‘ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸ ਦਾ ਸਵਾਗਤ ਹੈ’ ਐਮਪੀ ਪ੍ਰਨੀਤ ਕੌਰ

ਕਾਂਗਰਸ ਪਾਰਟੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦਰਮਿਆਨ ਤਲਖੀ ਭਖਦੀ ਜਾ ਰਹੀ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਜਾਰੀ ਨੋਟਿਸ ਦਾ ਟਵੀਟ ਰਾਹੀਂ ਜਵਾਬ ਦਿੰਦੇ ਪ੍ਰਨੀਤ ਕੌਰ ਨੇ ਲਿਖਿਆ ਕਾਂਗਰਸ ਪਾਰਟੀ ਨੂੰ ਜਿਹੜਾ ਵੀ ਫ਼ੈਸਲਾ ਚੰਗਾ ਲੱਗਦੈ, ਉਹ ਲੈ ਸਕਦੀ ਹੈ। ਉਨ੍ਹਾਂ ਕਾਂਗਰਸ ਲਈ ਹਮੇਸ਼ਾ ਚੰਗਾ ਹੀ ਕੀਤਾ ਤੇ ਉਨ੍ਹਾਂ ਲੋਕਾਂ ਲਈ ਵੀ ਜਿਨ੍ਹਾਂ … Read more

ਪਦਰਾਣਾ ਚ ਚੋਰਾਂ ਵੱਲੋਂ ਇੱਕ ਘਰ ਨੂੰ ਬਣਾਇਆ ਗਿਆ ਨਿਸ਼ਾਨਾ, ਮੌਕੇ ਤੇ ਚੋਰ ਹੋਏ ਫਰਾਰ

ਬੀਤੇ ਦਿਨੀਂ ਗੜ੍ਹਸ਼ੰਕਰ ਦੇ ਪਿੰਡ ਪਦਰਾਣਾ ਵਿੱਖੇ ਚੋਰਾਂ ਵਲੋਂ ਇੱਕ ਘਰ ਨੂੰ ਨਿਸ਼ਾਨਾਂ ਬਣਾਇਆ ਗਿਆ, ਜਿਸਦੀ ਹੁਣ ਸੀ ਸੀ ਟੀ ਵੀ ਫੂਟੇਜ ਵੀ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਪਰਮਜੀਤ ਸਿੰਘ ਪੁੱਤਰ ਮਨਸਾ ਰਾਮ ਪਿੰਡ ਪਦਰਾਣਾ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਅਮਰਜੀਤ ਸਿੰਘ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਘਰ ਦੇ ਵਿੱਚ ਉਨ੍ਹਾਂ ਦੀ ਨੂੰਹ … Read more

ਗੈਂਗਸਟਰਾਂ ਨੂੰ ਪਨਾਹ ਦੇਣ ਵਾਲਾ ਵਿਅਕਤੀ ਕਾਬੂ, ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਗੁਪਤਾ ਸੂਚਨਾ ਦੇ ਆਧਾਰ ਤੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਪਨਾਹ ਦੇਣ ਵਾਲਾ ਗ੍ਰਿਫਤਾਰ, ਕ੍ਰਾਈਮ ਬਰਾਂਚ ਦੇ ਇੰਚਾਰਜ ਨੇ ਕਿਹਾ ਮਾਲੀ ਸਹਾਇਤਾ ਵੀ ਕਰਵਾਉਂਦਾ ਸੀ ਉਪਲਬਧ। ਕਿਹਾ ਮਹਿਲਾ ਦਾ ਨਾਂ ਵੀ ਆਇਆ ਸਾਹਮਣੇ ਇਸ ਨੂੰ ਲੈ ਕੇ ਵੀ ਕੀਤੀ ਜਾਵੇਗੀ ਜਾਂਚ। ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਅਧੀਨ ਲੁਧਿਆਣਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ … Read more

ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ

ਪੰਜਾਬ ਕੈਬਨਿਟ ਨੇ ਪੈਟਰੋਲ, ਡੀਜ਼ਲ ‘ਤੇ 90 ਪੈਸੇ ਸੈੱਸ ਲਗਾਉਣ ਉਤੇ ਹਾਮੀ ਭਰ ਦਿੱਤੀ ਹੈ।ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ। ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ। ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਹੋਰ ਵੀ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ ਲਏ। ਮੁੱਖ ਮੰਤਰੀ … Read more

