YouTube ਦੇ ਨਵੇਂ CEO ਬਣੇ ਭਾਰਤੀ ਮੂਲ ਦੇ ਨੀਲ ਮੋਹਨ

ਭਾਰਤੀ ਮੂਲ ਦੇ ਨੀਲ ਮੋਹਨ ਯੂਟਿਊਬ ਦੇ ਨਵੇਂ ਸੀਈਓ ਹੋਣਗੇ। ਨੀਲ ਸੂਜ਼ਨ ਵੋਜਿਕੀ ਦੀ ਥਾਂ ਲੈ ਰਿਹਾ ਹੈ। ਸੂਜ਼ਨ ਨੇ ਹਾਲ ਹੀ ‘ਚ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਯੂਟਿਊਬ ਕਰਮਚਾਰੀਆਂ ਨੂੰ ਭੇਜੇ ਗਏ ਇੱਕ ਪੱਤਰ ਵਿੱਚ, ਸੂਜ਼ਨ ਵੋਜਿਕੀ ਨੇ ਕਿਹਾ ਕਿ ਉਹ ਆਪਣੇ ਪਰਿਵਾਰ, ਸਿਹਤ ਅਤੇ ਨਿੱਜੀ ਪ੍ਰੋਜੈਕਟਾਂ ਲਈ ਯੂਟਿਊਬ ਛੱਡ ਰਹੀ ਹੈ। ਮੋਹਨ … Read more

ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ

ਪਾਕਿਸਤਾਨੀ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਬੀਤੀ ਸਵੇਰ ਤੜਕਸਾਰ ਪਾਕਿਸਤਾਨੀ ਤਸਕਰਾਂ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਿਚਕਾਰ ਹੋਈ ਗੋਲੀਬਾਰੀ ਤੋਂ ਬਾਅਦ ਵੱਡੀ ਮਾਤਰਾ ‘ਚ ਹੈਰੋਈਨ ਦੀ ਖੇਪ ਅਤੇ ਹਥਿਆਰ ਬਰਾਮਦ ਕੀਤੇ ਗਏ ਸਨ। ਬੀਐੱਸਐੱਫ਼ ਦੀ ਲਗਾਤਾਰ ਸਰਗਰਮੀ ਕਾਰਨ ਪਾਕਿਸਤਾਨ ਆਪਣੇ ਮਨਸੂਬਿਆਂ ‘ਚ ਕਾਮਯਾਬ ਨਹੀਂ ਹੋ ਪਾਇਆ ਪਰ ਫਿਰ ਵੀ ਆਪਣੀਆਂ ਗਤੀਵਿਧੀਆਂ ਬੰਦ … Read more

ਨਵਜੋਤ ਕੌਰ ਸਿੱਧੂ ਨੇ ਲੋਕ ਸਭਾ ਸੀਟ ਪਟਿਆਲਾ ਤੋ ਪੇਸ਼ ਕੀਤੀ ਦਾਅਵੇਦਾਰੀ

ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ ਲੋਕ ਸਭਾ ਤੋਂ ਆਪਣੀ ਉਮੀਦਵਾਰੀ ਪੇਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਕਰਮ ਭੂਮੀ ਹੈ ਤੇ ਉਹ ਚਾਹੁੰਦੇ ਹਨ ਕਿ ਉਹ ਪਟਿਆਲਾ ਆ ਕੇ ਸੇਵਾ ਕਰਨ। ਡਾ. ਨਵਜੋਤ ਸਿੱਧੂ ਵੱਲੋਂ ਪਟਿਆਲਾ ਦੇ ਮੈਡੀਕਲ ਕਾਲਜ ਤੋਂ ਸਿੱਖਿਆ ਹਾਸਲ ਕਰਕੇ … Read more

20 ਫ਼ਰਵਰੀ ਨੂੰ ਧਰਨੇ ਵਿੱਚ ਕਿਸਾਨ ਆਗੂ ਸ਼ਮੂਲੀਅਤ ਕਰਨਗੇ

ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸਰਕਾਰ ਦੇ ਖਿਲਾਫ ਮੀਟਿੰਗ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਫ਼ਰਵਰੀ ਨੂੰ ਚੱਲ ਰਹੇ ਧਰਨੇ ਵਿੱਚ ਵੱਡੇ ਪੱਧਰ ਤੇ ਕਿਸਾਨ ਆਗੂ ਸ਼ਮੂਲੀਅਤ ਕਰਨਗੇ। ਇਸ ਮੌਕੇ ਤੇ ਕਰਾਂਤੀਕਾਰੀ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ … Read more

ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰ ਚੜ੍ਹੇ ਪੁਲਿਸ ਹੱਥੇ

ਮੋਗਾ ਅਤੇ ਬਠਿੰਡਾ ਵਿਖੇ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਸ਼ਾਰੇ ਦੀ ਉਡੀਕ ਵਿਚ ਬੈਠੇ ਤਿੰਨ ਗੈਂਗਸਟਰਾਂ ਨੂੰ ਪੁਲਿਸ ਨੇ ਅਤਿ ਆਧੁਨਿਕ ਹਥਿਆਰਾਂ ਨਾਲ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਐਸਐਸਪੀ ਬਠਿੰਡਾ ਜੇ ਏਲਨਚੇਜ਼ੀਅਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸੀ ਆਈ ਏ ਸਟਾਫ਼ ਦੇ ਇੰਚਾਰਜ ਤਰਜਿੰਦਰ ਸਿੰਘ ਨੂੰ ਗੁਪਤ ਸੂਚਨਾ … Read more

ਭਾਈ ਅਮ੍ਰਿਤਪਾਲ ਸਿੰਘ ਬੁਲਾਵੇ ਤੇ ਸਿੱਖ ਜਥੇਬੰਦੀਆਂ ਹੋਈਆਂ ਇਕੱਠੀਆ

ਅੰਮ੍ਰਿਤਸਰ ਪਿਛਲ਼ੇ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪੰਜ ਸਥੀਆ ਦੇ ਖ਼ਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਅੱਜ ਉਨ੍ਹਾਂ ਦੇ ਦੋ ਸਾਥੀਆਂ ਨੂੰ ਅਜਨਾਲਾ ਦੀ ਪੁਲਿਸ ਵੱਲੋਂ ਗਿਰਫ਼ਤਾਰ ਕੀਤਾ ਗਿਆ ਇਸ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਇੰਸਟਾਗ੍ਰਾਮ ਦੇ ਉਪਰ ਇੱਕ ਪੋਸਟ ਪਾਈ ਸੀ ਕਿ ਸਾਰੇ ਸਿੰਘ ਅਤੇ ਸੰਗਤਾਂ ਪਿੰਡ ਜੱਲੂਪੁਰ ਖੇੜਾ ਦੇ … Read more

ਸ਼ਿਵ ਦੇ ਮੰਦਿਰਾਂ ਵਿਚ ਧੂਮਧਾਮ ਨਾਲ ਮਨਾਈ ਗਈ ਮਹਾ ਸ਼ਿਵਰਾਤਰੀ

ਦੇਸ਼ ਭਰ ਵਿਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਪੰਜਾਬ ਦੇ ਵੀ ਸਾਰੇ ਮੰਦਿਰਾਂ ਵਿਚ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ। ਸ਼ਰਧਾਲੂਆਂ ਬੜੀ ਸ਼ਰਧਾ ਭਾਵਨਾ ਨਾਲ ਭਗਵਾਨ ਸ਼ਿਵ ਜੀ ਦੀ ਪੂਜਾ ਅਰਚਨਾ ਕਰ ਰਹੇ ਹਨ। ਗਊਸ਼ਾਲਾ ਮੰਦਿਰਾਂ ਵਿਖੇ ਵੀ ਸ਼ਰਧਾਲੂਆਂ ਦੀ ਭੀੜ ਦੇਖਣ … Read more

