30 ਗਰੀਬ ਪਰਿਵਾਰਾਂ ਨੂੰ ਪਲਾਂਟ ਅਲਾਟ,ਪਿੰਡ ਵਾਸੀਆਂ ਵੱਲੋਂ ਕੀਤਾ ਮਾਹੌਲ ਖਰਾਬ

ਗੜ੍ਹਸ਼ੰਕਰ ਦੇ ਪਿੰਡ ਨੰਗਲਾਂ ਚ 1971 ਦੇ ਵਿੱਚ 30 ਦੇ ਕਰੀਬ ਪਰਿਵਾਰਾਂ ਨੂੰ ਪਲਾਂਟ ਅਲਾਟ ਕੀਤੇ ਤੇ ਉਥੇ ਹੀ ਪਿੰਡ ਦੇ ਸਰਪੰਚ ਤੇ ਉਸਦੀ ਪਤਨੀ ਤੇ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆਂ ਹੈ ਤੇ ਪਿੰਡ ਵਾਸੀਆ ਵੱਲੋਂ ਇਸਨੂੰ ਲੈ ਕੇ ਸ਼ਿਕਾਇਤ ਦਰਜ ਕੀਤੀ ਗਈ ਪਿੰਡ ਨੰਗਲਾਂ ਦੇ ਹਰਭਜਨ ਲਾਲ, ਮੁਸਕਾਨ, ਭਜਨ ਕੋਰ ,ਸੱਤਿਆ ਦੇਵੀ ,ਪਿੰਕੀ,ਬਖਸ਼ੀ … Read more

ਮਾਨ ਸਰਕਾਰ ਦਾ ਵੱਡਾ ਫੈਸਲਾ ਆਂਗਣਵਾੜੀ ਸੈਂਟਰਾਂ ਲਈ ਉਤਪਾਦ ਕੀਤੇ ਲਾਂਚ

ਚੰਡੀਗੜ੍ਹ ( ਬਿਉਰੋ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤਮੰਦ ਪੰਜਾਬ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ | ਅੱਜ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ ‘ਤੇ ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ| ਪੰਜਾਬ ਦੇ … Read more

ਟਰੱਕ ਚਾਲਕ ਦੇ ਪਰਿਵਾਰ ਵੱਲੋਂ ਝੂਠੇ ਪਰਚੇ ਨੂੰ ਲੈ ਕੇ ਕੀਤਾ ਹੰਗਾਮਾ

ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹੰਗਾਮਾ ਹੋ ਗਿਆ ਜਦੋਂ ਇੱਕ ਪਰਿਵਾਰ ਇਨਸਾਫ਼ ਲਈ ਆਇਆ ਅਤੇ ਇਨਸਾਫ਼ ਨਾ ਮਿਲਣ ‘ਤੇ ਉਨ੍ਹਾਂ ਨੇ ਸੜਕ ‘ਤੇ ਬੈਠ ਕੇ ਲੁਧਿਆਣਾ ਫਿਰੋਜ਼ਪੁਰ ਰੋਡ ਜਾਮ ਕਰ ਦਿੱਤਾ, ਜਿਸ ‘ਤੇ ਰਾਹਗੀਰ ਪਰਿਵਾਰ ਨਾਲ ਲੜਦੇ ਨਜ਼ਰ ਆਏ, ਪਰਿਵਾਰ ਨੇ ਹੱਥ ਜੋੜ ਕੇ ਕਿਹਾ ਕਿ ਉਨ੍ਹਾਂ ਨੂੰ ਰੋਸ ਵਜੋਂ ਸੜਕ ਜਾਮ ਕਰਨ ਲਈ … Read more

ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਚ ਮੌਤ

ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਚ ਮੌਤ ਹੋ ਗਈ ਰਾਤ ਨੂੰ ਡਿਪਟੀ ਵੋਹਰਾ ਚੰਡੀਗੜ ਤੋਂ ਬਟਾਲਾ ਨੂੰ ਵਾਪਸ ਆ ਰਹੇ ਸੀ ਕਿ ਰਾਸਤੇ ਇਹ ਦੁਰਘਟਨਾ ਵਾਪਰ ਗਈ ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਮੈਨੇਜਰ ਡਿਪਟੀ ਵੋਹਰਾ ਦੀ ਮੌਤ ਤੇ ਰਣਜੀਤ ਬਾਵਾ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਨੇ ਦੁੱਖ ਪ੍ਰਗਟਾਉਂਦਿਆਂ … Read more

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋ ਅਤੇ HDFC BANK ਵੱਲੋਂ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ 1 – 1 ਕਰੋੜ ਦੇਣ ਦਾ ਐਲਾਨ।

ਫਗਵਾੜਾ ‘ਚ ਦੇਰ ਰਾਤ ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਏਗਾ। … Read more