ਸੰਸਦ ਮੈਂਬਰ ਪਰਨੀਤ ਕੌਰ ਪਾਰਟੀ ‘ਚੋਂ ਮੁਅੱਤਲ

ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਹ ਫ਼ੈਸਲਾ ਪਰਨੀਤ ਕੌਰ ਖ਼ਿਲਾਫ਼ ਕਾਂਗਰਸ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਲਿਆ ਗਿਆ ਹੈ। ਪਟਿਆਲਾ ਤੋਂ ਸੰਸਦ ਮੈਂਬਰ ਕੌਰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਹਨ। ਕੈਪਟਨ ਅਮਰਿੰਦਰ ਸਿੰਘ ਹੁਣ ਭਾਰਤੀ ਜਨਤਾ ਪਾਰਟੀ ਵਿੱਚ … Read more

ਅੰਮ੍ਰਿਤਸਰ ਵਿਚ ਐਡਵੋਕੇਟ ਵਨਿਤ ਮਹਾਜਨ ਨੇ ਸਿੱਖ ਜਥੇਬੰਦੀ ਵਾਰਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਦੇ ਖਿਲਾਫ਼ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ ਵਿਚ ਐਡਵੋਕੇਟ ਵਨਿਤ ਮਹਾਜਨ ਨੇ ਸਿੱਖ ਜਥੇਬੰਦੀ ਵਾਰਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਦੇ ਖਿਲਾਫ਼ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਕਿਹਾ ਹਿੰਦੂਆ ਦੀ ਧਾਰਮਿਕ ਭਾਵਨਾਂ ਨੂੰ ਆਹਤ ਕਰਨ ਨੂੰ ਲੈ ਕੇ ਪੁਲਸ ਨੂੰ ਦਿੱਤਾ ਮੰਗ ਪੱਤਰ ਕਿਹਾ ਅੰਮ੍ਰਿਤਪਾਲ ਸਿੰਘ ਵੱਲੋਂ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਿੱਖ ਕੌਮ ਨੂੰ ਕਿਹਾ ਸੀ ਗੁਰੂਆਂ ਦੀ … Read more

ਕੈਂਸਰ ਦੇ ਸੰਬੰਧ ‘ਚ ਸਿਹਤ ਵਿਭਾਗ ਵੱਲੋਂ ਫਿੱਟ ਬਾਇਕਰਸ ਕਲੱਬ ਦੇ ਸਹਿਜ਼ੋਗ ਨਾਲ ਇੱਕ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ ਕੀਤਾ

ਹੁਸ਼ਿਆਰਪੁਰ ਵਿਸ਼ਵ ਕੈਂਸਰ ਦਿਵਸ ਦੇ ਸੰਬੰਧ ਵਿੱਚ ਅੱਜ ਸਿਹਤ ਵਿਭਾਗ ਵਲੋਂ ਫਿੱਟ ਬਾਇਕਰਸ ਕਲੱਬ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੱਲਬ ਦੇ ਮੈਂਬਰਾਂ ਤੋਂ ਇਲਾਵਾ ਦੂਜੀਆਂ ਸੰਸਥਾਂਵਾਂ, ਸਿਹਤ ਸਟਾਫ ਅਤੇ ਸ਼ਹਿਰਵਾਸੀਆਂ ਸਮੇਤ 50 ਦੇ ਕਰੀਬ ਸਾਈਕਲਿਸਟ ਨੇ ਭਾਗ ਲਿਆ ਜਿਸ ਨੂੰ ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ … Read more

