ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੀਤੀ ਪ੍ਰੈਸ ਕਾਨਫਰੰਸ

ਕਾਰਜਕਾਰੀ ਪ੍ਰਧਾਨ ਜਥੇਦਾਰ ਧਿਆਨ ਸਿੰਘ ਮੰਡ ਨੇ ਆਖਿਆ ਕਿ ਪੰਜਾਬ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਲਦ ਵਿਧਾਨ ਸਭਾ ਦੇ ਵਿਚ ਸੈਸ਼ਨ ਬੁਲਾਉਣ ਚਾਹੀਦਾ ਹੈ ਅਤੇ ਫਿਰ ਪਤਾ ਚੱਲ ਜਾਵੇਗਾ ਕਿ ਕਿਹੜੇ ਐਮ ਐਲ ਏ ਕਿਹੜੇ ਪਾਰਟੀ ਦੇ ਨੇਤਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਹੱਕ ਵਿੱਚ ਖੜ੍ਹੇ ਹਨ … Read more

ਮਨੀਸ਼ ਸਿਸੋਦੀਆ ਖ਼ਿਲਾਫ਼ ਸੀਬੀਆਈ ਦੇ ਐਕਸ਼ਨ ਮਗਰੋਂ ਦਿੱਲੀ ‘ਚ ਅਲਰਟ, ਸਖਤ ਸੁਰੱਖਿਆ ਪ੍ਰਬੰਧ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਮਗਰੋਂ ਸਿਆਸਤ ਗਰਮਾ ਗਈ ਹੈ। ਦਿੱਲੀ ਅੰਦਰ ਸੁਰੱਖਿਆ ਏਜੰਸੀਆਂ ਅਲਰਟ ਹਨ। ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਸੁਰੱਖਿਆ ਇੰਤਜ਼ਾਮ ਪੁਖਤਾ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਵੱਲੋਂ ਵਿਰੋਧ ਪ੍ਰਦਰਸ਼ਨ ਦੇ ਖਤਰੇ ਨੂੰ ਵੇਖਦਿਆਂ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਬਿਊਰੋ ਵੱਲੋਂ ਦਿੱਲੀ … Read more

ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਆਹਮੋ-ਸਾਹਮਣੇ

ਜੇਲ੍ਹ ਵਿਚ ਝੜਪ ਤੋਂ ਬਾਅਦ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਆਹਮੋ-ਸਾਹਮਣੇ ਹੋਏ ਹਨ। ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਜੱਗੂ ਭਗਵਾਨਪੁਰੀਆ ਦੇ ਦੋ ਸਾਥੀ ਮਾਰਨ ਦੀ ਜ਼ਿਮੇਵਾਰੀ ਲਈ ਹੈ। ਹੁਣ ਇਸ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਦੀ ਇਕ ਸੋਸ਼ਲ ਮੀਡੀਆ ਪੋਸਟ ਵੀ ਆਈ ਹੈ। ਜੱਗੂ ਭਗਵਾਨਪੁਰੀਆ ਗੈਂਗ … Read more

ਅਮਰੀਕਾ ਵਿਚ ਔਰਤ ਨੇ 13 ਮਹੀਨਿਆਂ ਵਿੱਚ ਦੋ ਵਾਰ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ

ਦੁਨੀਆਂ ਵਿਚ ਕਈ ਵਾਰ ਅਜਿਹੇ ਚਮਤਕਾਰ ਹੁੰਦੇ ਹਨ ਜੋ ਲੋਕਾਂ ਦੀ ਸੋਚ ਤੋਂ ਪਰੇ ਹਨ। ਇਕ ਔਰਤ ਨੇ ਕੁਦਰਤ ਦੇ ਸਭ ਤੋਂ ਵੱਡੇ ਨਿਯਮ ਦੀ ‘ਉਲੰਘਣਾ’ ਕੀਤੀ। ਅਸੀਂ ਜਾਣਦੇ ਹਾਂ ਕਿ ਇਨਸਾਨੀ ਬੱਚਾ ਮਾਂ ਦੀ ਕੁੱਖ ਵਿੱਚ ਨੌਂ ਮਹੀਨੇ ਰਹਿੰਦਾ ਹੈ ਤੇ ਫਿਰ ਜਨਮ ਲੈਂਦਾ ਹੈ,ਅਮਰੀਕਾ ਵਿਚ ਇਕ ਔਰਤ ਨੇ 13 ਮਹੀਨਿਆਂ ਵਿੱਚ ਦੋ ਵਾਰ … Read more

ਕੋਸਟ ਮਾਉਂਟੇਨ ਬੱਸ ਡਰਾਈਵਰ ਮਨਦੀਪ ਕੌਰ ਸਿੱਧੂ ਨੂੰ 1,500 ਡਾਲਰ ਜੁਰਮਾਨਾ

ਕੈਨੇਡਾ ਦੇ ਵਿੱਚ ਕੋਸਟ ਮਾਉਂਟੇਨ ਬੱਸ ਡਰਾਈਵਰ ਮਨਦੀਪ ਕੌਰ ਸਿੱਧੂ ਨੂੰ ਲਾਪਰਵਾਹੀ ਦੇ ਨਾਲ ਡਰਾਈਵਿੰਗ ਕਰਨ ਦੇ ਕਾਰਨ ਵਾਪਰੇ ਹਾਦਸੇ ਲਈ 1,500 ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ, ਜ਼ਿਕਰਯੋਗ ਹੈ ਕਿ ਇਸ ਹਾਦਸੇ ਦੇ ਵਿੱਚ ਇੱਕ ਸਹਿ-ਕਰਮਚਾਰੀ 2 ਬੱਸਾਂ ਦੇ ਵਿਚਕਾਰ ਫਸ ਗਿਆ ਸੀ ਜਿਸ ਦੇ ਕਾਰਨ ਉਸ ਦੀ ਮੌਤ ਹੋ ਗਈ ਸੀ। ਜਿਸ ਤੋਂ … Read more

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਪਹੁੰਚੇ ਸਮਾਗਮ ‘ਚ,ਕਿਹਾ ਮੈਂ ਅਕਾਲੀ ਦਾ ਸਿਪਾਹੀ ਹਾਂ

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲਨ ਤੋਂ ਬਾਅਦ ਗੁਰਦਾਸਨੰਗਲ ਦੇ ਗੁਰਦੁਆਰਾ ਸਾਹਿਬ ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਤੇ ਜਿਸ ਚ ਵੱਡੀ ਗਿਣਤੀ ਚ ਅਕਾਲੀ ਦਲ ਅਤੇ ਲੋਕ ਸ਼ਾਮਲ ਨੇ ਉੱਥੇ ਹੀ ਉਹਨਾ ਨੇ ਮੀਡੀਏ ਜਰੀਏ ਗੱਲਬਾਤ ਕੀਤੀ ਕਿਹਾ ਕਿ ਅਕਾਲੀ ਦਲ ਤੇ ਬਹੁਤ ਮਾੜਾਂ ਸਮਾਂ ਚੱਲ ਰਿਹਾ ਹੈ … Read more