ਕਿਸਾਨਾਂ ਵੱਲੋਂ ਲਗਾਇਆ ਗਰਿੱਡ ਦੇ ਬਾਹਰ ਧਰਨਾ

ਨਾਭਾ ਬਲਾਕ ਦੇ ਪਿੰਡ ਸੁਰਾਜਪੁਰ ਗਰਿੱਡ ਦੇ ਬਾਹਰ ਧਰਨਾ ਲਗਾਈ ਬੈਠੇ ਇਹ ਕਿਸਾਨ ਅਲੱਗ ਅਲੱਗ ਪਿੰਡਾਂ ਦੇ ਹਨ ਕਿਉਂਕਿ ਦਰਜਨਾਂ ਪਿੰਡਾਂ ਵਿਚ ਬੀਤੇ ਸੱਤ ਦਿਨਾਂ ਤੋਂ ਬਿਜਲੀ ਨਾ ਆਉਣ ਕਰਕੇ ਕਿਸਾਨਾਂ ਅਤੇ ਪਿੰਡ ਵਾਸੀ ਪਰੇਸ਼ਾਨ ਹਨ ਕਿਉਂਕਿ ਜਿੱਥੇ ਘਰਾਂ ਦੀ ਬਿਜਲੀ ਗੁੱਲ ਹੈ ਜਿਸ ਕਰਕੇ ਕਿਸਾਨ ਡਰ ਰਹੇ ਹਨ ਕਿ ਇਕ ਤਾਂ ਬਹੁਤ ਜ਼ਿਆਦਾ ਠੰਡ … Read more

ਲੋਕਾਂ ਤੋਂ ਪੈਸੇ ਮੰਗਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ

ਜਲੰਧਰ ਸ਼ਹਿਰ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਪੀ.ਏ ਰੋਹਿਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕੁਝ ਲੋਕਾਂ ਦਾ ਫੋਨ ਆਇਆ, ਜਿਸ ‘ਤੇ ਫੋਨ ਕਰਨ ਵਾਲੇ ਨੇ ਖੁਦ ਨੂੰ ਵਿਧਾਇਕ (ਪੀ.ਏ.) ਦੱਸਿਆ ਅਤੇ ਨਾਲ ਹੀ ਵਿਧਾਇਕ ਨਾਲ ਗੱਲ ਕਰਨ ਲਈ ਕਿਹਾ।ਰਮਨ ਅਰੋੜਾ ਨੇ ਫ਼ੋਨ ਕਿਸੇ ਹੋਰ ਵਿਅਕਤੀ ਨੂੰ ਦਿੱਤਾ ਸੀ। ਜਿਸ … Read more

ਬੀਬੀ ਰਜਿੰਦਰ ਕੌਰ ਭੱਠਲ ਨਾਭਾ ਪਹੁੰਚੇ,ਆਮ ਆਦਮੀ ਪਾਰਟੀ ਤੇ ਕੀਤੇ ਸਵਾਲ ਖੜ੍ਹੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਬੀਬੀ ਰਜਿੰਦਰ ਕੌਰ ਭੱਠਲ ਨਾਭਾ ਪਹੁੰਚੇ ਤੇ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੱਡੇ ਸਵਾਲ ਖੜੇ ਕੀਤੇ ਤੇ ਬੀਬੀ ਰਜਿੰਦਰ ਕੌਰ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਬਦਲਾਅ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਨੇ ਤੇ ਅਜਿਹਾ ਪਹਿਲੀ ਵਾਰ ਹੋਇਆ ਦੋ ਮਹੀਨੇ … Read more

ਫੌਜਾ ਸਿੰਘ ਸਰਾਰੀ ਦੇ ਅਸਤੀਫਾ ਤੋਂ ਬਾਾਅਦ ਡਾ.ਬਲਵੀਰ ਸਿੰਘ ਬਣੇ ਸਿਹਤ ਮੰਤਰੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੰਤਰੀ ਮੰਡਲ ਚ ਫੇਰਬਦਲ ਕਰ ਦਿੱਤਾ ਹੈ। ਉੱਥੇ ਹੀ ਫੌਜਾ ਸਿੰਘ ਸਰਾਰੀ ਦੇ ਅਸਤੀਫਾ ਲੈਣ ਤੋਂ ਬਾਅਦ ਹੀ ਵਿਧਾਨ ਸਭਾ ਹਲਕਾ ਪਟਿਆਲਾ ਤੋਂ ਵਿਧਾਇਕ ਡਾ. ਬਲਵੀਰ ਸਿੰਘ ਨੂੰ ਕੈਬਨਿਟ ਚ ਸ਼ਾਮਲ ਕਰ ਲਿਆ ਅਚਾਨਕ ਹੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਤੋਂ ਅਸਤੀਫਾ ਲੈਣ ਤੋਂ ਕੁੱਝ ਘੰਟਿਆਂ ਬਾਅਦ … Read more