ਚਿੱਟਾ ਹਾਥੀ ਸਾਬਤ ਹੋ ਰਹੀਆਂ ਹਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਪੰਜਾਬ ਸਰਕਾਰ ਵੱਲੋਂ ਹਲਕੇ ਲਹਿਰਾਗਾਗਾ ਦੇ ਲਈ ਭੇਜਿਆ 3 ਫਾਇਰ ਬ੍ਰਿਗੇਡ ਮਸ਼ੀਨਾਂ ਚਿੱਟਾ ਹਾਥੀ ਸਾਬਤ ਹੋ ਰਹੀਆਂ ਹਨ । ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਅੱਗਨੀ ਵਰਗੀਆਂ ਵਾਪਰਦੀਆਂ ਘਟਨਾਵਾਂ ਦੇ ਨੁਕਸਾਨ ਤੋਂ ਬਚਾਅ ਲਈ ਪਿਛਲੇ ਕੁੱਝ ਮਹੀਨੇ ਪਹਿਲਾਂ ਦੋ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਹਲਕਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਨ ਜੋ ਕਿ ਬਿਨਾਂ … Read more

ਅੰਮ੍ਰਿਤਸਰ ਚ ਈ ਰਿਕਸ਼ਾ ਵਾਲੇ ਦੀ ਪੁਲਿਸ ਤੇ ਬਦਮਾਸ਼ੀ

ਅੰਮ੍ਰਿਤਸਰ ਵਿਚ ਅੱਜ ਟ੍ਰੈਫਿਕ ਪੁਲਿਸ ਵੱਲੋ ਟੈਫਿਕ ਨਿਯਮਾਂ ਦੀਆਂ ਪਾਲਣਾ ਨਾ ਕਰਨ ਵਾਲਿਆਂ ਦੇ ਖਿਲਾਫ ਕੀਤੀ ਸਖਤ ਕਾਰਵਾਈ ਅੰਮ੍ਰਿਤਸਰ ਦੇ ਲਾਰੈਸ਼ ਰੌਡ ਚੌਕ ਵਿਚ ਟ੍ਰੈਫਿਕ ਪੁਲਿਸ ਵਲੋ ਲਗਾਏ ਗਏ ਨਾਕੇ ਦਾ ਹੈ ਜਿਸ ਮੌਕੇ ਇਕ ਆਟੋ ਡਰਾਇਵਰ ਰੇਡ ਲਾਇਟ ਸਿਗਨਲ ਤੌੜ ਕੇ ਭਜਦਾ ਟ੍ਰੈਫਿਕ ਪੁਲਿਸ ਦੇ ਅੜਿਕੇ ਚਲਦਾ ਨਜਰ ਆਇਆ ਜਿਸਨੇ ਪਹਿਲਾ ਤਾਂ ਪੁਲਿਸ ਨਾਲ … Read more

ਅੰਮ੍ਰਿਤਸਰ ਪੁਲਿਸ ਨੇ ਦੋ ਗੋਗਸਟਰ ਕੀਤੇ ਕਾਬੂ ਬਾਕੀ ਹੋਏ ਫਰਾਰ

ਅੰਮ੍ਰਿਤਸਰ ਦੇ ਥਾਣਾ ਸਦਰ ਦੇ ਅਧੀਨ ਆਉਦੇ ਇਲਾਕੇ 88 ਫੁਟ ਰੋਡ ਦਾ ਹੈ ਜਿਥੇ ਅਜ ਅੰਮ੍ਰਿਤਸਰ ਪੁਲੀਸ ਵਲੋ ਗੈਂਗਸਟਰਾਂ ਦੀ ਕਾਰ ਦਾ ਪਿਛਾ ਕਰਦਿਆ ਦੋ ਗੈਗਸਟਰਾ ਨੂੰ ਕਾਬੂ ਕੀਤਾ ਹੈ ਅਤੇ ਬਾਕੀ ਭਜਣ ਵਿਚ ਕਾਮਯਾਬ ਹੋਏ ਹਨ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੇ ਖ਼ਿਲਾਫ ਪਿਹਲਾਂ ਵੀ ਕਈ ਮਾਮਲੇ ਦਰਜ਼ ਹਨ ਇਸ ਸੰਬਧੀ ਏਸੀਪੀ ਵਰਿੰਦਰ ਸਿੰਘ … Read more

