LPG ਸਿਲੰਡਰ ਮੁੜ ਹੋਏ ਸਸਤੇ, ਜਾਣੋ ਕਿਨ੍ਹੇ ਘੱਟੇ ਦਾਮ

ਨਵੀਂ ਦਿੱਲੀ: ਨਵੇਂ ਸਾਲ ਤੋਂ ਪਹਿਲਾ ਲੋਕਾਂ ਨੂੰ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਮਰਸ਼ੀਅਲ LPG ਸਿਲੰਡਰ ਦੀ ਕੀਮਤਾਂ ‘ਚ ਕਟੋਤੀ ਕੀਤੀ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 39.50 ਰੁਪਏ ਪ੍ਰਤੀ ਸਿਲੰਡਰ ਘਟਾ ਦਿੱਤੀ ਹੈ। ਤਾਜ਼ਾ ਅਪਡੇਟ ਮੁਤਾਬਕ ਇਹ ਕੀਮਤਾਂ ਅੱਜ ਤੋਂ ਲਾਗੂ ਹੋ … Read more

ਹੁਸ਼ਿਆਰਪੁਰ ਦੇ ਆਨੰਦਗੜ੍ਹ ਪਿੰਡ ‘ਚ 10 ਦਿਨਾਂ ਲਈ ਮੈਡੀਟੇਸ਼ਨ ਸੈਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਤੋਂ ਪੰਜਾਬ ਆ ਰਹੇ ਹਨ। ਇਸ ਬਾਰ ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਆਨੰਦਗੜ੍ਹ ਪਿੰਡ ਵਿੱਚ ਵਿਪਾਸਨਾ ਕੇਂਦਰ ਵਿੱਚ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਵਿੱਚ ਸ਼ਾਮਲ ਹੋਣਗੇ। ਖ਼ਬਰਾਂ ਮੁਤਾਬਕ ਦੁਪਹਿਰ ਬਾਅਦ ਉਹ ਪੰਜਾਬ ਪਹੁੰਚਣਗੇ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਅਧਿਕਾਰੀਆਂ ਨੇ ਆਨੰਦਗੜ੍ਹ ਪਿੰਡ ਦਾ ਦੌਰਾ ਕੀਤਾ … Read more

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਚੰਡੀਗੜ੍ਹ ਸੀਟ ਤੋਂ ਲੜੇਗੀ ਲੋਕ ਸਭਾ ਚੋਣ!

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਚੋਣ ਲੜਣ ਦੀ ਖ਼ਬਰ ਇਕ ਵਾਰ ਫਿਰ ਤੋਂ ਜ਼ੋਰ ਪਕੜਦੀ ਜਾ ਰਹੀ ਹੈ। ਦਰਅਸਲ ਅਦਾਕਾਰਾ ਦੇ ਪਿਤਾ ਨੇ ਇਸ ਗੱਲ ਨੂੰ ਸੱਪਸ਼ਟ ਕਰ ਦਿੱਤਾ ਹੈ ਕਿ ਕੰਗਨਾ ਰਣੌਤ ਅੱਗੇ ਆਉਣ ਵਾਲੀ ਲੋਕ ਸਭਾ ਚੋਣ ਲੜੇਗੀ। ਉਨ੍ਹਾਂ ਦੇ ਪਿਤਾ ਦਾ ਕਹਿਣਾ ਹੈ ਕਿ ਇਹ ਗੱਲ ਭਾਜਪਾ ਤੈਅ ਕਰੇਗੀ ਕਿ … Read more

ਕੇਂਦਰ ਸਰਕਾਰ ਨੇ ਮੁੜ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿੱਖੀ ਚਿੱਠੀ

ਚੰਡੀਗੜ੍ਹ: ਸੂਤਰਾਂ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਮੁੜ ਤੋਂ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਸੂਬਾ ਸਰਕਾਰ ਤੋਂ ਪੁੱਛਿਆ ਕਿ ਹੱਲੇ ਤੱਕ ਜ਼ਿੰਮੇਵਾਰ ਅਫ਼ਸਰਾਂ ਤੇ ਕਾਰਵਾਈ ਕਿਊਂ ਨਹੀਂ ਕੀਤੀ ਗਈ? ਤੁਸੀ IPS ਰੈਂਕ ਦੇ ਅਫ਼ਸਰਾਂ ਤੇ ਕੋਈ ਕਾਰਵਈ … Read more

ਤੇਲੰਗਨਾਂ ‘ਚ ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, 2 ਪਾਇਲਟਾਂ ਦੀ ਮੌਤ

