ ਅੱਜ ਹਰਿਆਣਾ ਸਰਕਾਰ ਵੱਲੋਂ ਕੈਦੀਆਂ ਦੀ ਸਜ਼ਾ ਵਿਚ 30 ਤੋਂ 60 ਦਿਨਾਂ ਦੀ ਵਿਸ਼ੇਸ਼ ਛੁੱਟ ਦਾ ਐਲਾਨ ਕੀਤਾ ਹੈ। ਜਿਹੜੇ ਦੋਸ਼ੀਆਂ ਨੂੰ ਉਮਰ ਕੈਦ ਸਣੇ 10 ਸਾਲ ਜਾਂ ਉਸ ਤੋਂ ਵਧ ਦੀ ਸਜ਼ਾ ਸੁਣਾਈ ਗਈ ਹੈ ਉੁਨ੍ਹਾਂ ਨੂੰ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ ਜਦੋਂਕਿ 5 ਸਾਲ ਤੋਂ ਵੱਧ ਪਰ 10 … Read more

ਰਾਹੁਲ ਗਾਂਧੀ ਨੂੰ ਦਿੱਤੀ ਗਈ ਮੰਦਿਰ ਦੇ ਅੰਦਰ ਜਾਉਣ ਦੀ ਇਜ਼ਾਜ਼ਤ

ਅਸਾਮ: ਰਾਹੁਲ ਗਾਂਧੀ ਇਸ ਸਮੇਂ ਆਪਣੀ ‘ਭਾਰਤ ਜੋੜੋ ਨਿਆਂ ਯਾਤਰਾ’ ਕਾਫ਼ੀ ਚਰਚਾ ‘ਚ ਹਨ। ਹੁਣ ਅਸਾਮ ਵਿਚ ਉਨ੍ਹਾਂ ਨੂੰ ਇਕ ਮੰਦਿਰ ਅੰਦਰ ਜਾਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ। ਦਰਅਸਲ ਕਾਂਗਰਸ ਨੇਤਾ ਰਾਹੁਲ ਗਾਂਧੀ ਵੈਸ਼ਨਵ ਸੰਤ ਸ਼੍ਰੀਮੰਤ ਸੰਕਰਦੇਵ ਦੇ ਜਨਮ ਸਥਾਨ ‘ਤੇ ਪਹੁੰਚ ਚੁੱਕੇ ਹਨ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਪੁਲਿਸ ਨੇ ਰਾਹੁਲ ਗਾਂਧੀ … Read more

ਅਯੁੱਧਿਆ ‘ਚ ਰਾਮਲੱਲਾ ਆਪਣੇ ਸਿਹਾਸਣ ‘ਤੇ ਵਿਰਾਜੇ

ਅਯੁੱਧਿਆ: ਅੱਜ ਪੂਰੇ ਭਾਰਤ ਵਿਚ ਅਯੁੱਧਿਆ ਦੇ ਰਾਮ ਮੰਦਿਰ ‘ਚ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦੀ ਪ੍ਰਕਿਰਿਆ ਨੂੰ ਲੈ ਕੇ ਲੋਕਾਂ ‘ਚ ਕਾਫ਼ੀ ਉਤਸਾਹ ਨਜ਼ਰ ਆ ਰਿਹਾ। ਅੱਜ PM ਮੋਦੀ ਵੱਲੋਂ ਅਯੁੱਧਿਆ ਦੇ ਰਾਮ ਮੰਦਿਰ ‘ਚ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਗਿਆ। ਇਸ ਵੱਡੇ ਪ੍ਰਤਿਸ਼ਠਾ ਦੀ ਪ੍ਰਕਿਰਿਆ ਦੇ ਸਮੇਂ RSS … Read more

