ਦੇਸ਼ ‘ਚ ਕਿਤੇ-ਕਿਤੇ ਬਰਫਬਾਰੀ ਤੇ ਬਾਰਿਸ਼ ਦਾ ਅਲਰਟ,

ਕੁਝ ਰਾਜਾਂ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਹੈ, ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਸ਼ੁੱਕਰਵਾਰ ਰਾਤ ਨੂੰ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਦੇ ਆਸ-ਪਾਸ ਹੋ ਸਕਦਾ ਹੈ। ਇਸ ਤੋਂ ਬਾਅਦ 30 ਮਾਰਚ … Read more

ਮੋਦੀ ਵਾਰੇ ਗਲਤ ਟਿੱਪਣੀ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ

ਸੂਰਤ ਦੀ ਇਕ ਅਦਾਲਤ ਨੇ ਰਾਹੁਲ ਗਾਂਧੀ ਨੂੰ ‘ਮੋਦੀ ਉਪਨਾਮ’ ਸਬੰਧੀ ਟਿੱਪਣੀ ਕਰਨ ਲਈ 2019 ਵਿਚ ਦਾਇਰ ਮਾਣਹਾਨੀ ਦੇ ਕੇਸ ਵਿਚ ਅਦਾਲਤ ਨੇ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ, ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ ਵੀ ਦੇ ਦਿੱਤੀ। ਰਾਹੁਲ ਗਾਂਧੀ ਦੀ ਉਸ ਟਿੱਪਣੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ … Read more

ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਜਾਰੀ

ਜਿੱਥੇ ਰੋਜ਼ਾਨਾ ਖਾਣ-ਪੀਣ ਦੀਆਂ ਵਸਤੂਆਂ ਲਗਾਤਾਰ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਹਨ, ਉੱਥੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਘੱਟ ਿੲਹ ਹਾਲਾਤ ਵੀ ਘੱਟ ਨਜ਼ਰ ਆ ਰਹੇ ਹਨ ਅਤੇ ਹੁਣ ਦੁੱਧ ਦੀਆਂ ਕੀਮਤਾਂ ਨੂੰ ਲੈ ਕੇ ਅਜਿਹੀ ਰਿਪੋਰਟ ਆਈ ਹੈ ,ਜੋ ਤੁਹਾਡੀ ਚਿੰਤਾ ਨੂੰ ਹੋਰ ਵਧਾ ਸਕਦੀ ਹੈ। ਪਿਛਲੇ ਛੇ ਮਹੀਨਿਆਂ ਵਿਚ ਦੁੱਧ ਦੀਆਂ ਕੀਮਤਾਂ … Read more

ਸੋਨਾ ਪਹਿਲੀ ਵਾਰ 60,000 ਰੁਪਏ ਦੇ ਪਾਰ ਪਹੁੰਚਿਆ

ਪਹਿਲੀ ਵਾਰ ਸੋਨੇ ਦੀ ਕੀਮਤ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਇਤਿਹਾਸਕ ਪੱਧਰ ਨੂੰ ਪਾਰ ਕਰ ਗਈ ਹੈ। ਸੋਮਵਾਰ, 20 ਮਾਰਚ, 2023 ਨੂੰ ਸੋਨਾ 60,065 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ। ਸ਼ੇਅਰ ਬਾਜ਼ਾਰ ਅਤੇ ਹੋਰ ਵਸਤੂਆਂ ਵਿੱਚ ਨਿਵੇਸ਼ਕਾਂ ਦੀ ਭਾਰੀ ਵਿਕਰੀ ਤੋਂ ਬਾਅਦ, ਨਿਵੇਸ਼ਕ ਆਪਣੇ ਨਿਵੇਸ਼ ਨੂੰ ਸੁਰੱਖਿਅਤ ਕਰਨ ਲਈ ਸੋਨੇ … Read more