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਮੁੜ ਵਿਵਾਦਾਂ ਵਿੱਚ

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਅਕਸਰ ਵਿਵਾਦਾਂ ਵਿਚ ਘਿਰੀ ਰਹਿੰਦੀ ਹੈ। ਹਾਲ ਹੀ ਵਿਚ ਇਸ ਜੇਲ੍ਹ ਵਿਚ ਬੰਦ ਇਕ ਕੈਦੀ ਵੱਲੋਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਤੇ ਕੁੱਟਮਾਰਕਰ ਕੇ ਜੇਲ੍ਹ ਦੀਆ ਚੱਕੀਆ ਵਿਚ ਬੰਦ ਕਰਨ ਦੇ ਇਲਜਾਂਮ ਲਾਗਏ ਗਏ ਹਨ। ਜਿਸ ਨੇ ਆਪਣੀ ਹੋਈ ਕੁੱਟਮਾਰ ਦਾ ਇਨਸਾਫ ਲੈਣ ਲਈ ਅਤੇ ਇਲਾਜ ਕਰਵਾਉਣ ਲਈ ਮਾਨਯੋਗ ਅਦਾਲਤ ਦਾ … Read more

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਦਰਜ

ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 168 ਦੌੜਾਂ ਨਾਲ ਹਰਾਇਆ ਹੈ। ਇਸ ਤਰ੍ਹਾਂ ਟੀਮ ਇੰਡੀਆ ਨੇ 3 ਟੀ-20 ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ। ਨਿਊਜ਼ੀਲੈਂਡ ਨੂੰ ਜਿੱਤ ਲਈ 235 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਪੂਰੀ ਟੀਮ ਸਿਰਫ਼ 66 ਦੌੜਾਂ ‘ਤੇ ਹੀ ਸਿਮਟ ਗਈ। ਭਾਰਤ ਲਈ ਕਪਤਾਨ ਹਾਰਦਿਕ ਪੰਡਯਾ ਨੇ ਸਭ ਤੋਂ … Read more

ਕਸਬਾ ਫਤਿਆਬਾਦ ਵਿਖੇ ਚੋਰਾਂ ਨੇ ਮੰਦਿਰ ਨੂੰ ਦੂਜੀ ਵਾਰ ਬਣਾਈਆਂ ਨਿਸ਼ਾਨਾ  

ਜ਼ਿਲ੍ਹਾ ਤਰਨਤਾਰਨ ਦੇ ਕਸਬਾ ਫਤਿਆਬਾਦ ਵਿਖੇ ਬੀਤੀ ਦੇਰ ਰਾਤ ਚੋਰਾਂ ਨੇ ਮੰਦਰ ਦੇ ਪੁਜਾਰੀ ਨੂੰ ਬੰਦੀ ਬਣਾ ਕੇ ਪੰਜਾਹ ਹਜ਼ਾਰ ਰੁਪਏ ਨਗਦੀ ਅਤੇ ਤਿੰਨ ਗੋਲਕਾਂ ਨੂੰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਿਰ ਦੇ ਪੁਜਾਰੀ ਨੇ ਦੱਸਿਆ ਕਿ  ਉਹ ਬੀਤੀ ਦੇਰ ਰਾਤ ਤੱਕ ਲਗਭਗ ਸਾਢੇ 12 ਵਜੇ ਦੇ ਕਰੀਬ ਬਾਥਰੂਮ  … Read more

ਨਾਭਾ ਬਲਾਕ ਦੇ ਪਿੰਡ ਮੈਹਸ ਦੇ ਲੋਕ ਨਸ਼ੇ ਨੂੰ ਜੜੋਂ ਖ਼ਤਮ ਕਰਨ ਹੋਏ ਇਕਜੁੱਟ

ਪੰਜਾਬ ਵਿੱਚ ਨਸ਼ੇ ਦੇ ਛੇਵੇ ਦਰਿਆ ਨੂੰ ਰੋਕਣ ਦੇ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਦਿਖਾਈ ਦੇ ਰਿਹਾ ਹੈ। ਉਥੇ ਹੀ ਹੁਣ ਪੰਜਾਬ ਭਰ ਦੇ ਪਿੰਡਾਂ ਦੇ ਲੋਕ ਨਸ਼ੇ ਨੂੰ ਜੜੋਂ ਖ਼ਤਮ ਕਰਨ ਦੇ ਲਈ ਉਹ ਆਪ ਖੁਦ ਹੀ ਬੀੜਾ ਚੁੱਕ ਰਹੇ ਹਨ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਮੈਹਸ … Read more