ਅੰਨਗੜ੍ਹ ਪੁਲਿਸ ਚੌਂਕੀ ਵਿੱਚ ਹੋਇਆ ਹਾਈ ਵੋਲਟੇਜ ਡਰਾਮਾ

ਅੰਮ੍ਰਿਤਸਰ ਦੇ ਅੰਨਗੜ ਪੁਲਿਸ ਚੌਂਕੀ ਵਿੱਚ ਇੱਕ ਹਾਈ ਵੋਲਟੇਜ ਡਰਾਮਾ ਵੇਖਣ ਨੂੰ ਮਿਲਿਆ ਜਿੱਥੇ ਇੱਕ ਵਿਅਕਤੀ ਜਿਸਦਾ ਨਾਮ ਨਰੇਸ਼ ਕੁਮਾਰ ਹੈ ਉਸ ਵੱਲੋ ਤਿੰਨ ਵਿਆਹ ਕਰਵਾਏ ਗਏ ਜਦੋਂ ਇਸਦੀ ਪਹਿਲੀ ਪਤਨੀ ਨੂੰ ਪਤਾ ਲੱਗਾ ਤੇ ਉਹ ਵੀ ਇਸ ਦੇ ਨਵੇਂ ਸੁਸਰਾਲ ਪਹੁੰਚ ਗਈਆਂ ਤੇ ਕਾਫ਼ੀ ਬਹਿਸਬਾਜ਼ੀ ਤੋਂ ਬਾਅਦ ਮਾਮਲਾ ਪੁਲਸ ਅਨਗੜ੍ਹ ਚੌਕੀ ਪਹੁੰਚ ਗਿਆ ਜਿੱਥੇ … Read more

ਗੁਆਂਢੀਆਂ ਦੇ ਘਰ ਚਲਦੇ ਡੀਜੇ ‘ਚ ਆਕੇ ਪੈ ਗਿਆਂ ਰੌਲਾਂ, ਚੱਲੇ ਇੱਟਾਂ ਰੌੜ੍ਹੇ

ਇਹ ਮਾਮਲਾ ਅੰਮ੍ਰਿਤਸਰ ਤੋਂ ਨਜ਼ਦੀਕ ਛੇਹਰਟਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਬੀਤੀ ਰਾਤ ਦੀਪਕ ਸਿੰਘ ਦਾ ਵਿਆਹ ਸੀ ਅਤੇ ਵਿਆਹ ਤੇ ਘਰ ਦੇ ਬੱਚੇ ਅਤੇ ਰਿਸ਼ਤੇਦਾਰ ਨੱਚ ਰਹੇ ਸੀ ਜਿੱਥੇ ਗੁਆਢੀਆਂ ਵੱਲੋਂ ਆਕੇ ਮਾਹੌਲ ਖਰਾਬ ਕੀਤਾ ਗਿਆਂ ਤੇ ਇੱਟਾਂ ਰੌੜੇ ਚਲਾਏ ਗਏ ਤੇ ਗੋਲੀਆ ਵੀ ਚਲਾਈ ਗਈਆਂ ਜਿਸ ਸੰਬੰਧੀ ਪੁਲਿਸ ਨੂੰ ਸਾਰੀ ਜਾਣਕਾਰੀ ਦਿੱਤੀ … Read more

ਤਿੰਨ ਵਿਆਹ ਕਰਨ ਵਾਲੇ ਵਿਅਕਤੀ ਨੂੰ ਉਸਦੀ ਪਹਿਲੀ ਪਤਨੀਆਂ ਵੱਲੋਂ ਘੇਰਿਆ

ਅੰਮ੍ਰਿਤਸਰ ਦੇ ਅੰਨਗੜ ਪੁਲਿਸ ਚੌਂਕੀ ਵਿੱਚ ਇੱਕ ਹਾਈ ਵੋਲਟੇਜ ਡਰਾਮਾ ਵੇਖਣ ਨੂੰ ਮਿਲਿਆ ਜਿੱਥੇ ਇੱਕ ਵਿਅਕਤੀ ਜਿਸਦਾ ਨਰੇਸ਼ ਕੁਮਾਰ ਹੈ ਉਸ ਵੱਲੋ ਤਿੰਨ ਵਿਆਹ ਕਰਵਾਏ ਗਏ ਜਦੋਂ ਇਸਦੀ ਪਿਹਲੀਆ ਪਤਨੀਆਂ ਨੂੰ ਪਤਾ ਲੱਗਾ ਤੇ ਉਹ ਵੀ ਇਸ ਦੇ ਨਵੇਂ ਸੁਸਰਾਲ ਪਹੁੰਚ ਗਈਆਂ। ਕਾਫ਼ੀ ਬਹਿਸਬਾਜ਼ੀ ਤੋਂ ਬਾਅਦ ਮਾਮਲਾ ਪੁਲਸ ਅਨਗੜ੍ਹ ਚੌਕੀ ਪਹੁੰਚ ਗਿਆ ਜਿੱਥੇ ਸਾੜਣ ਹਾਈ … Read more