ਚੰਡੀਗੜ੍ਹ ਵਿੱਚ ਜਲਦ ਦੌੜੇਗੀ ਮੈਟਰੋ

ਸੈਕਟਰ 9 ਸਥਿਤ ਕੇਂਦਰ ਸ਼ਾਸਤ ਪ੍ਰਦੇਸ਼ ਸਕੱਤਰੇਤ ਵਿਖੇ ਹੋਈ ਮੀਟਿੰਗ ਦਾ ਏਜੰਡਾ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ ਦੀ ਰਿਪੋਰਟ ‘ਤੇ ਚਰਚਾ ਕਰਨਾ ਸੀ ਜਿਸ ਨੇ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਫੈਲੇ ਮਾਸ ਰੈਪਿਡ ਟਰਾਂਜ਼ਿਟ ਸਿਸਟਮ ਦਾ ਪ੍ਰਸਤਾਵ ਕੀਤਾ ਸੀ। ਰਿਪੋਰਟ ਵਿੱਚ ਖੇਤਰ ਵਿੱਚ ਆਵਾਜਾਈ ਨੂੰ ਘੱਟ ਕਰਨ ਲਈ ਇੱਕ ਗਤੀਸ਼ੀਲਤਾ ਯੋਜਨਾ ਦੀ ਰੂਪਰੇਖਾ ਦਿੱਤੀ … Read more

ਭਾਰਤੀ ਫੌਜ ਦਾ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ‘ਚ ਕਰੈਸ਼

ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ਦੇ ਮੰਡਲਾ ਪਹਾੜੀ ਖੇਤਰ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਇਸ ਘਟਨਾ ‘ਚ ਦੋਵੇਂ ਪਾਇਲਟ ਸ਼ਹੀਦ ਹੋ ਗਏ ਹਨ। ਨਿਊਜ਼ ਏਜੰਸੀ ਏਐਨਆਈ ਨੇ ਫ਼ੌਜ ਦੇ ਸੂਤਰਾਂ ਦੇ ਹਵਾਲੇ ਨਾਲ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ, ਗੁਹਾਟੀ ਵਿੱਚ ਡਿਫੈਂਸ ਪੀ ਆਰ ਓ, ਲੈਫਟੀਨੈਂਟ ਕਰਨਲ ਮਹਿੰਦਰ ਰਾਵਤ ਨੇ ਦੱਸਿਆ ਕਿ ਆਰਮੀ ਏਵੀਏਸ਼ਨ … Read more

ਪੀਐਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਸਖਤ ਐਕਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਵਿੱਚ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਭਗਵੰਤ ਮਾਨ ਸਖਤ ਐਕਸ਼ਨ ਲਵੇਗੀ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗ਼ਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ, ਖਬਰ ਏਜੰਸੀ ਪੀਟੀਆਈ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਦੀ ਅਗਵਾਈ … Read more

ਪੰਜਾਬ ਸਣੇ ਕਈ ਸੂਬਿਆਂ ਵਿਚ ਮੀਂਹ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ

ਪੰਜਾਬ ਸਣੇ ਕਈ ਸੂਬਿਆਂ ਵਿਚ ਅਲਰਟ, ਮੀਂਹ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ 15 ਤੋਂ 17 ਮਾਰਚ ਦੇ ਦੌਰਾਨ ਬੰਗਾਲ, ਝਾਰਖੰਡ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਉੜੀਸਾ ਵਿੱਚ ਗਰਜ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਦਕਿ 16 ਅਤੇ 17 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, … Read more

ਬਾਲੀਵੁੱਡ ਅਦਾਕਾਰ-ਨਿਰਦੇਸ਼ਕ ਸਤੀਸ਼ ਕੌਸ਼ਿਕ ਦੀ ਮੌਤ ਸ਼ੱਕ ਦੇ ਘੇਰੇ ਵਿੱਚ

ਬਾਲੀਵੁੱਡ ਦੇ ਬਹੁਮੁਖੀ ਅਦਾਕਾਰ-ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਅਚਾਨਕ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਤੀਸ਼ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਹੈਰਾਨ ਕਰਨ ਵਾਲਾ ਨਵਾਂ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਸਤੀਸ਼ ਕੌਸ਼ਿਕ ਦੀ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਹੈ। … Read more