ਬਜਟ ਤੋਂ ਨਾਖੁਸ਼ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਦੇ ਫੂਕੇ ਪੁਤਲੇ

ਬਜਟ ਤੋਂ ਨਾਖੁਸ਼ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਕੇਂਦਰ ਸਰਕਾਰ ਦੇ ਖਿਲਾਫ ਰੱਜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੱਧਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਸੀਤਾਰਮਨ ਦੇ ਪੁਤਲੇ ਫੂਕਦੇ ਹੋਏ ਕੇਂਦਰ … Read more

ਮੋਟਰਸਾਈਕਲ ਸਵਾਰ ਚੋਰਾਂ ਨੇ ਗਲੀ ਵਿਚੋਂ ਮਜਦੂਰ ਦਾ ਸਾਈਕਲ ਕੀਤਾ ਚੋਰੀ

ਗੁਰਦਾਸਪੁਰ ਸਹਿਰ ਵਿੱਚ ਚੋਰੀ ਦੀਆਂ ਘਟਨਾਵਾ  ਨਿਰੰਤਰ ਜਾਰੀ ਹਨ। ਇੰਝ ਲੱਗ ਰਿਹਾ ਹੈ  ਕਿ ਚੋਰਾ ਨੂੰ ਪੁਲਿਸ ਜਾਂ ਕਾਨੂੰਨ ਦਾ ਕੋਈ ਡਰ ਨਹੀ ਹੈ ਤਾਜ਼ਾ ਮਾਮਲਾ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਦਾ ਹੈ ਜਿਥੇ ਸਮੀ ਕੁਮਾਰ ਨਾਮ ਦਾ ਮਜਦੂਰ ਕਿਸੇ ਘਰ ਮਜ਼ਦੂਰੀ ਦਾ ਕੰਮ ਕਰ ਰਿਹਾ ਸੀ ਕਿ ਬਾਹਰ ਗਲੀ ਵਿਚ ਖੜੇ ਤਾਲਾ ਬੰਦ ਉਸਦੇ ਸਾਈਕਲ … Read more

ਕਲਯੁੱਗੀ ਪੁੱਤ ਨੇ ਕੀਤੀ ਪਿਓ ਉੱਤੇ ਗੋਲੀਆਂ ਦੀ ਬੁਛਾੜ

ਜਿਲ੍ਹਾ ਤਰਨ ਤਾਰਨ ਦੇ ਪਿੰਡ ਸਖੀਰਾ ਵਿੱਚ ਇੱਕ ਕਲਯੁੱਗੀ ਪੁੱਤ ਵਲੋਂ ਆਪਣੇ ਸਾਥੀਆਂ ਨਾਲ ਰਲ਼ ਕੇ ਤਾਏ ਘਰ ਰਹਿ ਰਹੇ ਆਪਣੇ ਪਿਤਾ ਉੱਪਰ ਦੇਰ ਰਾਤ ਅੰਨ੍ਹੇਵਾਹ ਗੋਲੀਆਂ ਦੀਆਂ ਬੁਛਾੜਾਂ ਕਰ ਦਿੱਤੀਆਂ ਜਿਸ ਵਿੱਚ ਦੁਕਾਨ ਤੇ ਬੈਠੇ ਉਸਦੇ ਤਾਏ ਅਤੇ ਉਸਦੇ ਤਾਏ ਦਾ ਪੁੱਤ ਭਰਾ ਸਖ਼ਤ ਜ਼ਖਮੀ ਹੋ ਗਏ ਜਿਨ੍ਹਾ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ … Read more

ਸੜਕ ਤੇ ਦਰੱਖਤ ਨਾਲ ਲਟਕਦੀ ਵਿਅਕਤੀ ਦੀ ਲਾਸ਼ ਮਿਲੀ

ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੇ ਨਹਿਰ ਦੇ ਨਜ਼ਦੀਕ ਇੱਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਹੋਈ ਹੈ। ਨਹਿਰ ਦੇ ਨਾਲ ਲੱਗਦੇ ਗੰਨੇ ਦੇ ਖੇਤਾਂ ਵਿੱਚ ਕੰਮ ਕਰਨ ਆਏ ਦਿਲਵਾਰਾ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਦਰੱਖਤ ਨਾਲ ਲਟਕਦੀ ਹੋਈ ਲਟਕਦੀ ਹੋਈ ਲਾਸ਼ ਦੇਖੀ ਤਾਂ ਉਨ੍ਹਾਂ ਪੁਲਿਸ ਨੂੰ ਦੱਸਿਆ। ਥਾਣਾ ਗੜ੍ਹਸ਼ੰਕਰ ਤੋਂ ਏ ਐਸ ਆਈ … Read more

