ਮਨੀਸ਼ ਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਰਾਜ, 338 ਕਰੋੜ ਰੁਪਏ ਟਰਾਂਸਫ਼ਰ ਹੋਣਾ ਹੋਏ ਸਾਬਤ

ਨਵੀਂ ਦਿੱਲੀ: ਕਥਿਤ ਸ਼ਰਾਬ ਘੁਟਾਲੇ ‘ਚ ਜੇਲ੍ਹ ਚ ਬੰਦ ਦਿੱਲੀ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆਂ ਨੂੰ ਹੱਲੇ ਵੀ ਜੇਲ੍ਹ ਵਿਚ ਰਹਿਣਾ ਹੋਵੇਗਾ। ਦਰਅਸਲ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਛੇ ਤੋਂ ਅੱਠ ਮਹੀਨਿਆਂ ਵਿਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ … Read more

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਖਰਾਬ ਸਿਹਤ ਦੇ ਚੱਲਦਿਆਂ ਸ਼ਿਮਲਾ ਦੇ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ

ਸ਼ਿਮਲਾ: ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਖਰਾਬ ਸਿਹਤ ਦੇ ਚੱਲਦਿਆਂ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਸੁੱਖੂ ਨੂੰ ਪਿਛਲੇ ਕੁਝ ਸਮੇਂ ਤੋਂ ਪੇਟ ਦਰਦ ਦੀ ਸ਼ਿਕਾਇਤ ਹੋ ਰਹੀ ਸੀ। Bhagwant Mann ਦੀ ਡਿਬੇਟ ਚ ਲੋਕਾਂ ਨੂੰ ਵੀ ਖੁੱਲ੍ਹਾ ਸੱਦਾ? ਰੱਖਤੀ ਮੁੱਖ ਮੰਤਰੀ … Read more

ਰਣਬੀਰ ਕਪੂਰ ਤੋਂ ਬਾਅਦ ਹੁਣ ED ਨੇ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਭੇਜਿਆ ਸੰਮਨ

ਮੁੰਬਈ: ਰਣਬੀਰ ਕਪੂਰ ਤੋਂ ਬਾਅਦ ਹੁਣ ED ਨੇ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ (Mahadev Betting App Case) ਵਿਚ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਅਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ ਵੀ ਸਮਨ ਜਾਰੀ ਕਰ ਦਿੱਤਾ ਹੈ। ED ਇਨ੍ਹਾਂ ਸਾਰੀਆਂ ਕਲਾਕਾਰਾਂ ਨੂੰ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾ ED … Read more

ਸਿਲੰਡਰ ਤੋਂ ਬਾਅਦ ਹਵਾਈ ਈਂਧਨ ਦੀਆਂ ਕੀਮਤਾਂ ‘ਚ ਵਾਧਾ, ਹਵਾਈ ਸਫ਼ਰ ਹੋਓ ਮਹਿੰਗਾਂ

ਨਵੀਂ ਦਿੱਲੀ: ਆਮ ਲੋਕਾਂ ਨੂੰ ਵੱਧਦੀ ਮਹਿੰਗਾਈ ਦਾ ਝੱਟਕਾਂ ਲਗਾਤਾਰ ਲੱਗ ਰਿਹਾ ਹੈ। ਪਹਿਲਾ ਜਿਥੇ ਤੇਲ ਕੰਪਨੀਆਂ ਨੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟ ਵਿਚ ਵਾਧਾ ਕੀਤਾ ਹੈ ਉਥੇ ਹੀ ਦੂਜੇ ਪਾਸੇ ਹੁਣ ਕੱਚੇ ਤੇਲ ਦੀਆਂ ਕੀਮਤਾਂ ਵੱਧਣ ਕਾਰਨ ਹੁਣ ਏਅਰ ਟਰਬਾਈਨ ਫਿਊਲ ATF ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਇਹ ਕੀਮਤਾਂ 1 ਅਕਤੂਬਰ … Read more