ਜੰਮੂ-ਕਸ਼ਮੀਰ ਪ੍ਰਸ਼ਾਸਨ ‘ਵਾਰਿਸ ਪੰਜਾਬ ਦੇ’ ਸੰਗਠਨ ਖ਼ਿਲਾਫ਼ ਸਖਤ_ ਅਸਲਾ ਲਾਇਸੈਂਸ ਰੱਦ, ਯੂ-ਟਿਊਬ ਚੈਨਲ ਬੰਦ

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਖਾਲਿਸਤਾਨ ਸਮਰਥਕ ਸੰਗਠਨ ‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖਤ ਕਾਰਵਾਈ ਕੀਤੀ ਹੈ। ਸੂਬਾ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ Bodyguards ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੀ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਯੂ-ਟਿਊਬ ਚੈਨਲ ‘ਤੇ ਵੀ ਕਾਰਵਾਈ ਕੀਤੀ … Read more

ਫਖਰ ਜ਼ਮਾਨ ਨੇ ਲਗਾਇਆ ਤੂਫਾਨੀ ਸੈਂਕੜਾ, ਸੋਸ਼ਲ ਮੀਡੀਆ ‘ਤੇ ਹੋ ਰਹੇ ਹਨ ਟ੍ਰੋਲ

ਲਾਹੌਰ ਕਲੰਦਰਸ ਦੇ ਸਟਾਰ ਬੱਲੇਬਾਜ਼ ਫਖਰ ਜ਼ਮਾਨ ਨੇ ਵੀਰਵਾਰ ਨੂੰ ਇਸਲਾਮਾਬਾਦ ਯੂਨਾਈਟਿਡ ਦੇ ਖਿਲਾਫ ਮੈਚ ‘ਚ ਸ਼ਾਨਦਾਰ ਸੈਂਕੜਾ ਲਗਾਇਆ। ਹਾਲਾਂਕਿ ਇਸ ਤੋਂ ਬਾਅਦ ਵੀ ਪ੍ਰਸ਼ੰਸਕ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ। ਪਾਕਿਸਤਾਨ ਸੁਪਰ ਲੀਗ ‘ਚ ਵੀਰਵਾਰ ਨੂੰ ਲਾਹੌਰ ਕਲੰਦਰਸ ਅਤੇ ਇਸਲਾਮਾਬਾਦ ਯੂਨਾਈਟਿਡ ਵਿਚਾਲੇ 26ਵਾਂ ਮੈਚ ਖੇਡਿਆ ਗਿਆ। ਇਸ ਮੈਚ ‘ਚ ਲਾਹੌਰ ਦੇ ਸਟਾਰ ਵਿਸਫੋਟਕ ਬੱਲੇਬਾਜ਼ … Read more

ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦਾ ਦੇਹਾਂਤ

ਹਿੰਦੀ ਸਿਨੇਮਾ ਦੇ ਉੱਘੇ ਅਦਾਕਾਰ ਸਤੀਸ਼ ਕੌਸ਼ਿਕ ਦਾ ਅੱਜ ਦੇਹਾਂਤ ਹੋ ਗਿਆ ਹੈ। ਸਤੀਸ਼ ਕੌਸ਼ਿਕ ਦੀ ਮੌਤ ਨਾਲ ਸਿਨੇਮਾ ਜਗਤ ‘ਚ ਸੋਗ ਦੀ ਲਹਿਰ ਹੈ। ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦੇ ਦੇਹਾਂਤ ਨਾਲ ਹਰ ਕੋਈ ਸਦਮੇ ‘ਚ ਹੈ। ਅੱਜ ਯਾਨੀ 9 ਮਾਰਚ ਨੂੰ ਅਦਾਕਾਰ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਿਤਾਰੇ ਸਤੀਸ਼ ਕੌਸ਼ਿਸ਼ ਨੂੰ … Read more

