ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਸਿੱਖ ਨੌਜਵਾਨ ਅਵਤਾਰ ਸਿੰਘ ਖੰਡਾ ਦੀ ਹੋਈ ਬੇਵਖਤੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਪਿਛਲੇ ਦਿਨ ਹੋਈ ਅਵਤਾਰ ਸਿੰਘ ਖੰਡਾ ਦੀ ਬੇਵਖਤੀ ਮੌਤ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਨੌਜਵਾਨ ਦੀ ਬੇਵਖਤੀ ਮੌਤ ਅਸਿਹ ਹੈ ਤੇ ਪਰਮਾਤਮਾ ਇਸ ਨੂੰ ਆਪਣੇ ਚਰਨਾ ਵਿੱਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਮਾਲਕ ਦਾ ਭਾਣਾ ਮੰਨਣ ਦਾ ਬਲ ਬਖਸ਼ੇ ਤੇ 16 ਜੂਨ … Read more

ਜਿਨਸ਼ੀ ਸ਼ੋਸ਼ਣ ਚ ਬ੍ਰਿਜ਼ ਭੂਸ਼ਣ ਨੂੰ ਮਿਲੀ ਵੱਡੀ ਰਾਹਤ

ਬੀਤੇ ਦਿਨ ਪਹਿਲਵਾਨਾਂ ਦੇ ਉੱਤੇ ਜੋ ਬ੍ਰਿਜ਼ ਭੂਸਣ ਦੇ ਵੱਲੋਂ ਜਿਸ਼ਣੀ ਸ਼ੋਸ਼ਣ ਕੀਤਾ ਗਿਆ ਸੀ ਉਸਨੂੰ ਲੈ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤੇ ਗ੍ਰਿਫਤਾਰੀ ਨੂੰ ਲੈ ਕੇ ਪਹਿਲਵਾਨਾਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉੁਸਦੀ ਐਫ ਆਈ ਆਰ ਰੱਦ ਕੀਤੀ ਜਾਵੇ ਤੇ ਉਸਦੀ ਤੁਰੰਤ ਗਿ੍ਫਤਾਰੀ ਕੀਤੀ ਜਾਵੇ ਤੇ ਉੱਥੇ ਹੀ … Read more

ਓਡੀਸ਼ਾ ਚ ਭਿਆਨਕ ਟ੍ਰੇਨ ਹਾਦਸਾ, ਰੇਲ ਮੰਤਰੀ ਵੱਲੋਂ ਮੁਆਵਜ਼ੇ ਦਾ ਐਲਾਨ

ਓਡੀਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਦੇ 6 ਤੋਂ 7 ਡੱਬੇ ਪਟੜੀ ਤੋਂ ਉਤਰਨ ਮਗਰੋਂ ਦੂਜੇ ਟਰੈਕ ‘ਤੇ ਆ ਰਹੀ ਟ੍ਰੇਨ ਨਾਲ ਟਕਰਾ ਗਏ। ਇਸ ਹਾਦਸੇ ਵਿੱਚ ਹੁਣ ਤੱਕ 58 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਕਰੀਬ 360 ਤੋ ਵੱਧ ਯਾਤਰੀ ਜ਼ਖਮੀ ਹੋਏ ਹਨ। ਿੲਹ ਗਿਣਤੀ ਜਿਆਦਾ ਵੀ ਹੋ … Read more

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ, PM ਮੋਦੀ ਨੇ ਗਿਣਾਈਆਂ ਨਵੀਂ ਸੰਸਦ ਦੀਆਂ ਖ਼ੂਬੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਤਿ-ਆਧੁਨਿਕ ਤਕਨੀਕ ਨਾਲ ਲੈਸ ਨਵੇਂ ਸੰਸਦ ਭਵਨ ਦਾ ਉਦਘਾਟਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ‘ਸੇਂਗੋਲ’ ਨੂੰ ਨਵੇਂ ਭਵਨ ਵਿਚ ਸਥਾਪਤ ਕੀਤਾ।ਤਾਮਿਲਨਾਡੂ ਨਾਲ ਸਬੰਧਤ ਤੇ ਚਾਂਦੀ ਨਾਲ ਤਿਆਰ ਕੀਤੇ ਗਏ ਸੋਨੇ ਦੀ ਪਰਤ ਵਾਲੇ ਇਤਿਹਾਸਕ ਰਾਜਦੰਡ (ਸੇਂਗੋਲ) ਨੂੰ ਲੋਕ ਸਭਾ ਸਪੀਕਰ ਦੀ ਕੁਰਸੀ ਦੇ ਨਾਲ ਸਥਾਪਿਤ ਕੀਤਾ ਗਿਆ। ਪ੍ਰਧਾਨ ਮੰਤਰੀ … Read more

ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਤੇ ਸਾਧੇ ਨਿਸ਼ਾਨੇ

ਪੰਜਾਬ ਦੇ ਚਲਦੇ ਹਲਾਤਾ ਨੂੰ ਲੈ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ ਹਨ ਤੇ ਉਹਨਾ ਦਾ ਕਹਿਣਾ ਹੈ ਕਿ ਪੰਜਾਬ ਚ ਕੋਈ ਕਾਨੂੰਨ ਵਰਗੀ ਚੀਜ਼ ਨਹੀ ਰਹੀ ਤੇ ਦਿਨੋਂ-ਦਿਨੋਂ ਸ਼ਰਿਆਮ ਪੰਜਾਬ ਚ ਗੁੰਡਾਗਰਦੀ ਹੋ ਰਹੀ ਪਰ ਪੰਜਾਬ ਸਰਕਾਰ ਇਸ ਵੱਲ ਧਿਆਨ ਨਹੀ ਦੇ ਰਹੀ ਤੇ ਪੰਜਾਬ ਚ ਗੈਗਸਟਰਾਂ ਦਾ ਰਾਜ … Read more

ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਵਿਚ ਅਗਲੇ 3 ਦਿਨ ਮੀਂਹ ਤੇ ਗੜੇਮਾਰੀ

ਪੰਜਾਬ ਹਰਿਆਣਾ ਯੂਪੀ, ਰਾਜਸਥਾਨ ਵਿੱਚ ਅਗਲੇ 3 ਦਿਨ ਮੀਂਹ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਬਣ ਰਹੀ ਹੈ। ਅੱਤ ਦੀ ਗਰਮੀ ਕਾਰਣ ਘਰ ਤੋ ਨਿਕਲਨਾ ਮੁਸ਼ਕਿਲ ਹੋ ਗਿਆ ਸੀ, ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ, … Read more

2000 ਦੇ ਨੋਟ ਬੰਦ ਕਰਨ ਦਾ ਫੈਸਲਾ ਪਬਲਿਕ ਨੂੰ ਨਹੀ ਆ ਰਿਹਾ ਹਜ਼ਮ

ਪਿਛਲੇ ਦਿਨਾਂ ਵਿੱਚ ਆਰ ਬੀ ਆਈ (RBI) ਵੱਲੋ 2000 ਦੀ ਕਰੰਸੀ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ ਉਹ ਪਬਲਿਕ ਨੂੰ ਹਜ਼ਮ ਨਹੀਂ ਆ ਰਿਹਾ ਹੈ, ਕਿਉ ਕਿ ਪਿਛਲੇ ਸਾਲਾਂ ਵਿੱਚ ਹੀ 500 ਅਤੇ 1000 ਦੇ ਨੋਂਟ ਵਾਲੀ ਪੁਰਾਣੀ ਕਰੰਸੀ ਬੰਦ ਕਰਕੇ 2000 ਦਾ ਨਵਾਂ ਨੋਂਟ ਚਾਲੂ ਕੀਤਾ ਸੀ ਅਤੇ ਹੁਣ ਅੈਨੀ ਜਲਦੀ 2000 ਦਾ … Read more

ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ

ਬਾਲੀਵੁੱਡ ਦੀ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਐਮ ਪੀ ਰਾਘਵ ਚੱਢਾ ਦੀ ਅੱਜ ਸ਼ਾਮ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਮੰਗਣੀ ਹੋ ਗਈ ਹੈ, ਕਦੇ ਲੰਚ ਡੇਟ ਦੀ ਤਸਵੀਰ, ਕਦੇ ਆਈ.ਪੀ.ਐੱਲ ਮੈਚ ਦੌਰਾਨ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਰਿਸ਼ਤਾ ਜੋ ਕਿ ਕਈ ਮਹੀਨਿਆਂ ਤੋਂ ਸਿਰਫ ਅਟਕਲਾਂ ‘ਚ ਚੱਲ ਰਿਹਾ ਸੀ, ਅੱਜ ਪੱਕਾ ਹੋ … Read more