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਨਵੀਂ ਜਾਣਕਾਰੀ ਆਈ ਸਾਹਮਣੇ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਨਵੀਂ ਜਾਣਕਾਰੀ ਸਾਹਮਣੇ ਆਈ ਹੈ, ਕੁਝ ਕਿਸਾਨਾਂ ਨੂੰ ਇਸ ਯੋਜਨਾ ਤਹਿਤ 13ਵੀਂ ਕਿਸ਼ਤ ਦਾ ਲਾਭ ਨਹੀਂ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨੇ ਬਾਅਦ 2000 ਰੁਪਏ ਦੀ ਕਿਸ਼ਤ ਜਾਰੀ ਕੀਤੀ ਜਾਂਦੀ ਹੈ, ਹਰ ਸਾਲ 6 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਕੇਂਦਰ … Read more

ਪੰਜਾਬੀ ਸਿਨੇਮਾ ਜਗਤ ਦੇ ਅੰਮ੍ਰਿਤਪਾਲ ਛੋਟੂ ਦਾ ਦਿਹਾਂਤ

ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ ਨੇ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਕਲਾਕਾਰ ਦੀ ਮੌਤ ਦੀ ਜਾਣਕਾਰੀ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਉੱਪਰ ਸ਼ੇਅਰ ਕੀਤੀ ਗਈ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ, “ਅਸੀਂ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ … Read more

ਤਰਨਤਾਰਨ ਦੀ ਪੁਲਸ ਵੱਲੋਂ ਅਫੀਮ ਸਣੇ 2 ਕੀਤੇ ਕਾਬੂ

ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਮੁਲਜ਼ਮਾਂ ਨੂੰ 1 ਕਿਲੋ ਅਫੀਮ ਅਤੇ 1 ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਮਾਨ ਪੁੱਤਰ ਨਿਸ਼ਾਨ ਸਿੰਘ ਵਾਸੀ ਰੱਤਾ ਗੁੱਦਾ ਅਤੇ ਬਿਕਰਮਜੀਤ ਸਿੰਘ ਉਰਫ ਬਾਠ ਪੁੱਤਰ … Read more

ਡੀ ਆਰ ਆਈ ਦੀ ਟੀਮ ਵੱਲੋਂ ਲੁਧਿਆਣਾ ਚ ਇਕ ਸੁਨਿਆਰੇ ਦੀ ਦੁਕਾਨ ਉਪਰ ਰੇਡ ਕੀਤੀ ਗਈ

ਲੁਧਿਆਣਾ ਦੇ ਸਰਾਫਾਂ ਬਜ਼ਾਰ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਡੀ ਆਰ ਆਈ ਦੀ ਟੀਮ ਵੱਲੋਂ ਲੁਧਿਆਣਾ ਐਸ ਟੀ ਐਫ ਨਾਲ ਮਿਲ ਕੇ ਇਕ ਸੁਨਿਆਰੇ ਦੀ ਦੁਕਾਨ ਉਪਰ ਰੇਡ ਕੀਤੀ ਗਈ । ਇਹ ਰੇਡ ਤਕਰੀਬਨ ਚਾਰ ਤੋਂ ਪੰਜ ਘੰਟੇ ਚੱਲੀ। ਮਾਮਲਾ ਦੁਬਈ ਤੋਂ ਸਮੱਗਲ ਕੀਤੇ ਸੋਨੇ ਦਾ ਹੈ, ਕਿਹਾ ਜਾ ਰਿਹਾ ਹੈ ਕਿ ਦੁਬਈ ਤੋਂ … Read more

ਵਿਮੁਕਤ ਜਾਤੀ ਕਬੀਲੇ ਵਲੋਂ ਦਿੱਤਾ ਧਰਨਾ ਪੁਲਿਸ ਨੇ ਜ਼ਬਰੀ ਚੁਕਵਾਇਆ।

ਸਿੱਖਿਆ ਵਿਭਾਗ ਚ ਵਿਮੁਕਤ ਜਾਤੀ ਸਬੰਧੀ ਦੋ ਪ੍ਰਤੀਸ਼ਤ ਰਿਜ਼ਰਵੇਸ਼ਨ ਨੂੰ ਇੱਕ ਪੱਤਰ ਰਾਹੀਂ ਪੰਜਾਬ ਸਰਕਾਰ ਵੱਲੋਂ ਰੱਦ ਕੀਤੇ ਜਾਣ ਦੇ ਰੋਸ ਵੱਜੋਂ ਪਿਛਲੇ ਕਰੀਬ ਚਾਰ ਮਹੀਨੇ ਤੋਂ ਵਿਮੁਕਤ ਜਾਤੀ ਕਬੀਲੇ ਦੇ ਲੋਕਾਂ ਵੱਲੋਂ ਕੇਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਫਰੀਦਕੋਟ ਵਿਖੇ ਰਿਹਾਇਸ਼ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ ਜਿਸ ਨੂੰ ਦੇਰ ਰਾਤ ਪੁਲਿਸ … Read more