ਬਿਕਰਮ ਮਜੀਠੀਆ ਅਜਨਾਲਾ ਕਾਂਡ ਵਿਚ ਜ਼ਖਮੀ ਐਸਪੀ ਜੁਗਰਾਜ ਸਿੰਘ ਦਾ ਹਾਲ ਚਾਲ ਪੁੱਛਿਆ

ਅੰਮ੍ਰਿਤਸਰ ਪਿਛਲੇ ਦਿਨੀਂ ਹੋਏ ਅਜਨਾਲਾ ਕਾਂਡ ਦੇ ਜਖਮੀ ਪੁਲਿਸ ਦੇ ਐਸਪੀ ਜੁਗਰਾਜ ਸਿੰਘ ਦਾ ਹਾਲ ਚਾਲ ਪੁੱਛਣ ਲਈ ਅਕਾਲੀ ਦਲ ਦੇ ਨੇਤਾ ਵਿਕਰਮਜੀਤ ਸਿੰਘ ਮਜੀਠੀਆ ਪੁੱਜੇ ਉਹਨਾਂ ਵੱਲੋਂ ਵਾਹਿਗੁਰੂ ਕੋਲੋਂ ਹੈ ਕਿ ਜੁਗਰਾਜ ਸਿੰਘ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਗਈ ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਕਿਹਾ ਕਿ ਪਿਛਲੇ … Read more

ਭਾਈ ਚਤਰ ਸਿੰਘ ਜੀਵਨ ਸਿੰਘ ਵਲੋ ਗੁਟਕੇ ਪੌਥੀਆ ਦੀ ਕੀਤੀ ਬੇਅਦਬੀ ਦਾ ਮੁੱਦਾ ਗਰਮਾਇਆ

ਅੰਮ੍ਰਿਤਸਰ:- ਮਾਮਲਾ ਧਾਰਮਿਕ ਸਮੱਗਰੀ ਛਾਪਣ ਵਾਲੇ ਭਾਈ ਚਤਰ ਸਿੰਘ ਜੀਵਨ ਸਿੰਘ ਵਲੋ ਛਪਾਈ ਵਾਲੀ ਥਾਂ ਤੇ ਹੋ ਰਹੀ ਬੇਅਦਬੀ ਨੂੰ ਲੈ ਕੇ ਹੈ ਜਿਸਨੂੰ ਲੈ ਸਤਿਕਾਰ ਕਮੇਟੀ ਵਲੋ ਥਾਣਾ ਬੀ ਡਵੀਜ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਪੁਲਿਸ ਵਲੋ ਪਰਚਾ ਦਰਜ ਕੀਤਾ ਗਿਆ ਸੀ ਪਰ ਪਰਚਾ ਦਰਜ ਹੌਣ ਦੇ ਬਾਵਜੂਦ ਵੀ ਮਾਲਿਕਾ ਤੇ ਬਣਦੀ … Read more