ਚੌਣ ਜਿੱਤਣ ਮਗਰੋ ਸ਼ੁਸੀਲ ਕੁਮਾਰ ਰਿੰਕੂ ਦਾ ਵੱਡਾ ਬਿਆਨ

ਜਿੱਤ ਪ੍ਰਾਪਤ ਕਰਨ ਤੋ ਬਾਅਦ ਸ਼ੁਸੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਸ਼ੁਸੀਲ ਕੁਮਾਰ ਰਿੰਕੂ ਨੇ ਿੲਸ ਜਿੱਤ ਨੂੰ ਸਮੂਹ ਵਰਕਰਾ ਦੀ ਜਿੱਤ ਦੱਸਿਆ ਹੈ, ਉਹਨਾਂ ਕਿਹਾ ਕਿ ਭਗਵੰਤ ਮਾਨ ਦੇ 1 ਸਾਲ ਵਿੱਚ ਕੀਤੇ ਹੋਏ ਕੰਮਾਂ ਦੀ ਜਿੱਤ ਹੋਈ ਹੈ। ਸ਼ੁਸੀਲ ਕੁਮਾਰ ਰਿੰਕੂ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ … Read more

ਨੰਦਿਨੀ ਗੁਪਤਾ ਨੇ ਜਿੱਤਿਆ ਮਿਸ ਇੰਡੀਆ 2023 ਦਾ ਖਿਤਾਬ

ਨੰਦਿਨੀ ਗੁਪਤਾ ਨੇ ਫੈਮਿਨਾ ਮਿਸ ਇੰਡੀਆ 2023 ਦਾ ਖ਼ਿਤਾਬ ਅਾਪਣੇ ਨਾਮ ਕਰ ਲਿਆ ਹੈ, ਜੋ ਰਾਜਸਥਾਨ ਦੀ ਰਹਿਣ ਵਾਲੀ ਹੈ। ਜਿਸ ਦੇ ਨਾਲ ਉਹ ਦੇਸ਼ ਦੀ 59ਵੀਂ ਮਿਸ ਇੰਡੀਆ ਚੁਣੀ ਗਈ ਹੈ। ਇਸਦੇ ਨਾਲ ਹੀ ਸ਼੍ਰੇਆ ਪੂੰਜਾ ਪਹਿਲੀ ਰਨਰ-ਅੱਪ ਬਣੀ, ਜਦਕਿ ਸਟ੍ਰੇਲਾ ਥੌਨਾ ਓਜ਼ਮ ਲੁਵਾਂਗ ਨੂੰ ਸੈਕਿੰਡ ਰਨਰ-ਅੱਪ ਐਲਾਨਿਆ ਗਿਆ। ਸਾਬਕਾ ਮਿਸ ਇੰਡੀਆ ਸਿਨੀ ਸ਼ੈਟੀ … Read more

ਹਰਿਆਣਾ ਅਤੇ ਪੰਜਾਬ ਦੇ ਵਿਧਾਇਕਾਂ ਵਿਚਾਲੇ ਕ੍ਰਿਕਟ ਮੁਕਾਬਲਾ

ਚੰਡੀਗੜ੍ਹ ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਪਿਛਲੇ ਦਿਨਾਂ ਤੋਂ ਚੰਡੀਗੜ੍ਹ ‘ਚ ਸੈਕਟਰ 16 ਦੇ ਕ੍ਰਿਕਟ ਗਰਾਊਂਡ ਵਿੱਚ ਸਟਰੀਟ ਕ੍ਰਿਕਟ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਚੰਡੀਗੜ੍ਹ ਕ੍ਰਿਕਟ ਐਸੋਸੀਏਸ਼ਨ ਵੱਲੋਂ ਪ੍ਰਦਰਸ਼ਨੀ ਮੈਚ ਵੀ ਕਰਵਾਏ ਜਾ ਰਹੇ ਹਨ। ਇਸ ਤਹਿਤ 15 ਅਪ੍ਰੈਲ ਯਾਨੀ ਕਿ ਅੱਜ ਸ਼ਾਮ 5:30 ਵਜੇ ਹਰਿਆਣਾ ਸਪੀਕਰ ਇਲੈਵਨ ਅਤੇ ਪੰਜਾਬ ਸਪੀਕਰ ਇਲੈਵਨ ਵਿਚਕਾਰ … Read more

ਭਾਰਤ ’ਚ ਕੋਰੋਨਾ ਵਾਇਰਸ ਫਿਰ ਸਰਗਰਮ

ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ। ਭਾਰਤ ’ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 5,458 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਵਿਡ 19 ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 34, 414 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 36 ਘੰਟਿਆਂ ‘ਚ ਦੇਸ਼ ‘ਚ ਕੋਰੋਨਾ ਕਾਰਨ 18 … Read more

ਕੋਰੋਨਾ ਕਾਰਨ ਕੇਂਦਰੀ ਸਿਹਤ ਮੰਤਰੀ ਵੱਲੋਂ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ

ਕੋਵਿਡ ਦੇ ਮਾਮਲਿਆਂ ਵਿੱਚ ਦੇਸ਼ ਵਿਆਪੀ ਵਧ ਰਹੇ ਰੁਝਾਨ ਕਾਰਨ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਕੇਂਦਰ ਕੋਵਿਡ-19 … Read more