ਸਾਬਕਾ ਸਰਪੰਚ ਨੇ ਥਾਣੇ ਚ ਮਾਰੀ ਆਪਣੇ ਆਪ ਨੂੰ ਗੋਲੀ,ਵਿਆਹੀ ਲੜਕੀ ਨੂੰ ਕਰਦਾ ਸੀ ਇੱਕ ਤਰਫਾ ਪਿਆਰ

ਇਸ ਵੇਲੇ ਦੀ ਵੱਡੀ ਖਬਰ ਗੁਰਦਾਸਪੁਰ ਦੇ ਨਜ਼ਦੀਕ ਪਿੰਡ ਸੋਹਲ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਸਾਬਕਾ ਸਰਪੰਚ ਇਕ ਤਰਫਾ ਪਿਆਰ ਚ ਅੰਨ੍ਹੇ ਹੋ ਕੇ ਆਪਣੇ ਆਪ ਨੂੰ ਗੋਲੀ ਮਾਰ ਲੈਦਾ ਹੈ ਤੇ ਆਪਣੇ ਆਪ ਨੂੰ ਥਾਣੇ ਦੇ ਵਿਚ ਜ਼ਖਮੀ ਕਰ ਲੈਦਾ ਹੈ ਤੇ ਜਿਸਦੇ ਚਲਦੇ ਉਹਨਾਂ ਨੂੰ ਨਿਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ । … Read more

ਚੰਡੀਗੜ੍ਹ ਦੀ ਬੁੜੈਲ ਜੇਲ੍ਹ ‘ਚ ਮਹਿਲਾ ਕੈਦੀ ਆਪਸ ‘ਚ ਭਿੜੀਆਂ

ਚੰਡੀਗੜ੍ਹ : ਬੁੜੈਲ ਮਾਡਲ ਜੇਲ੍ਹ ਦੀ ਮਹਿਲਾ ਬੈਰਕ ‘ਚ ਦੋ ਮਹਿਲਾ ਕੈਦੀ ਆਪਸ ‘ਚ ਭਿੜ ਗਈਆਂ। ਸਥਿਤੀ ਨੂੰ ਕੰਟਰੋਲ ਕਰਨ ਲਈ ਆਈ ਹੈੱਡ ਮਹਿਲਾ ਵਾਰਡਨ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮਹਿਲਾ ਕੈਦੀ ਨੇ ਉਨ੍ਹਾਂ ਦੀ ਵਰਦੀ ਹੀ ਪਾੜ ਦਿੱਤੀ। ਸੈਕਟਰ-49 ਥਾਣਾ ਪੁਲਸ ਨੇ ਹੈੱਡ ਵਾਰਡਨ ਕਾਂਤਾ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ’ਤੇ ਲੜਾਈ ਕਰਨ … Read more

ਰਾਮ ਰਹੀਮ 40 ਦਿਨਾਂ ਪੈਰੋਲ ਕੱਟ ਕੇ ਮੁੜ ਸਲਾਖਾਂ ਪਿੱਛੇ

ਡੇਰਾ ਮੁਖੀ ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਤੋਂ ਸਖ਼ਤ ਸੁਰੱਖਿਆ ਦਰਮਿਆਨ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਬਲਾਤਕਾਰ ਅਤੇ ਕਤਲ ਦੇ ਦੋਸ਼ ‘ਚ ਸੁਨਾਰੀਆ ਜੇਲ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ‘ਤੇ ਤੀਜੀ … Read more

ਸੁਪਰੀਮ ਕੋਰਟ ਤੋਂ ਅਡਾਨੀ ਗਰੁੱਪ ਨੂੰ ਝਟਕਾ, ਸਾਬਕਾ ਜੱਜ ਏ ਐਮ ਸਪਰੇ ਦੀ ਅਗਵਾਈ ਹੇਠ ਕਮੇਟੀ ਕਰੇਗੀ ਜਾਂਚ