ਹਾਏ ਪੈ ਗਈ ਮਹਿੰਗਾਈ ਦੀ ਮਾਰ, ਵੱਧ ਗਏ ਸਿਲੰਡਰ ਦੇ ਰੇਟ

ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਮੂੜ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟ ਵਿਚ ਵਾਧਾ ਕਰ ਦਿੱਤਾ ਹੈ। ਦਿਵਾਲੀ ਤੋਂ ਪਹਿਲਾ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟਾਂ ਵਿਚ ਵਾਧਾ ਹਲਵਾਈਆਂ ਅਤੇ ਰੈਸਟੋਰੈਂਟਾਂ ਵਾਲਿਆਂ ਨੂੰ ਤੱਗੜਾਂ ਝੱਟਕਾਂ ਹੈ। ਅੱਜ ਤੋਂ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀ ਕੀਮਤ 209 ਰੁਪਏ ਵਧਾ ਦਿੱਤੀ ਹੈ। ਜਿਹੜਾਂ ਸਿੰਲਡਰ ਪਹਿਲਾ 1522 … Read more

ਕੈਨੇਡਾ ਨੇ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਨਵੀਂ ਟ੍ਰੈਵਲ ਐਡਵਾਈਜ਼ਰੀ ਕੀਤੀ ਜਾਰੀ

ਕੈਨੇਡਾ: ਕੈਨੇਡਾ ਨੇ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਇੱਕ ਅੱਪਡੇਟ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ, ਉਨ੍ਹਾਂ ਨੂੰ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਇਹਨਾਂ ਘਟਨਾਵਾਂ ਵਿੱਚ ਵਿਰੋਧ ਪ੍ਰਦਰਸ਼ਨਾਂ ਦੀਆਂ ਕਾਲਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੈਨੇਡਾ ਪ੍ਰਤੀ ਨਕਾਰਾਤਮਕ ਭਾਵਨਾਵਾਂ ਦਾ ਇੱਕ ਮਹੱਤਵਪੂਰਨ ਵਾਧਾ ਸ਼ਾਮਲ ਹੈ। ਭਾਰਤ ਅਤੇ ਕੈਨੇਡਾ … Read more

ਡਿਬਰੂਗੜ੍ਹ ਜੇਲ੍ਹ ਤੋਂ ਪ੍ਰਧਾਨ ਮੰਤਰੀ ਬਾਜ ਕੇ ਨੇ ਕਰਤਾ ਕਾਲ, ਖੋਲ੍ਹ ਤੇ ਕੱਲ੍ਹੇ-ਕੱਲ੍ਹੇ ਰਾਜ਼

ਡਿਬਰੂਗੜ੍ਹ: ਇੰਟਰਨੈਟ ਤੇ ਇਕ ਆਡੀਓ ਵਾਈਰਲ ਹੋ ਰਹੀ ਹੈ। ਜਿਸ ਵਿਚ ਡਿਬਰੂਗੜ੍ਹ ਜੇਲ੍ਹ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜ ਕੇ ਦੀ ਦੱਸੀ ਜਾ ਰਹੀ ਹੈ। ਹਲਾਂਕਿ ਇਸ ਆਡੀਓ ਦੀ ਪੁਸ਼ਟੀ ਪੂਰੀ ਤਰ੍ਹਾਂ ਨਹੀਂ ਹੋ ਸਕੀ ਹੈ। ਪਰ ਕਾਲ ਵਿਚ ਪ੍ਰਧਾਨ ਮੰਤਰੀ ਬਾਜ ਕੇ ਆਪਣੀ ਮਾਤਾ ਜੀ ਨਾਲ ਗੱਲ ਕਰ ਰਿਹਾ ਹੈ। … Read more

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਹੀਂ ਆਉਣਗੇ ਫਿਰੋਜ਼ਪੁਰ, ਦੌਰਾ ਰੱਦ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਵਿਚ ਬਦਲਾਅ ਕੀਤਾ ਗਿਆ ਹੈ। ਦਰਅਸਲ ਮੰਤਰੀ ਅਮਿਤ ਸ਼ਾਹ 26 ਸਤੰਬਰ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ। ਜਿਥੇ ਉਹ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਜਪਾ ਨੇਤਾਵਾਂ ਨਾਲ ਬੈਠਕ ਕੲਨਗੇ। ਇਸ ਵਿਚਾਲੇ ੳੇਨ੍ਹਾਂ ਦਾ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋ ਗਿਆ ਹੈ। ਹੱਲੇ ਤੱਕ ਫਿਰੋਜ਼ਪੁਰ ’ਚ ਰੱਖਿਆ … Read more