ਪੈਟਰੋਲ ਪੰਪ ‘ਤੇ ਅੱਧੀ ਰਾਤ ਨੂੰ ਕਾਰ ਸਵਾਰ ਤੇਲ ਪਵਾ ਕੇ ਫਰਾਰ

ਚੋਰੀ ਦੇ ਮਾਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਨੇ ਜੋ ਰੁੱਕਣ ਦਾ ਨਾਂ ਹੀ ਲੈ ਰਹੇ ਨੇ ਉਥੇ ਹੀ ਨਾਭਾ ਚ ਚੋਰਾਂ ਵੱਲੋਂ ਚੋਰੀ ਨੂੰ ਅੰਜਾਮ ਦਿੱਤਾ ਗਿਆ। ਉੱਥੇ ਹੀ ਨਾਭਾ ਦੇ ਬਲਾਕ ਦੇ ਪਿੰਡ ਸੌਜਾਂ ਦੇ ਪੈਟਰੋਲ ਪੰਪ ਤੇ ਸਕੋਡਾ ਰੈਪਿਡ ਗੱਡੀ ਚੋਂ ਦੋ ਨੌਜਵਾਨ ਤੇਲ ਪਵਾਉਣ ਲਈ ਰੁਕੇ ਤੇ ਜਦੋਂ ਉਹਨਾਂ ਵੱਲੋਂ 3900 ਦਾ … Read more

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੰਤਰੀ ਸਰਾਰੀ ਦੇ ਅਸਤੀਫੇ ਬਾਰੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਮੰਤਰੀ ਸਰਾਰ ਦਾ ਅਸਤੀਫਾ ਮਨਜੂਰ ਕਰ ਲਿਆ ਹੈ ਤੇ ਹੁਣ ਪੰਜਾਬ ਕੈਬਨਿਟ ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ । ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਨੇ ਤੇ ਅੱਜ 5 ਵਜੇ ਨਵੇਂ ਮੰਤਰੀ ਹਲਫ … Read more

ਘਰ ‘ਚ ਵਿਅਕਤੀ ਨੇ ਖੁਦ ਨੂੰ ਰਿਵਾਲਵਰ ਮਾਰਕੇ ਕੀਤੀ ਆਤਮ ਹੱਤਿਆਂ

ਹੁਸ਼ਿਆਪਰ ਫਗਵਾੜਾ ਮਾਰਗ ਤੇ ਸਥਿਤ ਮੁਹੱਲਾ ਮਾਊਟ ਐਵੀਨਿਊ ਚ ਇੱਕ ਵਿਅਕਤੀ ਵੱਲੋਂ ਖੁਦ ਨੂੰ ਹੀ ਰਿਵਾਲਵਰ ਮਾਰ ਲਿਆ ਗਿਆ ।ਮ੍ਰਿਤਕ ਦੀ ਪਹਿਚਾਣ ਰਘੂਵੀਰ ਸਿੰਘ ਵਜੋਂ ਹੋਈ ਤੇ ਮ੍ਰਿਤਕ ਵਿਅਕਤੀ ਖੇਤੀਬਾੜੀ ਦਾ ਅਤੇ ਜ਼ਮੀਨਾਂ ਦੀ ਖਰੀਦੋ ਫਰੋਖਤ ਦਾ ਕੰਮ ਕਰਦਾ ਸੀ । ਮ੍ਰਿਤਕ ਵਿਅਕਤੀ ਵੱਲੋਂ ਇੱਕ ਪੱਤਰ ਲਿਿਖਆ ਗਿਆ ਸੀ ਤੇ ਜਿਸਤੇ ਲਿਿਖਆਂ ਸੀ ਕਿ ‘ਆਜ … Read more

ਪੰਜਾਬ ‘ਚ ਸੀਤ ਲਹਿਰ ਨੇ ਠਾਰੇ ਲੋਕ, ਧੁੰਦ ਦਾ ਕਹਿਰ ਜਾਰੀ।

ਹਿਮਾਚਲ ਦੀਆਂ ਪਹਾੜੀਆਂ ਵਿਚ ਬਰਫ਼ਬਾਰੀ ਤੋਂ ਬਾਅਦ ਪੰਜਾਬ ਵਿਚ ਸੀਤ ਲਹਿਰ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਵੀਰਵਾਰ ਨੂੰ ਸਾਰਾ ਦਿਨ ਧੁੰਦ ਛਾਈ ਰਹੀ ਅਤੇ ਠੰਡੀਆਂ ਹਵਾਵਾਂ ਵੀ ਚੱਲਦੀਆਂ ਰਹੀਆਂ। ਆਮ ਦਿਨਾਂ ਦੇ ਮੁਕਾਬਲੇ ਤਾਪਮਾਨ ਵਿਚ 2 ਡਿਗਰੀ ਗਿਰਾਵਟ ਵੀ ਦਰਜ ਕੀਤੀ ਗਈ। ਮੌਸਮ ਮਹਿਕਮਾ ਚੰਡੀਗੜ੍ਹ ਦੇ ਅਨੁਸਾਰ ਅਜੇ 2 ਦਿਨ ਹੋਰ ਸੀਤ ਲਹਿਰ … Read more