ਸਾਨੀਆ ਮਿਰਜ਼ਾ ਨੂੰ ਪਤੀ ਸ਼ੋਏਬ ਮਲਿਕ ਨੇ ਦਿੱਤੀ ਪਾਰਟੀ

ਸਾਨੀਆ ਮਿਰਜ਼ਾ ਨੇ ਸਰਪ੍ਰਾਈਜ਼ ਪਾਰਟੀ ਦਾ ਇੱਕ ਵੀਡੀਓ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਇਸ ਵਿੱਚ ਜਿਵੇਂ ਹੀ ਉਹ ਆਪਣੇ ਘਰ ਦੇ ਅੰਦਰ ਵੜਦੀ ਹੈ। ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਪਤੀ ਸ਼ੋਏਬ ਨੇ ਖੁਦ ਉਸ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਇਸ ਵੀਡੀਓ ‘ਚ ਉਹ ਆਪਣੇ ਬੇਟੇ ਅਜ਼ਹਾਨ ਨਾਲ ਕੇਕ ਕੱਟਦੀ ਨਜ਼ਰ ਆ ਰਹੀ ਹੈ। ਦਰਅਸਲ … Read more

ਬਾਪੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ

ਆਸਾਰਾਮ ਨੂੰ ਇੱਕ ਚੇਲੀ ਨਾਲ ਬਲਾਤਕਾਰ ਕਰਨ ਦੇ ਜੁਰਮ ਵਿੱਚ ਗੁਜਰਾਤ ਦੇ ਗਾਂਧੀਨਗਰ ਦੀ ਸੈਸ਼ਨ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੈਸ਼ਨ ਕੋਰਟ ਦੇ ਜੱਜ ਡੀਕੇ ਸੋਨੀ ਨੇ ਸੋਮਵਾਰ ਨੂੰ ਆਸਾਰਾਮ ਨੂੰ ਸਾਲ 2013 ‘ਚ ਦਰਜ ਹੋਏ ਇਸ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਪਾਇਆ। ਇਸ ਮਾਮਲੇ ਵਿੱਚ ਆਸਾਰਾਮ ਨੂੰ ਉਮਰ ਕੈਦ ਅਤੇ ਭਾਰੀ … Read more

ਵਿਧਾਇਕ ਨਰਿੰਦਰ ਪਾਲ ਸਵਨਾ ਅਤੇ ਖੁਸ਼ਬੂ ਹੋਏ ਇੱਕ-ਦੂਜੇ ਦੇ

ਆਮ ਆਦਮੀ ਪਾਰਟੀ ਦੇ ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰ ਸਿੰਘ ਸਵਨਾ ਅੱਜ ਵਿਆਹ ਬੰਧਨ ਵਿੱਚ ਬੱਝ ਗਏ ਹਨ। ਵਿਧਾਇਕ ਸਵਨਾ ਅਤੇ ਖੁਸ਼ਬੂ ਇੱਕ-ਦੂਜੇ ਦੇ ਜੀਵਨਸਾਥੀ ਬਣ ਗਏ ਹਨ। ਵਿਆਹ ਪੂਰਨ ਰੀਤੀ-ਰਿਵਾਜਾਂ ਨਾਲ ਹੋਇਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਆਨੰਦ ਕਾਰਜ ਹੋਏ। ਵਿਧਾਇਕ ਸਵਨਾ ਨੇ ਇਸ ਖੁਸ਼ੀ ਦੇ ਮੌਕੇ ‘ਤੇ ਪੁੱਜਣ ਲਈ ਸਾਰੇ ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਦਾ … Read more