ਸੁਪਰੀਮ ਕੋਰਟ ਤੋਂ ਅਡਾਨੀ ਗਰੁੱਪ ਨੂੰ ਝਟਕਾ, ਸਾਬਕਾ ਜੱਜ ਏ ਐਮ ਸਪਰੇ ਦੀ ਅਗਵਾਈ ਹੇਠ ਕਮੇਟੀ ਕਰੇਗੀ ਜਾਂਚ
ਹਿੰਡਨਬਰਗ ਰਿਸਰਚ ਦੀ ਰਿਪੋਰਟ ਮਗਰੋਂ ਸੁਪਰੀਮ ਕੋਰਟ ਨੇ ਅਡਾਨੀ ਗਰੁੱਪ ਬਾਰੇ ਅਹਿਮ ਕਦਮ ਉਠਾਇਆ ਹੈ। ਅਦਾਲਤ ਨੇ ਜਾਂਚ ਲਈ ਕਮੇਟੀ ਗਠਿਤ ਕਰਕੇ ਦੋ ਮਹੀਨਿਆਂ ਅੰਦਰ ਰਿਪੋਰਟ ਮੰਗ ਲਈ ਹੈ। ਬੇਸ਼ੱਕ ਮੋਦੀ ਸਰਕਾਰ ਇਸ ਬਾਰੇ ਜਾਂਚ ਤੋਂ ਟਾਲਾ ਵੱਟ ਰਹੀ ਸੀ ਪਰ ਸਰਬਉੱਚ ਅਦਾਲਤ ਨੇ ਜਾਂਚ ਦੇ ਹੁਕਮ ਦਿੱਤੇ ਹਨ। ਹਾਸਲ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ … Read more