ਤੇਲੰਗਨਾਂ: ਤੇਲੰਗਨਾਂ ਦੇ ਡੱਡੀਗੂਲ ਵਿਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਵਿਚ ਦੋ ਪਾਇਲਟ ਸਵਾਰ ਸਨ, ਜਿਨ੍ਹਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਜਿਸ ਸਮੇਂ ਇਹ ਹਾਸਦਾ ਵਾਪਰਿਆ ਉਸ ਸਮੇਂ ਜਹਾਜ਼ ਵਿਚ ਇਕ ਇੰਸਟ੍ਰਕਟਰ ਅਤੇ ਇਕ ਟਰੇਨੀ ਪਾਇਲਟ ਮੌਜੂਦ ਸਨ। ਫਿਲਹਾਲ ਭਾਰਤੀ ਹਵਾਈ ਫ਼ੌਜ ਦੇ ਸੀਨੀਅਰ ਅਧਿਕਾਰੀ … Read more

ਚਾਰ ਸੂਬੀਆ ‘ਚ ਹੋਈਆ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ, 3 ਸੂਬੀਆ ‘ਚ ਬੀਜੇਪੀ ਅੱਗੇ

ਨਵੀਂ ਦਿੱਲੀ: ਮੱਧ ਪ੍ਰਦੇਸ਼, ਰਾਜਸਥਾਨ, ਛਤੀਸਗੜ੍ਹ ਤੇ ਤਿਲੰਗਾਨਾ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਤਾਜ਼ਾਂ ਰੁਝਾਨਾਂ ਮੁਤਾਬਕ ਮੱਧ ਪ੍ਰਦੇਸ਼ ‘ਚ ਬੀਜੇਪੀ, ਰਾਜਸਥਾਨ ‘ਚ ਬੀਜੇਪੀ, ਤਿਲੰਗਾਨਾ ‘ਚ ਕਾਂਗਰਸ ਅਤੇ ਛੱਤੀਸਗੜ੍ਹ ਵਿਚ ਬੀਜੇਪੀ ਤੇ ਕਾਂਗਰਸ ਵਿਚਾਲੇ ਪੇਚ ਪੂਰੀ ਤਰ੍ਹਾਂ ਫੱਸਿਆ ਹੋਇਆ ਹੈ। ਫਿਲਹਾਲ 3 ਸੂਬੀਆ ‘ਚ ਬੀਜੇਪੀ ਅੱਗੇ ਚੱਲ ਰਹੀ ਹੈ। … Read more

ਖੇਤੀਬਾੜੀ ਮੰਤਰੀ ਦਾ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ

ਹਰਿਆਣਾ: ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਨੇ ਕਿਸਾਨਾਂ ਨੂੰ ਲੈ ਕੇ ਇਕ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੰਤਰੀ ਦਲਾਲ ਨੇ ਇਕ ਰੈਲੀ ਦੌਰਾਨ ਕਿਹਾ ਕਿ ਜਿਨ੍ਹਾਂ ਦੀਆਂ ਪਤਨੀਆਂ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦੀਆਂ ਉਨ੍ਹਾਂ ਨੇ ਕਿਸਾਨਾਂ ਦੇ ਠੇਕੇ ਲਏ ਹਨ। ਮੈਂ ਸਾਰਿਆਂ ਨੂੰ ਜਾਣਦਾ ਹਾਂ। ਕਈਆਂ ਖਿਲਾਫ 5 ਕੇਸ ਹਨ, ਕਈਆਂ ਖਿਲਾਫ 3 … Read more

ਜਨਮਦਿਨ ਮੌਕੇ ਦੁਬਈ ਨਹੀਂ ਲੈ ਕੇ ਗਿਆ ਪਤੀ, ਘਰਵਾਲੀ ਨੇ ਮੁੱਕਾ ਮਾਰ ਕੇ ਕੱਡੀ ਜਾਨ

ਪੁਣੇ: ਪੁਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਇਸ ਘਟਨਾਂ ਵਿਚ 36 ਸਾਲਾ ਵਿਅਕਤੀ, ਨਿਖਿਲ ਖੰਨਾ ਦੀ ਮੌਤ ਹੋ ਗਈ ਹੈ। ਦਰਅਸਲ ਨਿਖਿਲ ਨੇ ਆਪਣੀ ਪਤਨੀ ਨਾਲ ਵਾਅਦਾ ਕੀਤਾ ਸੀ ਕਿ ਉਹ ਉਸਦੇ ਜਨਮਦਿਨ ਮੌਕੇ ਉਸਨੂੰ ਦੁਬਈ ਲੈ ਕੇ ਜਾਵੇਗਾ। ਪਰ ਨਿਖਿਲ ਵੱਲੋਂ ਮੌਕੇ ਤੇ ਦੁਬਈ ਜਾਨ ਤੋਂ ਮਨ੍ਹਾਂ ਕਰ ਦਿੱਤਾ ਜਾਂਦਾਂ ਹੈ, … Read more