ਅੱਜ ਵਿਆਹ ਦੇ ਬੱਧਨ ‘ਚ ਬੱਝਣਗੇ (RAGNEETI) ਰਾਘਵ ਚੱਢਾ ਤੇ ਪਰਨੀਤੀ ਚੋਪੜਾ

ਚੰਡੀਗੜ੍ਹ: ਰਾਜਸਭਾ ਸਾਂਸਦ ਰਾਘਵ ਚੱਢਾ ਤੇ ਅਦਾਕਾਰਾ ਪਰਨੀਤੀ ਚੋਪੜਾ ਦੇ ਵਿਆਹ ਦੀ ਚਰਚਾ ਪੂਰੇ ਭਾਰਤ ਵਿਚ ਹੈ। ਅੱਜ ਇਹ ਜੋਵਾ ਵਿਆਹ ਦੇ ਬੱਧਨ ‘ਚ ਬੱਝ ਜਾਵੇਗਾ। ਉਦੈਪੁਰ ਦਾ ਲੀਲਾ ਪੈਲੇਸ ਇਹ ਜੋੜੇ ਦੇ ਵਿਆਹ ਦਾ ਸਬੂਤ ਬਣੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਵਿਆਹ ‘ਚ ਸ਼ਾਮਲ … Read more

ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੇ ਲਗਾਈ ਰੋਕ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਜੇ ਕੂਟਨੀਤਕ ਵਿਵਾਦ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਹੁਣ ਭਾਰਤ ਨੇ ਕੈਨੇਡਾ ਵੀਜ਼ਾ ਸੇਵਾਵਾਂ ਤੇ ਰੋਕ ਲੱਗਾ ਦਿੱਤੀ ਹੈ। ਹੁਣ ਫਿਲਹਾਲ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲੇਗਾ। ਇਹ ਰੋਕ ਅਣਮੀਥੇ ਸਮੇਂ ਲਈ ਲਗਾਈ ਹੈ। ਅਗਲੇ ਨੋਟਿਸ ਤੱਕ ਭਾਰਤੀ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ … Read more

ਲਖੀਮਪੁਰ ਕਾਂਡ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਲਖੀਮਪੁਰ ਕਾਂਡ ਮਾਮਲੇ ‘ਚ ਬਣਾਈ ਗਈ SIT ਨੂੰ ਸੁਪਰੀਮ ਕੋਰਟ ਵੱਲੋਂ ਭੰਗ ਕਰ ਦਿੱਤਾ ਗਿਆ ਹੈ। ਇਸ ਕੇਸ ਦਾ ਟ੍ਰਾਇਲ ਫਿਲਹਾਲ ਕੋਰਟ ‘ਚ ਚੱਲ ਰਿਹਾ। ਤੁਹਾਨੂੰ ਦੱਸ ਦਈਏ ਕਿ ਇਹ SIT ਰਿਟਾਇਰਡ ਜੱਜ ਰਾਕੇਸ਼ ਕੁਮਾਰ ਦੀ ਅਗਵਾਈ ‘ਚ ਬਣੀ ਸੀ। ਲਖੀਮਪੂਰੀ ਕਾਂਡ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ SIT ਨੂੰ ਭੰਗ … Read more

ਅਸਾਮ ਪੁਲਿਸ ਨੇ ਕਰੋੜਾਂ ਦੇ ਘੁਟਾਲੇ ਦਾ ਕੀਤਾ ਪਰਦਾਫਾਸ਼, ਜਾਮਤਾਰਾ ਵਾਂਗ ਗੁਹਾਟੀ ‘ਚ ਸੀ ਵੱਡਾ ਰੈਕੇਟ ਸ਼ਾਮਲ

ਅਸਾਮ: ਜਾਮਤਾਰਾ ਜੋ ਕਿ ਝਾਰਖੰਡ ਰਾਜ ਵਿਚ ਸਥਿਤ ਹੈ। ਜਾਮਤਾਰਾ ਆਪਣੇ ਆਨਲਾਈਨ ਘੁਟਾਲੇ ਲਈ ਜਾਣਿਆਂ ਜਾਂਦਾਂ ਹੈ। ਭਾਰਤ ਵਿਚ ਜੋ ਵੀ ਆਨਲਾਈਨ ਘੁਟਾਲੇ ਹੁੰਦੇ ਹਨ ਉਸ ਵਿਚ ਇਸ ਸ਼ਹਿਰ ਦਾ 80% ਯੋਗਦਾਨ ਹੁੰਦਾ ਹੈ। ਹੁਣ ਇਸੇ ਤਰ੍ਹਾਂ ਦਾ ਅਸਾਮ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੁਹਾਟੀ ਵਿੱਚ ਇੱਕ ਬਹੁ-ਕਰੋੜੀ ਤਕਨੀਕੀ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਇਸ … Read more