BIG BREAKING: ਪੰਜਾਬ ਲੋਕਸਭਾਂ ਚੋਣਾਂ ਤੇ ‘ਆਪ’ ਦੀ ਦਿੱਲੀ ‘ਚ ਉਚ ਪੱਧਰੀ ਮੀਟਿੰਗ

ਨਵੀਂ ਦਿੱਲੀ: ਅਗਾਮੀ ਪੰਜਾਬ ਲੋਕ ਸਭਾ ਚੋਣਾਂ ਨੂੰ ਲੈ ਕੇ ‘ਆਪ’ ਪਾਰਟੀ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉਚ ਪੱਧਰੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿਚ ਸੀ.ਐਮ ਮੲਨ ਵੀ ਮੌਜੂਦ ਹਨ। ਸੀ.ਐਮ ਮਾਨ ਵੱਲੋਂ ਇਹ ਪਹਿਲਾ ਹੀ ਕਿਹਾ ਜਾ ਚੁੱਕਾ ਹੈ ਕਿ ‘ਆਪ’ ਪੰਜਾਬ ਦੇ 13 ਸੀਟਾਂ ਤੇ ਇਕਲੀਆਂ ਹੀ ਚੋਣ … Read more

ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਤੋਂ ED ਦੀ ਪੁੱਛਗਿੱਛ

ਹਰਿਆਣਾ: ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀ ਨਜ਼ਰ ਆ ਰਹੀਆ ਹਨ। ਈ.ਡੀ ਨੇ ਬੀਤੇ ਦਿਨ 2004-07 ਦੌਰਾਨ ਮਾਨੇਸਰ ‘ਚ ਜ਼ਮੀਨ ਐਕਵਾਇਰ ‘ਚ ਬੇਨਿਯਮੀਆਂ ਨੂੰ ਲੈ ਕੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸੰਬੰਧੀ ਪੁੱਛਗਿੱਛ ਕੀਤੀ। ਸੂਤਰਾਂ ਮੁਤਾਬਕ ਈ.ਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਪ੍ਰਬੰਧਾਂ ਦੇ ਅਧੀਨ ਹੁੱਡਾ (76) … Read more

ਹੇਮਾ ਮਾਲਿਨੀ ਦੀ ਰਾਹੁਲ ਗਾਂਧੀ ਨੂੰ ਦੋ ਟੁੱਕ, “ਨੁਕਸਾਨ ਤੁਹਾਡਾ ਹੈ, ਸਾਡਾ ਨਹੀਂ”

ਨਵੀਂ ਦਿੱਲੀ: ਭਾਰਤ ਵਿਚ ਜਿਥੇ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸਾਹ ਨਜ਼ਰ ਆ ਰਿਹਾ। ਉਥੇ ਹੀ ਦੂਜੇ ਪਾਸੇ ਇਸ ਸਮਾਰੋਹ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਹੋਣੀਆ ਸ਼ੁਰੂ ਹੋ ਗਈਆ ਹਨ। ਜਿਥੇ ਕੱਲ ਰਾਹੁਲ ਗਾਂਧੀ ਨੇ ਆਪਣੀ ਨਿਆਂ ਯਾਤਰਾਂ ਦੀ ਪ੍ਰੈਸ ਕਾਨਫਰੰਸ ਵਿਚ ਕਿਹਾ ਸੀ ਕਿ “22 ਜਨਵਰੀ ਦਾ ਪ੍ਰੋਗਰਾਮ … Read more

ਟੁੱਟੀਆਂ ਗੱਠਜੋੜ! ਮਾਇਆਵਤੀ ਦਾ ਐਲਾਨ, ਹੁਣ ਇੱਕਲੇ ਚੋਣ ਲੜੇਗੀ BSP?

ਚੰਡੀਗੜ੍ਹ: BSP ਸਪ੍ਰੀਮੋ ਮਾਇਆਵਤੀ ਨੇ ਆਪਣੇ ਜਨਮਦਿਨ ਮੌਕੇ ਅੱਜ ਵੱਡਾ ਐਲਾਨ ਕੀਤਾ ਕਿ ਉਹ 2024 ਦੀ ਲੋਕਸਭਾਂ ਚੋਣਾ ਇੱਕਲੇ ਹੀ ਲੜੇਗੀ। ਉਨ੍ਹਾਂ ਦੀ ਪਾਰਟੀ ਵੱਲੋਂ ਕਿਸੇ ਹੋਰ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ। ਮਾਇਆਵਤੀ ਦਾ ਕਹਿਣਾ ਹੈ ਕਿ ਸਾਨੂੰ ਗੱਠਜੜ ਨਾਲ ਨੁਕਸਾਨ ਜ਼ਿਆਦਾ ਹੁੰਦਾ ਹੈ, ਉਨ੍ਹਾਂ ਅੱਹੇ ਕਿਹਾ ਕਿ ਅਸੀ ਇੱਕਲੇ ਚੋਣਾਂ ਲੱੜਕੇ ਵਧਿਆ ਨਤੀਜ਼ੇ ਲਿਆਵਾਂਗੇ। … Read more