ਹਰਸਿਮਰਤ ਕੌਰ ਬਾਦਲ ਨੇ ਹਲਕਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਹਰਸਿਮਰਤ ਕੌਰ ਬਾਦਲ ਨੇ ਪਿੰਡ ਕੁੱਤੀਵਾਲ ਵਿਖੇ ਅਜਨਾਲਾ ਦੀ ਘਟਨਾ ਨੂੰ ਕੇਜਰੀਵਾਲ ਅਤੇ ਮੋਦੀ ਸਰਕਾਰ ਦੀ ਰਲੀ ਮਿਲੀ ਸਾਜ਼ਿਸ਼ ਕਰਾਰ ਦਿੰਦਿਆ ਕਿਹਾ ਕਿ ਪੰਜਾਬੀਆਂ ਅਤੇ ਪੰਜਾਬ ਨੂੰ ਬਦਨਾਮ ਕਰਨ ਲਈ ਸਾਜਿਸ਼ ਕੀਤੀ ਜਾ ਰਹੀ ਹੈ, ਥਾਣਿਆਂ ਉੱਤੇ ਕਬਜ਼ਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੇ ਸੱਟਾਂ ਮਾਰਨ ਵਾਲੇ ਲੋਕਾਂ ਖਿਲਾਫ ਭਗਵੰਤ ਮਾਨ ਦੀ ਸਰਕਾਰ ਨੇ ਕੋਈ ਕਾਰਵਾਈ … Read more

ਐੱਸ.ਆਈ.ਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਚਾਰਜ਼ਸ਼ੀਟ ਦਾਇਰ

ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਵੱਲੋਂ ਅੱਜ ਸਥਾਨਕ ਮਾਨਯੋਗ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਜਿਸ ਸਦਕਾ ਜਿੱਥੇ ਲੰਮੇ ਸਮੇਂ ਤੋਂ ਇੰਨਸਾਫ਼ ਦੀ ਮੰਗ ਰਹੀਆਂ ਜਥੇਬੰਦੀਆਂ ਨੂੰ ਰਾਹਤ ਮਿਲੀ ਹੈ ਉੱਥੇ ਸੂਬਾ ਸਰਕਾਰ ਵੱਲੋਂ ਜਥੇਬੰਦੀਆਂ ਨਾਲ ਕੀਤੇ ਗਏ ਵਾਅਦੇ ਨੂੰ ਵੀ ਬੂਰ ਪਿਆ ਹੈ ਅਦਾਲਤ ਵਿੱਚ … Read more

ਵਿਧਾਇਕ ਦੇ ਨਜ਼ਦੀਕੀ ਨੂੰ ਅਦਾਲਤ ਨੇ 10 ਮਾਰਚ ਤੱਕ ਭੇਜਿਆ ਜੁਡੀਸਲ, ਰਿਸ਼ਵਤ ਕਾਂਡ ਮਾਮਲੇ ਵਿਚ ਵਿਜੀਲੈਂਸ ਵੱਲੋਂ 3 ਵਾਰ ਰਿਮਾਂਡ

ਵਿਜੀਲੈਂਸ ਵੱਲੋਂ ਚਾਰ ਲੱਖ ਰੁਪਏ ਰਿਸ਼ਵਤ ਨਾਲ ਗ੍ਰਿਫਤਾਰ ਕੀਤੇ ਗਏ ਬਠਿੰਡਾ ਹਲਕਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੇ ਕਰੀਬੀ ਰਿਸ਼ਵ ਗਰਗ ਨੂੰ ਅੱਜ ਇਕ ਰੋਜ਼ਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਜਾਂਚ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੋਂ ਅਦਾਲਤ ਦੁਆਰਾ ਅਸ਼ੋਕ ਗਰਗ ਨੂੰ 10 ਮਾਰਚ ਤੱਕ ਜੁਡੀਸ਼ਲ ਕਸਟਡੀ ਵਿਚ ਭੇਜ ਦਿੱਤਾ ਹੈ … Read more

ਭਾਈ ਅੰਮ੍ਰਿਤਪਾਲ ਪਹੁੰਚੇ ਸ਼੍ਰੀ ਅੰਮ੍ਰਿਤਸਰ ਸਾਹਿਬ, ਨੌਜਵਾਨ ਨੂੰ ਜੱਥੇਬੰਦੀਆ ਨਾਲ ਜੁੜਨ ਦੀ ਕੀਤੀ ਅਪੀਲ