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਫ਼ਸਰ ਅਤੇ ਇਕ ਪੁਲਿਸ ਅਧਿਕਾਰੀ ਹੋਏ ਸ਼ਹੀਦ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਧਿਕਾਰੀ ਅਤੇ ਇਕ ਪੁਲਿਸ ਅਧਿਕਾਰੀ ਸ਼ਹੀਦ ਹੋ ਗਏ। ਅਧਿਕਾਰੀਆਂ ਦੀ ਪਛਾਣ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਣਚੱਕ ਅਤੇ ਪੁਲਿਸ ਡਿਪਟੀ ਸੁਪਰਡੈਂਟ ਹੁਮਾਯੂੰ ਮੁਜ਼ਾਮਿਲ ਭੱਟ ਵਜੋਂ ਹੋਈ ਹੈ। ਮੁੱਠਭੇੜ ਮੰਗਲਵਾਰ ਰਾਤ ਨੂੰ ਸ਼ੁਰੂ ਹੋਈ ਜਦੋਂ ਫੌਜ ਅਤੇ ਪੁਲਿਸ ਨੇ ਖੇਤਰ … Read more

ਹਰਿਆਣਾ ‘ਚ ਭਾਰੀ ਮੀਂਹ ਕਰਕੇ 4 ਟਰੇਨਾਂ ਰੱਦ

ਹਰਿਆਣਾ: ਭਾਰੀ ਮੀਂਹ ਕਾਰਨ ਉੱਤਰੀ ਰੇਲਵੇ ਨੇ ਸੋਮਵਾਰ ਨੂੰ ਹਰਿਆਣਾ ਦੇ ਹਿਸਾਰ-ਦਿੱਲੀ ਅਤੇ ਰੇਵਾੜੀ-ਹਿਸਾਰ ਵਿਚਾਲੇ ਚੱਲਣ ਵਾਲੀਆਂ 4 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। 3 ਟਰੇਨਾਂ ਅੱਜ ਅਤੇ ਇਕ ਮੰਗਲਵਾਰ ਨੂੰ ਰੱਦ ਰਹਿਣਗੀਆਂ। ਹਿਸਾਰ ਰੂਟ ‘ਤੇ ਰੋਜ਼ਾਨਾ ਹਜ਼ਾਰਾਂ ਯਾਤਰੀ ਸਫਰ ਕਰਦੇ ਹਨ। ਚਾਰ ਨਸ਼ੇ ਦੀਆਂ ਪੁੜੀਆਂ ਨਾਲ ਇਕ ਪੁੜੀ ਫਰੀ ! ਚੂਰਨ ਵਾਂਗ ਪੰਜਾਬ ਚ … Read more

G-20 ਸੰਮੇਲਨ ਵਿਚਾਲੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਕਈ ਹੋਰ ਨੇਤਾਵਾਂ ਨੇ ਫੜੀ ਵੀਅਤਨਾਮ ਦੀ ਫਲਾਈਟ

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਕਈ ਹੋਰ ਜੀ-20 ਨੇਤਾਵਾਂ ਨੇ ਐਤਵਾਰ ਸਵੇਰੇ ਇੱਥੇ ਮਹਾਤਮਾ ਗਾਂਧੀ ਦੇ ਸਮਾਰਕ ਰਾਜਘਾਟ ‘ਤੇ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਵੀਅਤਨਾਮ ਲਈ ਰਵਾਨਾ ਹੋ ਗਏ। ਅਮਰੀਕੀ ਰਾਸ਼ਟਰਪਤੀ ਦੇ ਤੌਰ ‘ਤੇ ਭਾਰਤ ਦੀ ਆਪਣੀ ਪਹਿਲੀ ਯਾਤਰਾ ‘ਤੇ, ਬਿਡੇਨ ਸ਼ੁੱਕਰਵਾਰ ਨੂੰ ਦੋ ਦਿਨਾਂ ਜੀ-20 ਸੰਮੇਲਨ ‘ਚ ਸ਼ਾਮਲ ਹੋਣ ਲਈ ਰਾਸ਼ਟਰੀ ਰਾਜਧਾਨੀ … Read more