2025 ਦੀ ਗਣਤੰਤਰ ਦਿਵਸ ਪਰੇਡ ‘ਚ ਸਾਮਲ ਹੋਵੇਗੀ ਪੰਜਾਬ ਦੀ ਝਾਂਕੀ

ਨਵੀਂ ਦਿੱਲੀ: ਗਣਤੰਤਰ ਦਿਵਸ ਪਰੇਡ ‘ਤੇ ਝਾਂਕੀ ਦੀ ਚੋਣ ਪ੍ਰਕਿਰਿਆ ‘ਤੇ ਲਗਾਤਾਰ ਸਿਆਸੀ ਦੋਸ਼ਾਂ ਨੂੰ ਖਤਮ ਕਰਦੇ ਹੋਏ, ਰੱਖਿਆ ਮੰਤਰਾਲੇ ਨੇ ਤਿੰਨ ਸਾਲਾਂ ਦੀ ਰੋਟੇਸ਼ਨਲ ਯੋਜਨਾ ਨੂੰ ਪ੍ਰਸਾਰਿਤ ਕੀਤਾ ਹੈ, ਜਿਸ ਦੇ ਤਹਿਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਨ੍ਹਾਂ ਦੀ ਝਾਂਕੀ ਨੂੰ ਪ੍ਰਦਰਸ਼ਿਤ ਕਰਨ ਲਈ ਸਾਲਾਨਾ ਪਰੇਡ ਵਿੱਚ ਸਲਾਟ ਮਿਲਣ ਦਾ ਭਰੋਸਾ ਦਿੱਤਾ … Read more

ਲਾਰੈਂਸ ਬਿਸ਼ਨੋਈ ਦਾ ਸ਼ਾਰਪ ਸ਼ੂਟਰ ਪੁਲਿਸ ਅੜੀਕੇ, ਹਥਿਆਰ ‘ਤੇ ਕਾਰਤੂਸ ਬਰਾਮਦ

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ-ਕਾਲਾ ਰਾਣਾ ਗੈਂਗ ਦੇ ਸ਼ਾਰਪ ਸ਼ੂਟਰ ਪ੍ਰਦੀਪ ਸਿੰਘ ਨੂੰ ਦਿੱਲੀ ਦੇ ਰੋਹਿਣੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਸੈੱਲ ਨੇ ਉਸ ਕੋਲੋਂ ਅਤਿ ਆਧੁਨਿਕ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ।

ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼, ED ਸਾਹਮਣੇ ਨਹੀਂ ਹੋਣਗੇ ਪੇਸ਼

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇਕ ਵਾਰ ਫਿਰ ਤੋਂ ED ਸਾਹਮਣੇ ਪੇਸ਼ ਨਹੀਂ ਹੋਣਗੇ। ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਤੀਸਰੀ ਵਾਰੀ ਨੋਟਿਸ ਜਾਰੀ ਕੀਤਾ ਗਿਆ ਸੀ। ‘ਆਪ’ ਨੇ ਜਾਂਚ ਏਜੰਸੀ ਦੇ ਨੋਟਿਸ ਨੂੰ ਗੈਰ ਕਾਨੂੰਨੀ ਦੱਸਦੇ ਹੋਏ ਲਿਖਤੀ ਜਵਾਬ ਭੇਜਿਆ ਹੈ। ਦਿੱਲੀ ਮੋਰਚੇ ਦਾ ਫਿਰ ਤੋਂ ਵੱਜਿਆ … Read more

