0003 ਨੰਬਰ 32.32 ਲੱਖ ਰੁਪਏ, 0004 ਨੰਬਰ 24.36 ਲੱਖ ਰੁਪਏ, 0005 ਨੰਬਰ 17.5 ਲੱਖ ਰੁਪਏ ਅਤੇ 0009 ਨੰਬਰ 14.40 ਲੱਖ ਰੁਪਏ ਵਿੱਚ ਹੋਇਆ ਨਿਲਾਮ। ਲੋਕਾਂ ਵਿੱਚ vip number ਦਾ ਭੂਤ ਸਿਰ ਚੜ੍ਹ ਕੇ ਬੋਲ ਰਿਹਾ ਹੈ!
ਗੁਹਾਟੀ- ਆਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ ਭਾਰਤੀ ਹਵਾਈ ਫ਼ੌਜ (IAF) ਦਾ ਇਕ ਸੁਖੋਈ-30 ਐੱਮਕੇਆਈ (Su-30 MKI) ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਜਹਾਜ਼ ਸਵਾਰ ਦੋਵੇਂ ਪਾਇਲਟ ਸ਼ਹੀਦ ਹੋ ਗਏ ਹਨ। ਭਾਰਤੀ ਹਵਾਈ ਫ਼ੌਜ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ...
ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਅਸੀ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕੀਤੀ, ਜਿਨ੍ਹਾਂ ਦਾ ਪਰਿਵਾਰ ਇਸ ਵੇਲੇ ਦੁਬਈ ਵਿੱਚ ਹੈ।ਅਸੀਂ ਪਰਿਵਾਰ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਤੁਹਾਡੇ ਨਾਲ...
ਕੁੱਲੂ ਦੇ ਮਣੀਕਰਨ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ, ਇਹ ਬਾਈਕਰ ਮਨਾਲੀ ਅਤੇ ਅਟਲ ਸੁਰੰਗ ਰੋਹਤਾਂਗ ਪਹੁੰਚਦੇ ਹਨ। ਸਥਾਨਕ ਲੋਕਾਂ ਦੀ ਸ਼ਿਕਾਇਤ ਹੈ ਕਿ ਉਹ ਬਿਨਾਂ ਦੇਖੇ ਓਵਰਟੇਕ ਕਰਦੇ ਹਨ। ਬਾਈਕ 'ਤੇ ਨੰਬਰ ਪਲੇਟ ਨਹੀਂ ਹੈ ਅਤੇ ਟ੍ਰਿਪਲ ਰਾਈਡਿੰਗ ਵੀ ਕੀਤੀ ਜਾ ਰਹੀ ਹੈ।(ਸੰਕੇਤਿਕ ਤਸਵੀਰ) ਚੰਡੀਗੜ੍ਹ- ਪੰਜਾਬ ਦੇ ਬਾਈਕ ਸਵਾਰ...
ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਸਰਕਾਰੀ ਕਰਮਚਾਰੀਆਂ ਦੀ ਛੁੱਟੀ ਰਾਜ ਦੇ ਅਧਿਕਾਰਤ ਕੈਲੰਡਰ ਅਨੁਸਾਰ ਨਿਰਧਾਰਤ ਕੀਤੀ ਜਾਂਦੀ ਹੈ। 2026 holiday for Government Employees Punjab date: ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ 4 ਮਾਰਚ, 2026 ਨੂੰ ਮਨਾਇਆ ਜਾਵੇਗਾ। ਹਾਲਾਂਕਿ, ਕੁਝ ਲੋਕ ਅਜੇ ਵੀ ਹੋਲੀ 2026 ਦੀ ਤਾਰੀਖ਼ ਬਾਰੇ ਉਲਝਣ...
ਮਾਰਚ ਵਿੱਚ ਲਗਭਗ ਪੰਜ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਨ੍ਹਾਂ ਵਿੱਚ ਰਾਮ ਨੌਮੀ, ਮਹਾਂਵੀਰ ਜਯੰਤੀ, ਸ਼ਹੀਦੀ ਦਿਵਸ ਅਤੇ ਈਦ ਉਲ ਫਿਤਰ ਸ਼ਾਮਲ ਹਨ। ਹੋਲੀ 'ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ ਹੋਲੀ ਦੀ ਛੁੱਟੀ ਰਹੇਗੀ। ਦਿੱਲੀ ਆਬਕਾਰੀ ਵਿਭਾਗ ਦੇ ਅਨੁਸਾਰ, ਬੁੱਧਵਾਰ,...