Last Updated:Mar 17, 2026 4:03 PM ISTਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ...
Last Updated:Mar 17, 2026 3:33 PM ISTEid ul Fitr 2026 School Holiday: ਭਾਰਤ ਦੇ ਸਕੂਲ 20 ਜਾਂ 21 ਮਾਰਚ ਨੂੰ ਈਦ-ਉਲ-ਫਿਤਰ ਦੀ ਛੁੱਟੀ ਮਨਾ ਸਕਦੇ ਹਨ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ ਅਤੇ ਬਿਹਾਰ ਸਮੇਤ ਕਈ ਰਾਜਾਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪਤਾ ਕਰੋ ਕਿ ਤੁਹਾਡੇ ਸ਼ਹਿਰ ਸਰਕਾਰੀ...
Last Updated:Mar 17, 2026 1:35 PM ISTਪੰਜਾਬ ਦੇ 26 IAS ਅਤੇ 7 IPS ਅਧਿਕਾਰੀਆਂ ਨੂੰ ਪੱਛਮੀ ਬੰਗਾਲ, ਕੇਰਲ, ਅਸਾਮ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਚੋਣ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ। ਇਹ ਅਧਿਕਾਰੀ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਨਾਮਜ਼ਦਗੀਆਂ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਚੋਣ ਪ੍ਰਕਿਰਿਆ ਦੀ ਨਿਗਰਾਨੀ...
Last Updated:Mar 16, 2026 12:07 PM ISTਪੰਜਾਬ ਵਿਧਾਨਸਭਾ ਦੇ ਸੈਸ਼ਨ ਦੌਰਾਨ ਅਚਾਨਕ ਮਾਹੌਲ ਤਪ ਗਿਆ। ਪ੍ਰਸ਼ਨ ਕਾਲ ਦੌਰਾਨ ਹੋਈ ਨਾਅਰੇਬਾਜ਼ੀ ‘ਤੇ ਸਪੀਕਰ ਨੇ ਸਖ਼ਤ ਰੁੱਖ ਅਪਣਾਇਆ, ਜਦਕਿ ਇਸੇ ਵੇਲੇ ਪੀਲੇ ਚੋਲੇ ਪਾ ਕੇ ਪਹੁੰਚੇ ਵਿਧਾਇਕਾਂ ਨੇ LPG ਸੰਕਟ ਦਾ ਮੁੱਦਾ ਚੁੱਕ ਕੇ ਸਭ ਦਾ ਧਿਆਨ ਖਿੱਚ ਲਿਆ।+
ਵਿਧਾਨਸਭਾ 'ਚ AAP...
ਚੋਣ ਕਮਿਸ਼ਨ ਨੇ ਚਾਰ ਰਾਜਾਂ (ਅਸਾਮ, ਕੇਰਲਾ, ਪੱਛਮੀ ਬੰਗਾਲ ਤੇ ਤਾਮਿਲ ਨਾਡੂ) ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ ’ਚ ਅਸੈਂਬਲੀ ਚੋਣਾਂ ਲਈ ਚੋਣ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਸਾਮ, ਕੇਰਲਾ ਤੇ ਪੁੱਡੂਚੇਰੀ ਵਿੱਚ ਇਕਹਿਰੇ ਗੇੜ ਤਹਿਤ 9 ਅਪਰੈਲ ਨੂੰ ਪੋਲਿੰਗ ਹੋਵੇਗੀ। ਪੱਛਮੀ ਬੰਗਾਲ ਵਿੱਚ 23 ਤੇ 29...
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਵਿੱਤੀ ਸਾਲ 2026-27 ਲਈ ਫਾਸਟੈਗ (FASTag) ਸਾਲਾਨਾ ਪਾਸ ਦੀ ਫੀਸ ਵਿੱਚ ਸੋਧ ਕਰਦਿਆਂ ਇਸ ਨੂੰ 3,000 ਰੁਪਏ ਤੋਂ ਵਧਾ ਕੇ 3,075 ਰੁਪਏ ਕਰ ਦਿੱਤਾ ਹੈ। ਫੀਸ ਦੀਆਂ ਇਹ ਨਵੀਆਂ ਦਰਾਂ ਇਸੇ ਸਾਲ 1 ਅਪਰੈਲ ਤੋਂ ਲਾਗੂ ਹੋ ਜਾਣਗੀਆਂ। ਐਤਵਾਰ ਨੂੰ...
ਅੰਮ੍ਰਿਤਸਰ: ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵੱਲੋਂ ਤਿਆਰ ਕੀਤੇ ਗਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ’ਚ ਦਿਹਾਤੀ ਪੁਲਸ ਨੇ ਸਰਹੱਦ ਪਾਰ ਤੋਂ ਆਈ ਹਥਿਆਰਾਂ ਦੀ ਖੇਪ ਸਮੇਤ ਗੁਰਸੇਵਕ ਸਿੰਘ ਉਰਫ਼ ਸੂਰਜ ਅਤੇ ਅਮਰਜੀਤ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ...
ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ
ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ
0003 ਨੰਬਰ 32.32 ਲੱਖ ਰੁਪਏ, 0004 ਨੰਬਰ 24.36 ਲੱਖ ਰੁਪਏ, 0005 ਨੰਬਰ 17.5 ਲੱਖ ਰੁਪਏ ਅਤੇ 0009 ਨੰਬਰ 14.40 ਲੱਖ ਰੁਪਏ ਵਿੱਚ ਹੋਇਆ ਨਿਲਾਮ। ਲੋਕਾਂ ਵਿੱਚ vip number ਦਾ ਭੂਤ ਸਿਰ ਚੜ੍ਹ ਕੇ ਬੋਲ ਰਿਹਾ ਹੈ!
ਗੁਹਾਟੀ- ਆਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ ਭਾਰਤੀ ਹਵਾਈ ਫ਼ੌਜ (IAF) ਦਾ ਇਕ ਸੁਖੋਈ-30 ਐੱਮਕੇਆਈ (Su-30 MKI) ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਜਹਾਜ਼ ਸਵਾਰ ਦੋਵੇਂ ਪਾਇਲਟ ਸ਼ਹੀਦ ਹੋ ਗਏ ਹਨ। ਭਾਰਤੀ ਹਵਾਈ ਫ਼ੌਜ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ...
