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮੁੱਖ ਕਾਤਲ ਗੋਲਡੀ ਬਰਾੜ ਨੂੰ ਕੇਂਦਰ ਨੇ ਐਲਾਨਿਆਂ ਅੱਤਵਾਦੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਕੇਂਦਰੀ ਗ੍ਰਹਿ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਦੇ ਤਹਿਤ ਹੁਣ ਗੋਲਡੀ ਬਰਾੜ ਵਿਰੁਧ ਕਾਰਵਾਈ ਅੱਤਵਾਦੀ ਵਜੋਂ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਕੇਂਦਰ ਦੇ ਇਸ ਕਦਮ ਤੋਂ ਪਿੱਛੋਂ ਉਸਨੂੰ ਦੇਸ ’ਚ ਵਾਪਸ ਲਿਆਉਣ ਲਈ ਵੀ ਛੇਤੀ ਕਦਮ ਚੁੱਕੇ … Read more

ਪੰਜਾਬ ‘ਚ 45% ਪੈਟਰੋਲ ਪੰਪ ਹੋਏ ਬੰਦ, ਸਬਜ਼ੀਆਂ ਹੋਇਆ ਮੰਹੀਗਿਆਂ, ਜਾਣੋ ਅਸਲ ਕਾਰਨ

ਚੰਡੀਗੜ੍ਹ: ਦੇਸ਼ ਭਰ ‘ਚ ਅੱਜ ਟਰਾਂਸਪੋਰਟਰਾਂ ਅਤੇ ਟਰੱਕ ਡਰਾਈਵਰਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਕੀਤੀ ਗਈ ਹੈ। ਇਸ ਹੜਤਾਲ ਦਾ ਸਿੱਧਾ ਅਸਰ ਆਮ ਜਨਤਾ ਉਤੇ ਪੈਂਦਾ ਨਜ਼ਰ ਆ ਰਿਹਾ। ਪੈਟਰੋਲ ਪੰਪਾਂ ‘ਤੇ ਲੋਕਾਂ ਵੱਲੋਂ ਗੱਡੀਆਂ-ਸਕੂਟਰਾਂ ‘ਚ ਪੈਟਰੋਲ-ਡੀਜ਼ਲ ਪਵਾਉਣ ਦੀ ਹੋੜ ਲੱਗੀ ਹੋਈ ਹੈ। ਉਥੇ ਹੀ … Read more

ਅਯੋਧਿਆ ਰੇਲਵੇ ਸਟੇਸ਼ਨ ਦਾ ਬੱਦਲਿਆ ਨਾਂਅ, CM ਯੋਗੀ ਅਦਿਤਿਆ ਨਾਥ ਦੀ ਇੱਛਾ ਪੂਰੀ

ਅਯੋਧਿਆ: ਜਨਵਰੀ ਵਿੱਚ ਅਯੋਧਿਆ ਵਿਖੇ ਵੱਡੇ ਪੱਧਰ ਤੇ ਰਾਮਲੱਲਾ ਸਮਾਰੋਹ ਹੋਣ ਜਾ ਰਿਹਾ| ਇਸ ਸਮਾਰੋਹ ਤੋਂ ਪਹਿਲਾਂ ਅਯੋਧਿਆ ਰੇਲਵੇ ਨੇ ‘ਅਯੋਧਿਆ ਜੰਕਸ਼ਨ’ ਦਾ ਨਾਮ ਬਦਲ ਕੇ ‘ਅਯੋਧਿਆ ਧਾਮ’ ਰੱਖ ਦਿੱਤਾ| ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਅਯੋਧਿਆ ਦੌਰੇ ਤੇ ਸਨ। ਯੋਗੀ ਅਦਿਤਿਆ ਨਾਥ ਨੇ ਆਪਣੇ ਅਯੋਧਿਆ … Read more