ਅੰਮ੍ਰਿਤਸਰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਕ ਵਾਰ ਫਿਰ ਭਾਈ ਅੰਮ੍ਰਿਤਪਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਉਨ੍ਹਾਂ ਦੇ ਨਾਲ ਅੱਜ ਪੁਲਿਸ ਵੱਲੋਂ ਰਿਹਾਅ ਕੀਤੇ ਗਏ ਲਵਲੀ ਸੀ ਤੂਫਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਵਾਹਿਗੁਰੂ ਦੇ ਘਰ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ … Read more

ਆਸਟ੍ਰੇਲੀਆ ਤੋਂ ਮਿਲੀ ਹਾਰ ਨਾਲ ਭਾਰਤੀ ਮਹਿਲਾ ਕਿ੍ਕਟ ਟੀਮ ਦਾ ਸਫਰ ਖਤਮ

ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਆਸਟ੍ਰੇਲੀਆ ਤੋਂ ਮਿਲੀ ਹਾਰ ਨਾਲ ਭਾਰਤੀ ਮਹਿਲਾ ਟੀਮ ਦਾ ਸਫਰ ਖਤਮ ਹੋ ਗਿਆ। ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤੀ ਮਹਿਲਾ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿਲਾ ਟੀ-20 ਵਿਸ਼ਵ ਕੱਪ 2023 ਵਿੱਚ, ਉਸਨੇ ਭਾਰਤ ਲਈ ਸਭ ਤੋਂ ਵੱਧ 151 ਦੌੜਾਂ ਬਣਾਈਆਂ। ਇਸ ਦੌਰਾਨ ਸਮ੍ਰਿਤੀ ਨੇ … Read more

ਲਵਪ੍ਰੀਤ ਤੂਫਾਨ ਜੇਲ੍ਹੋਂ ਆਇਆ ਬਾਹਰ

ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਲਵਪ੍ਰੀਤ ਤੂਫਾਨ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਜਥੇਬੰਦੀ ਦੇ ਮੈਂਬਰਾਂ ਨੇ ਬੋਲੇ ​​ਸੋ ਨਿਹਾਲ ਦੇ ਨਾਅਰੇ ਲਾਏ, ਇਸ ਦੌਰਾਨ ਲਵਪ੍ਰੀਤ ਨੇ ਕਿਹਾ ਕਿ ਪੁਲਿਸ ਹਿਰਾਸਤ ਵਿੱਚ ਉਸ ਨਾਲ ਕੋਈ ਬੁਰਾ ਵਿਵਹਾਰ ਨਹੀਂ ਕੀਤਾ ਗਿਆ। ਅੰਮ੍ਰਿਤਪਾਲ ਦੇ ਸਾਥੀ ਪੱਪਲ ਪ੍ਰੀਤ … Read more

ਮੌਸਮ ਵਿਭਾਗ ਦਾ ਅਲਰਟ , ਮਾਰਚ ਵਿੱਚ ਵੀ ਪਵੇਗੀ ਅੱਤ ਦੀ ਗਰਮੀ

ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਦਾ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਉਧਰ ਮੌਸਮ ਵਿਭਾਗ ਦਾ ਅਲਰਟ ਹੈ ਕਿ ਮਾਰਚ ਦੇ ਅੱਧ ਤੱਕ ਪਾਰਾ 37 ਡਿਗਰੀ ਤੋਂ ਪਾਰ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਗਰਮੀ ਦਾ ਪਿਛਲੇ ਸਾਰੇ ਰਿਕਾਰਡ ਟੁੱਟ ਜਾਣਗੇ। ਇਸ ਦੇ ਨਾਲ ਹੀ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਆਮ ਨਾਲੋਂ … Read more