ਜਸਟਿਸ ਸੰਤ ਪ੍ਰਕਾਸ਼ ਨੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਜਸਟਿਸ ਸੰਤ ਪ੍ਰਕਾਸ਼ ਨੇ … Read more

ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ ‘ਚ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ

ਪੰਜਾਬ ਤੇ ਹਰਿਆਣਾ ’ਚ ਪਿਛਲੇ ਹਫ਼ਤੇ ਮੀਂਹ ਤੇ ਗੜੇਮਾਰੀ ਕਰਕੇ ਹਾੜ੍ਹੀ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ, ਪਰ ਮੁੜ ਮੌਸਮ ’ਚ ਤਬਦੀਲੀ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਸਾਹ ਸੂਤੇ ਗਏ ਹਨ । ਮੀਂਹ ਤੇ ਗੜੇਮਾਰੀ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਸੂਬੇ ਭਰ ਵਿੱਚ ਕਣਕ ਦੀ ਫਸਲ ਨੂੰ ਖੇਤਾਂ ਵਿੱਚ ਵਿਛਾ ਦਿੱਤਾ ਹੈ। … Read more

ਰਾਘਵ ਤੇ ਪਰਿਣੀਤੀ ਚੋਪੜਾ ਲਗਾਤਾਰ ਸੁਰਖੀਆਂ ਵਿੱਚ

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ‘ਆਪ’ ਨੇਤਾ ਰਾਘਵ ਚੱਢਾ ਨਾਲ ਵਿਆਹ ਨੂੰ ਲੈ ਕੇ ਸੁਰਖੀਆਂ ‘ਚ ਹੈ। ਖਬਰਾਂ ਮੁਤਾਬਕ ਪਰਿਣੀਤੀ ਜਲਦ ਹੀ ‘ਆਪ’ ਨੇਤਾ ਰਾਘਵ ਚੱਢਾ ਨਾਲ ਵਿਆਹ ਕਰਨ ਜਾ ਰਹੀ ਹੈ, ਸਵਰਾ ਭਾਸਕਰ ਤੋਂ ਬਾਅਦ ਪਰਿਣੀਤੀ ਚੋਪੜਾ ਵੀ ਵਿਆਹ ਕਰਵਾਕੇ ਸੈਟਲ ਹੋਣ ਲਈ ਤਿਆਰ ਹੈ। ਹਾਲਾਂਕਿ ਵਿਆਹ ਦਾ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਅਭਿਨੇਤਰੀ … Read more

ਗੁਰਦਵਾਰੇ ਤੋਂ ਮੱਥਾ ਟੇਕ ਕੇ ਵਾਪਿਸ ਆਉਂਦਿਆ ਨਾਲ ਕੁੱਟਮਾਰ ਕਰਨ ਦੇ ਲਗਾਏ ਦੋਸ਼, ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ, ਪੁਲਿਸ ਤੋਂ ਸਖਤ ਕਾਰਵਾਈ ਕਰਨ ਦੀ ਕੀਤੀ ਮੰਗ

ਲੁਧਿਆਣਾ ਦੇ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਤਰਲੋਕ ਸਿੰਘ ਨੇ ਅਜੇ ਕੁਮਾਰ ਅਤੇ ਉਸਦੇ ਸਾਥੀਆਂ ਉੱਪਰ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆਏ ਸਨ ਇਸ ਦੌਰਾਨ ਉਨ੍ਹਾਂ ਦੀ ਅਜੇ ਕੁਮਾਰ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਅਜੇ ਕੁਮਾਰ … Read more

ਲੋਕ ਸਭਾ ਮੈਂਬਰਸ਼ਿਪ ਖ਼ਤਮ ਹੋਣ ਤੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿਸ਼ਾਨੇ

ਗੁਜਰਾਤ ਦੀ ਸੂਰਤ ਅਦਾਲਤ ਵੱਲੋਂ 2019 ਦੇ ਮਾਣਹਾਨੀ ਕੇਸ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਮੈਂਬਰਸ਼ਿਪ ਖ਼ਤਮ ਹੋਣ ਤੋਂ ਬਾਅਦ ਰਾਹੁਲ ਗਾਂਧੀ ਮੀਡਿਆ ਦੇ ਸਾਹਮਣੇ ਆਏ। ਰਾਹੁਲ ਨੇ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ। ਇਸ ਦੌਰਾਨ ਜਦੋਂ ਇਕ ਪੱਤਰਕਾਰ ਨੇ ਓਬੀਸੀ ਦੇ … Read more