ਮਨਜੀਤ ਸਿੰਘ ਜੀ.ਕੇ ਦੀ ਮੁੜ ਤੋਂ ਅਕਾਲੀ ਦਲ ‘ਚ ਐਂਟਰੀ, ਸੁਖਬੀਰ ਬਾਲ ਪਹੁੰਚੇ ਦਿੱਲੀ

ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਮੁੜ ਤੋਂ ਅਕਾਲ ਦਿਲ ‘ਚ ਐਂਟਰੀ ਕਰਨ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਇਸ ਸਮੇਂ ਕਿਸੇ ਦੀ ਗੱਲ ਨਹੀਂ ਸੁਣ ਰਹੀ ਇਸ ਲਈ ਸਾਨੂੰ ਪੰਥਕ ਧਿਰਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ। ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ … Read more

ਕੇਂਦਰੀ ਖੇਡ ਮੰਤਰਾਲੇ ਦਾ ਵੱਡਾ ਐਕਸ਼ਨ, WFI ਦੀ ਨਵੀਂ ਸੰਸਥਾ ਦੀ ਮਾਨਤਾ ਕੀਤੀ ਰੱਦ

ਨਵੀਂ ਦਿੱਲੀ: ਕੇਂਦਰੀ ਖੇਡ ਮੰਤਰਾਲੇ ਨੇ ਵੱਡਾ ਐਕਸ਼ਨ ਲੈਂਦੇ ਹੋਏ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੀ ਨਵੀਂ ਸੰਸਥਾ ਦੀ ਮਾਨਤਾ ਰੱਦ ਕਰ ਦਿੱਤੀ ਹੈ। ਕੁਸ਼ਤੀ ਫੈਡਰੇਸ਼ਨ ਖ਼ਿਲਾਫ਼ ਇਹ ਕਾਰਵਾਈ ਕੌਮੀ ਕੁਸ਼ਤੀ ਮੁਕਾਬਲੇ ਕਰਵਾਉਣ ਵਿੱਚ ਜਲਦਬਾਜ਼ੀ ਕਾਰਨ ਕੀਤੀ ਗਈ ਹੈ। ਮੰਤਰਾਲੇ ਨੇ WFI ਦੇ ਨਵੇਂ ਨਿਯੁਕਤ ਪ੍ਰਧਾਨ ਸੰਜੇ ਸਿੰਘ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਸੰਜੇ … Read more

ਅਜ਼ਾਨ ਪੜ੍ਹ ਰਹੇ ਸਾਬਕਾ SSP ਦਾ ਗੋ.ਲੀਆਂ ਮਾਰ ਕੇ ਕ.ਤਲ

ਜੰਮੂ: ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਹੋਏ ਅੱਤਵਾਦੀਆਂ ਦੇ ਹਮਲੇ ‘ਚ ਚਾਰ ਜਵਾਨ ਸ਼ਹੀਦ ਹੋਏ ਸੀ। ਹੱਲੇ ਭਾਰਤ ਦੇ ਲੌਕ ਇਨ੍ਹਾਂ ਜਵਾਨਾ ਨੂੰ ਬੜੇ ਹੀ ਭਰੇ ਦਿਲ ਦੇ ਨਾਲ ਸ਼ਰਧਾਂਜਲੀ ਦੇ ਰਹੀ ਸੀ ਕਿ ਹੁਣ ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਜੈਂਟਮੁੱਲਾ ਵਿਖੇ ਸੇਵਾਮੁਕਤ SSP ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਹ ਕਤਲ ਠੀਕ ਉਸ … Read more

ਕੇਂਦਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਸ਼ੁਰੂ ਹੋਵੇਗੀ ਵੰਦੇ ਭਾਰਤ ਐਕਸਪ੍ਰੈਸ

ਨਵੀਂ ਦਿੱਲੀ: ਪੰਜਾਬ ਦੇ ਲੋਕਾਂ ਨੂੰ ਜੱਲਦ ਹੀ ਨਵੇਂ ਸਾਲ ਤੋਂ ਪਹਿਲਾ ਵੱਡੀ ਸੌਗਾਤ ਮਿਲਣ ਜਾ ਰਹੀ ਹੈ। ਦਰਅਸਲ ਭਾਰਤੀ ਰੇਲਵੇ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਦੀ ਸੇਵਾ 30 ਦਸੰਬਰ ਤੋਂ ਸ਼ੁਰੂ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਖੁਦ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਤੀ ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆ … Read more