ਇਕ ਬਿੱਸਕੁੱਟ ਦੀ ਕੀਮਤ 1 ਲੱਖ ਰੁਪਏ, ਸੋਨੇ ਤੋਂ ਵੀ ਮਹਿੰਗਾ ਬਿੱਸਕੁੱਟ, ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ: ਤਾਮਿਲਨਾਡੂ ਦੇ ਚੇੱਨਈ ਵਿੱਚ ਐੱਮਐੱਮਡੀਏ ਮਾਥੁਰ ਕੇਪੀ ਦਿਲੀਬਾਬੂ ਨਾਮ ਦੇ ਇੱਕ ਵਿਅਕਤੀ ਨੇ ਮਨਾਲੀ ਦੀ ਇੱਕ ਦੁਕਾਨ ਤੋਂ ਸੜਕ ‘ਤੇ ਘੁੰਮ ਰਹੇ ਅਵਾਰਾ ਕੁੱਤਿਆਂ ਨੂੰ ਖਵਾਉਣ ਦੇ ਲਈ ‘ਸਨਫੀਸਟ ਮੈਰੀ ਲਾਈਟ’ ਦੇ ਇੱਕ ਬਿਸਕੁਟ ਦਾ ਪੈਕੇਟ ਖਰੀਦਿਆ। ਇਸ ਪੈਕੇਟ ਵਿੱਚ ਕੁੱਲ 16 ਬਿਸਕੁਟ ਹੁੰਦੇ ਹਨ, ਪਰ ਇਸ ਸ਼ਖਸ ਨੂੰ ਇੱਕ ਬਿਸਕੁਟ ਘੱਟ ਮਿਲਿਆ। … Read more

ਚੰਦਰਯਾਨ-3 ਮਿਸ਼ਨ ਦਾ ਖਾਸ ਹਿੱਸਾ ਰਹੇ ਵਿਗਿਆਨੀ ਐਨ ਵਲਾਰਮਥੀ ਦਾ ਦੇਹਾਂਤ

ਨਵੀਂ ਦਿੱਲੀ : ਚੰਦਰਯਾਨ-3 ਮਿਸ਼ਨ ਸਮੇਂ ਕਾਊਂਟਡਾਊਨ ਵਿਚ ਅਹਿਮ ਭੁਮੀਕਾ ਨਿਭਾਉਣ ਵਾਲੇ ਵਿਗਿਆਨੀ ਐਨ ਵਲਾਰਮਥੀ ਦਾ ਸ਼ਨੀਵਾਰ ਸ਼ਾਮ ਚੇਨਈ ‘ਚ ਦੇਹਾਂਤ ਹੋ ਗਿਆ। ਉਹ ਚੰਦਰਯਾਨ-3 ਮਿਸ਼ਨ ਦਾ ਖ਼ਾਸ ਹਿੱਸਾ ਸਨ। ਚੰਦਰਯਾਨ-3 ਦੇ ਕਾਊਂਟਡਾਊਨ ਪਿੱਛੇ ਐਨ ਵਲਾਰਮਥੀ ਦੀ ਆਵਾਜ਼ ਸੀ। ਉਹ ਭਾਰਤ ਦੇ ਪਹਿਲੇ ਸਵਦੇਸ਼ੀ ਰਾਡਾਰ ਇਮੇਜਿੰਗ ਸੈਟੇਲਾਈਟ ਰਿਸੈਟ ਦੀ ਪ੍ਰੋਜੈਕਟ ਡਾਇਰੈਕਟਰ ਸੀ। ਰਿਪੋਰਟਾਂ ਮੁਤਾਬਕ ਵਲਾਰਮਥੀ … Read more

ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਨਵੀਂ ਦਿੱਲੀ: ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਅਚਾਨਕ ਸਿਹਤ ਵਿਗੜਨ ਕਰਕੇ ਉਨ੍ਹਾਂ ਨੂੰ ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਸੋਨੀਆ ਗਾਂਧੀ ਨੂੰ ਹਲਕੇ ਬੁਖਾਰ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ‘ਤੇ ਉਨ੍ਹਾਂ ਨੂੰ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਫਿਲਹਾਲ ਉਨ੍ਹਾਂ … Read more