ਹਿੰਡਨਬਰਗ ਰਿਸਰਚ ਦੀ ਰਿਪੋਰਟ ਮਗਰੋਂ ਸੁਪਰੀਮ ਕੋਰਟ ਨੇ ਅਡਾਨੀ ਗਰੁੱਪ ਬਾਰੇ ਅਹਿਮ ਕਦਮ ਉਠਾਇਆ ਹੈ। ਅਦਾਲਤ ਨੇ ਜਾਂਚ ਲਈ ਕਮੇਟੀ ਗਠਿਤ ਕਰਕੇ ਦੋ ਮਹੀਨਿਆਂ ਅੰਦਰ ਰਿਪੋਰਟ ਮੰਗ ਲਈ ਹੈ। ਬੇਸ਼ੱਕ ਮੋਦੀ ਸਰਕਾਰ ਇਸ ਬਾਰੇ ਜਾਂਚ ਤੋਂ ਟਾਲਾ ਵੱਟ ਰਹੀ ਸੀ ਪਰ ਸਰਬਉੱਚ ਅਦਾਲਤ ਨੇ ਜਾਂਚ ਦੇ ਹੁਕਮ ਦਿੱਤੇ ਹਨ। ਹਾਸਲ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ … Read more

ਮਨੀਸ਼ ਸਿਸੋਦੀਆ ਖ਼ਿਲਾਫ਼ ਸੀਬੀਆਈ ਦੇ ਐਕਸ਼ਨ ਮਗਰੋਂ ਦਿੱਲੀ ‘ਚ ਅਲਰਟ, ਸਖਤ ਸੁਰੱਖਿਆ ਪ੍ਰਬੰਧ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਮਗਰੋਂ ਸਿਆਸਤ ਗਰਮਾ ਗਈ ਹੈ। ਦਿੱਲੀ ਅੰਦਰ ਸੁਰੱਖਿਆ ਏਜੰਸੀਆਂ ਅਲਰਟ ਹਨ। ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਸੁਰੱਖਿਆ ਇੰਤਜ਼ਾਮ ਪੁਖਤਾ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਵੱਲੋਂ ਵਿਰੋਧ ਪ੍ਰਦਰਸ਼ਨ ਦੇ ਖਤਰੇ ਨੂੰ ਵੇਖਦਿਆਂ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਬਿਊਰੋ ਵੱਲੋਂ ਦਿੱਲੀ … Read more

ਅੰਨਗੜ੍ਹ ਪੁਲਿਸ ਚੌਂਕੀ ਵਿੱਚ ਹੋਇਆ ਹਾਈ ਵੋਲਟੇਜ ਡਰਾਮਾ

ਅੰਮ੍ਰਿਤਸਰ ਦੇ ਅੰਨਗੜ ਪੁਲਿਸ ਚੌਂਕੀ ਵਿੱਚ ਇੱਕ ਹਾਈ ਵੋਲਟੇਜ ਡਰਾਮਾ ਵੇਖਣ ਨੂੰ ਮਿਲਿਆ ਜਿੱਥੇ ਇੱਕ ਵਿਅਕਤੀ ਜਿਸਦਾ ਨਾਮ ਨਰੇਸ਼ ਕੁਮਾਰ ਹੈ ਉਸ ਵੱਲੋ ਤਿੰਨ ਵਿਆਹ ਕਰਵਾਏ ਗਏ ਜਦੋਂ ਇਸਦੀ ਪਹਿਲੀ ਪਤਨੀ ਨੂੰ ਪਤਾ ਲੱਗਾ ਤੇ ਉਹ ਵੀ ਇਸ ਦੇ ਨਵੇਂ ਸੁਸਰਾਲ ਪਹੁੰਚ ਗਈਆਂ ਤੇ ਕਾਫ਼ੀ ਬਹਿਸਬਾਜ਼ੀ ਤੋਂ ਬਾਅਦ ਮਾਮਲਾ ਪੁਲਸ ਅਨਗੜ੍ਹ ਚੌਕੀ ਪਹੁੰਚ ਗਿਆ ਜਿੱਥੇ … Read more