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਿੱਪ ਵਾਲਾਂ ਮੀਟਰ ਪੁੱਟਿਆ

ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਵਿੱਚ ਪੂਰੀ ਤਰ੍ਹਾਂ ਭੁਗਤ ਰਹੀ ਹੈ ਜਿਸ ਦੀ ਤਾਜ਼ਾ ਉਦਾਹਰਣ ਪੰਜਾਬ ਵਿੱਚ ਧੱਕੇ ਨਾਲ ਬਿਜਲੀ ਬੋਰਡ ਵੱਲੋਂ ਸਰਕਾਰੀ ਤੇ ਗੈਰ ਸਰਕਾਰੀ ਥਾਵਾਂ ਤੇ ਧੜਾਧੜ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ, ਇਹ ਸਭ ਕੁੱਝ ਕਾਰਪੋਰੇਟ ਘਰਾਣਿਆਂ ਦੇ ਕਹਿਣ ਤੇ ਹੋ ਰਿਹਾ ਤਾਂ ਕਿ ਇਸ ਰਹਿੰਦੇ ਖਹੁੰਦੇ ਅਦਾਰੇ ਦਾ ਪੂਰੀ ਤਰ੍ਹਾਂ … Read more

ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਲੈਣ ਤੇ ਪਰਿਵਾਰ ਵੱਲੋਂ ਕੀਤਾ ਹੰਗਾਮਾ

ਇਹ ਮਾਮਲਾ ਬਟਾਲਾ ਦਾ ਹੈ ਜਿਥੇ ਇਕ ਪੁਲਿਸ ਪ੍ਰਸ਼ਾਂਸ਼ਨ ਵੱਲੋਂ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਜਿਸਦੇ ਚਲਦੇ ਇਕ ਗਰੀਬ ਪਰਿਵਾਰ ਦਾ ਕਹਿਣਾ ਹੈ ਕਿ ਅਸੀ ਜਮਾਨਤ ਦੀ ਰਿਹਾਈ ਲਈ ਆਏ ਸੀ ਪਰ ਪੁਲਿਸ ਮੁਲਾਜ਼ਮ ਵੱਲੋਂ ਸਾਡੇ ਕੋਲੋ 5 ਹਜ਼ਾਰ ਦੀ ਮੰਗ ਕੀਤੀ ਗਈ ਤੇ ਪਰ ਜਦੋ ਅਸੀਂ ਮਨਾਂ ਕੀਤਾ ਤਾਂ ਫੇਰ ਵੀ … Read more

ਸੁਖਬੀਰ ਸਿੰਘ ਬਾਦਲ ਵੱਲੋ ਜਿਮਨੀ ਚੌਣਾ ਨੂੰ ਲੈ ਕੇ ਕੀਤੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੀਜੇ ਦਿਨ ਵੀ ਜਲੰਧਰ ਦੇ ਦੌਰੇ ਤੇ ਰਹੇ । ਅੱਜ ਉਨ੍ਹਾਂ ਵਲੋਂ ਹਲਕਾ ਆਦਮਪੁਰ ਦਾ ਦੌਰਾ ਕੀਤਾ ਗਿਆ ਤੇ ਓਥੇ ਦੇ ਮੋਢੀ ਆਗੂਆਂ ਨਾਲ ਆਣ ਵਾਲਿਆਂ ਜਿਮਨੀ ਚੌਣਾ ਨੂੰ ਲੈਕੇ ਮੀਟਿੰਗ ਕੀਤੀ ਗਈ । ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਸੱਤਾ ਵਿੱਚ ਕਾਬਜ … Read more