BSF ਨੇ ਪੰਜਾਬ ਦੀ ਫ਼ਿਰੋਜ਼ਪੁਰ ਸਰਹੱਦ ਨੇੜੇ ਬਰਾਮਦ ਕੀਤੀ 1 ਕਿਲੋ ਹੈਰੋਇਨ।

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਖੇਪ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਲੁਕੋ ਕੇ ਰੱਖੀ ਗਈ ਸੀ। ਵੀਰਵਾਰ ਦੁਪਹਿਰ ਨੂੰ ਜਦੋਂ BSF ਦੇ ਜਵਾਨ … Read more

ਪ੍ਰਾਈਵੇਟ ਵਾਹਨਾਂ ‘ਤੇ ਆਰਮੀ, ਪੁਲਸ, VIP ਆਦਿ ਸਟਿੱਕਰ ਲਗਾਉਣਾ ਪਵੇਗਾ ਭਾਰੀ,ਹੋ ਸਕਦੀ ਹੈ FIR

ਪ੍ਰਾਈਵੇਟ ਵਾਹਨਾਂ ’ਤੇ ਆਰਮੀ, ਪੁਲਸ, ਵੀ. ਆਈ. ਪੀ., ਸਰਕਾਰੀ ਡਿਊਟੀ ਆਦਿ ਦੇ ਸਟਿੱਕਰ ਲੱਗੇ ਵਾਹਨ ਹੁਣ ਪੁਲਸ ਨਾਕਿਆਂ ’ਤੇ ਰੋਕੇ ਜਾਣਗੇ। ਇਸ ਬਾਰੇ ਪੁਲਸ ਕਮਿਸ਼ਨਰਾ ਵੱਲੋਂ ਬੀਤੇ ਦਿਨੀਂ ਖਾਸ ਤੌਰ ’ਤੇ ਹੁਕਮ ਵੀ ਜਾਰੀ ਕੀਤੇ ਗਏ ਸਨ, ਬਾਵਜੂਦ ਇਸ ਦੇ ਲੋਕਾਂ ਨੇ ਆਪਣੇ ਪ੍ਰਾਈਵੇਟ ਵਾਹਨਾਂ ਤੋਂ ਇਸ ਤਰ੍ਹਾਂ ਦੇ ਸਟਿੱਕਰ ਅਜੇ ਤੱਕ ਨਹੀਂ ਹਟਾਏ ਹਨ … Read more

SYL ਨਹਿਰ ਦਾ ਮੁੱਦਾ ਇਕ ਵਾਰ ਫਿਰ ਸੁਰਖੀਆਂ ਵਿਚ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੁਲਾਈ ਬੈਠਕ।

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ SYL ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਦੀ 4 ਜਨਵਰੀ ਨੂੰ ਬੈਠਕ ਬੁਲਾਈ ਹੈ। ਇਸ ਤੋਂ ਪਹਿਲਾਂ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ 15 ਅਕਤੂਬਰ ਨੂੰ ਮਿਲ ਚੁੱਕੇ ਹਨ ਪਰ ਦੋਵੇਂ ਹੀ ਬੇਨਤੀਜਾ ਰਹੇ। ਹੁਣ ਇਹ ਕੋਸ਼ਿਸ਼ ਕੇਂਦਰੀ ਮੰਤਰੀ … Read more

ਪੰਜਾਬ ਸਰਕਾਰ ਅਤੇ ਸਿਹਤ ਮਹਿਕਮੇ ਵੱਲੋ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਿਹਾ ਹੈ। ਉਹ ਭਾਰਤ ਸਰਕਾਰ ਦੁਆਰਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਕੋਰੋਨਾ ਸੰਬੰਧੀ ਸੈਂਸੀਟਾਈਜੇਸ਼ਨ ਵਰਕਸ਼ਾਪ ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ … Read more

ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਦਾ ਕਹਿਰ।

ਸੋਮਵਾਰ ਦੇਰ ਰਾਤ ਮੌਸਮ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਮੰਗਲਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਵੀ ਦਰਜ ਕੀਤਾ ਗਿਆ। ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨ ਰਾਤ ਦੇ ਪਾਰੇ ਵਿਚ ਗਿਰਾਵਟ ਦਰਜ ਕੀਤੀ ਗਈ ਸੀ। 17 ਦਸੰਬਰ ਨੂੰ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ ਸੀ, … Read more