ਸੁਪਰੀਮ ਕੋਰਟ ਨੇ SYL ’ ਮੁੱਦੇ ਤੇ ਪੰਜਾਬ-ਹਰਿਆਣਾ ਨੂੰ ਆਪਸੀ ਸਹਿਯੋਗ ਕਰਨ ਲਈ ਦਿੱਤੀ ਸਲਾਹ

ਜਲੰਧਰ : ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ SYL ਨਹਿਰ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਹਿਯੋਗ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪਾਣੀ ਇੱਕ ਕੁਦਰਤੀ ਸੋਮਾ ਹੈ। ਭਾਵੇਂ ਇਹ ਵਿਅਕਤੀ, ਰਾਜ ਜਾਂ ਦੇਸ਼ ਨਾਲ ਸੰਬੰਧਤ ਹੋਵੇ, ਜੀਵਾਂ ਨਾਲ ਇਸ ਨੂੰ ਸਾਂਝਾ ਕਰਨਾ ਸਿੱਖਣਾ ਚਾਹੀਦਾ ਹੈ। ਅਦਾਲਤ … Read more

CM ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

BhagwantMaan

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀ ਦਰੋਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਮੁਲਾਕਾਤ ਬਹੁੱਤ ਸੁਖਾਵੇਂ ਮਾਹੌਲ ਵਿੱਚ ਹੋਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਜੀ ਨੂੰ ਅਸੀ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਮੂਰਮੁ ਜੀ … Read more

ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਭਾਰਤ ਵਿਚ ਖੁਸ਼ੀ ਦੀ ਲਹਿਰ

ਸਵਿੱਟਜ਼ਰਲੈਂਡ (ਜ਼ਿਊਰਿਖ) : ਨੀਰਜ ਚੋਪੜਾ ਨੇ ਜ਼ਿਊਰਿਖ ਵਿਚ ਡਾਇਮੰਡ ਲੀਗ ਦੇ ਫਾਈਨਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਉਸ ਨੇ ਡਾਇਮੰਡ ਲੀਗ ਵਿਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰ ਕੇ ਦੇਸ਼ ਮੁੜ ਨਾਂ ਰੁਸ਼ਨਾਇਆ। ਨੀਰਜ ਚੋਪੜਾ ਡਾਇਮੰਡ ਲੀਗ ਟਰਾਫੀ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਨੀਰਜ ਨੇ 88.44 ਮੀਟਰ ਜੈਵਲਿਨ ਥਰੋਅ ਵਿਚ ਚੈੱਕ … Read more

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ! ਸਸਤੇ ਹੋਣਗੇ ਗੈਸ ਸਿਲੰਡਰ?

ਮਹਿੰਗਾਈ ਦਾ ਮੁੱਦਾ  ਬੇਹੱਦ ਹੀ ਗੰਭੀਰ ਬਣਦਾ ਜਾ ਰਿਹਾ ,,ਅੱਜ ਦੇ ਸਮੇਂ ‘ਚ ਹਰ ਕੋਈ ਮਹਿਗਾਈ ਤੋਂ ਪਰੇਸ਼ਾਨ ਹੈ ਚਾਹੇ ਬੰਦਾ ਹੈ ਗਰੀਬ ਹੈ ਜਾਂ ਅਮੀਰ ਮਹਿੰਗਾਈ ਨੇ ਲੱਕ ਤੋੜਿਆ ਪਿਆ,,, ਅਜਿਹੇ ‘ਚ ਜੋ ਖਬਰ ਤੁਹਾਨੂੰ ਅਸੀ ਦਿਖਾਉਣ ਜਾ ਰਹੇ ਉਸ ਨਾਲ ਤੁਹਾਨੂੰ ਆਉਣ ਵਾਲੇ ਸਮੇਂ ‘ਚ ਕੁਝ ਰਾਹਤ ਮਿਲ ਸਕਦੀ ਹੈ ਦਰਅਸਲ ਸਰਕਾਰ ਨੇ … Read more

ਕੇਜਰੀਵਾਲ ਨੇ ਬੰਨ੍ਹੇ ਪ੍ਰਧਾਨ ਮੰਤਰੀ ਮੋਦੀ ਦੇ ਤਰੀਫ਼ਾਂ ਦੇ ਪੁਲ਼

modi with kejriwal

ਨਵੀਂ ਦਿੱਲੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਚਿੱਠੀ ਲਿਖੀ ਗਈ ਹੈ। ਜਿਸ ਵਿੱਚ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ 14,500 ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਐਲਾਨ ਨੂੰ ਚੰਗਾ ਦੱਸਿਆ ਅਤੇ ਨਾਲ ਹੀ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਟਵਿੱਟਰ ’ਤੇ ਇਸ … Read more