ਗੁਰਪਤਵੰਤ ਸਿੰਘ ਪੰਨੂ ਦਾ ਸ਼ਾਗਿਰਦ ਪੁਲਿਸ ਅੜੀਕੇ

ਨਵੀਂ ਦਿੱਲੀ: ਦਿੱਲੀ ਵਿਚ ਕਰੀਬ ਦੋ ਮਹੀਨੇ ਪਹਿਲਾ ਇਕ ਫਲਾਈਓਵਰ ’ਤੇ ਗਰਮਖਿਆਲੀ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਹਰਿਆਣਾ ਤੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਬੇਅਦਬੀ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦਾ ਸਖਤ ਨੋਟਿਸ ! ਹੋਵੇਗੀ ਹੁਣ ਵੱਡੀ ਕਾਰਵਾਈ ! ਪੁਲਿਸ ਸੂਤਰਾਂ ਨੇ ਦਸਿਆ … Read more

ਕਿਸਾਨਾਂ ਨੂੰ ਨਹੀਂ ਮਿਲੇਗਾ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ!

ਨਵੀਂ ਦਿੱਲੀ: ਹਵਾ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਪਰਾਲੀ ਸਾੜਨ ਨੂੰ ਲੈ ਕੇ ਕਾਫ਼ੀ ਗੰਭੀਰ ਨਜ਼ਰ ਆ ਰਹੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ … Read more

ਭਾਰਤ-ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਇਨਲ ਮੈਚ ਅੱਜ, PM ਮੋਦੀ ਵੀ ਰਹਿਣਗੇ ਮੌਜੂਦ

ਨਵੀਂ ਦਿੱਲੀ: ਅੱਜ ਭਾਰਤ-ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਇਨਲ ਮੈਚ ਅਹਿਮਦਾਬਾਦ ਵਿਖੇ ਖੇਡਿਆ ਜਾਵੇਗਾ। ਅੱਜ ਦੇ ਇਸ ਫਾਇਨਲ ਮੈਚ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦੇ ਮੈਚ ਨੂੰ ਦੇਖਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਦੀ ਪਹੁੰਚਣ ਦੀ ਤਿਆਰੀਆਂ ਨੂੰ … Read more

ਮੱਧ ਪ੍ਰਦੇਸ਼ ਦੇ ਜਬਲਪੁਰ ‘ਚ ਸਿੱਖ ਆਗੂ ਨਾਲ ਹੋਈ ਕੁੱਟਮਾਰ ਤੇ SGPC ਪ੍ਰਧਾਨ ਨੇ ਲਿਆ ਨੋਟਿਸ

ਅੰਮ੍ਰਿਤਸਰ: ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਬਲਪੁਰ ਤੋਂ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਸਿੱਖ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕੇਸਾਂ ਦੇ ਅਪਮਾਨ ਨਾਲ ਕੁੱਟਮਾਰ ਦੀ ਅਜਿਹੀ ਘਟਨਾ ਅਤਿ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ ਹੈ। ਐਸਜੀਪੀਸੀ ਪ੍ਰਧਾਨ ਨੇ … Read more

ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ‘ਚ ਅਦਾਲਤ ਵਿੱਚ ਪੇਸ਼ ਹੋਏ ਸੰਜੇ ਸਿੰਘ

ਚੰਡੀਗੜ੍ਹ: ਜੇਲ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸ਼ਨੀਵਾਰ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ … Read more

ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਕਾਂਗਰਸੀ ਸਿੱਖ ਆਗੂ ਨਾਲ ਹੋਈ ਕੁਟਮਾਰ ਤੇ ਸਿਆਸੀ ਪ੍ਰਤੀਕਰਮ ਆਉਣੇ ਸ਼ੁਰੂ

ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਕਾਂਗਰਸੀ ਸਿੱਖ ਆਗੂ ਨਾਲ ਹੋਈ ਕੁਟਮਾਰ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਸਿਆਸੀ ਲੀਡਰਾਂ ਦੇ ਬਿਆਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਹੁਣ ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ। ਕੀ Hight Court ਦਵੇਗੀ Sukhpal Khaira ਨੂੰ … Read more

ਗੁਰਦੁਆਰਿਆਂ ਅਤੇ ਮਸਜਿਦਾਂ ਤੇ ਵਿਵਾਦਤ ਬਿਆਨ ਦੇਣ ਵਾਲੇ ਸੰਦੀਪ ਦਾਇਮਾ ਨੂੰ ਬੀਜੇਪੀ ਨੇ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

ਨਵੀਂ ਦਿੱਲੀ: ਬੀਜੇਪੀ ਨੇ ਵੱਡੀ ਕਾਰਵਾਈ ਕਰਦੇ ਹੋਏ ਰਾਜਸਥਾਨ ਵਿੱਚ ਗੁਰਦੁਆਰਿਆਂ ਅਤੇ ਮਸਜਿਦਾਂ ਬਾਰੇ ਨਫ਼ਰਤ ਭਰੇ ਬਿਆਨ ਦੇਣ ਵਾਲੇ ਭਾਜਪਾ ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਹਲਾਂਕਿ ਸੰਦੀਪ ਦਾਇਮਾ ਵੱਲੋਂ ਆਪਣੇ ਇਸ ਵਿਵਾਦਤ ਬਿਆਨ ਤੇ ਮਾਫ਼ੀ ਮੰਗ ਲਈ ਗਈ ਸੀ। ਪਰ ਪੰਜਾਬ ਵਿਚ ਲਗਾਤਾਰ ਇਹ ਮੁੱਦਾ ਭੱਖਦਾ ਜਾ … Read more

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਬਲਾਂ ਵਿੱਚ ਮਹਿਲਾ ਸਿਪਾਹੀਆਂ, ਮਲਾਹਾਂ ਅਤੇ ਹਵਾਈ ਫੌਜੀਆਂ ਲਈ ਛੁੱਟੀਆਂ ਦੇ ਨਿਯਮ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਬਲਾਂ ਵਿੱਚ ਮਹਿਲਾ ਸਿਪਾਹੀਆਂ, ਮਲਾਹਾਂ ਅਤੇ ਹਵਾਈ ਫੌਜੀਆਂ ਲਈ ਜਣੇਪਾ, ਬਾਲ ਦੇਖਭਾਲ ਅਤੇ ਬਾਲ ਗੋਦ ਲੈਣ ਦੀ ਛੁੱਟੀ ਦੇ ਨਿਯਮਾਂ ਨੂੰ ਉਨ੍ਹਾਂ ਦੇ ਅਧਿਕਾਰੀ ਹਮਰੁਤਬਾ ਦੇ ਬਰਾਬਰ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। ਇਸ ਨਿਯਮ ਦੇ ਜਾਰੀ ਹੋਣ ਨਾਲ, ਅਜਿਹੀਆਂ ਛੁੱਟੀਆਂ ਦੀ ਮਨਜ਼ੂਰੀ ਫੌਜ ਦੀਆਂ ਸਾਰੀਆਂ ਔਰਤਾਂ … Read more

BJP ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਰਾਜਸਥਾਨ: ਭਾਰਤੀ ਜਨਤਾ ਪਾਰਟੀ ਨੇ ਰਾਜਸਥਾਨ ਵਿਧਾਨ ਸਭਾ ਦੀਆਂ ਆਗਾਮੀ ਆਮ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮੂੜ ਤੋਂ ਮਿਲੀ ਜਾਨ ਮਾਰਨ ਦੀ ਧਮਕੀ, ਮੰਗੇ 400 ਕਰੋੜ ਰੁਪਏ

ਮੁੰਬਈ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮੂੜ ਤੋਂ ਜਾਣ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਉਨ੍ਹਾਂ ਨੂੰ ਪਿਛਲੇ ਚਾਰ ਦਿਨਾਂ ਵਿਚ ਤੀਜੀ ਵਾਰ ਈਮੇਲ ਜ਼ਰੀਰੇ ਮਿਲੀ ਹੈ। ਇਸ ਅਣਪਛਾਤੇ ਵਿਅਕਤੀ ਨੇ ਪਹਿਲਾ ਵੀ ਮੁਕੇਸ਼ ਅੰਬਾਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ 200 ਕਰੋੜ ਦੀ ਮੰਗ ਕੀਤੀ ਸੀ। BIG NEWS … Read more