ਸਿਮਰਜੀਤ ਬੈਂਸ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਅਦਾਲਤ ਵੱਲੋਂ ਭਰਾ ਦੀ ਜ਼ਮਾਨਤ ਖਾਰਜ

simarjit bains

ਲੁਧਿਆਣਾ : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰਨ ਰਹੇ ਆਤਮ ਨਗਰ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮ ਸੁਖਚੈਨ ਸਿੰਘ ਨੂੰ ਝਟਕਾ ਦਿੰਦੇ ਹੋਏ ਵਧੀਕ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨਾਂ ਨੂੰ ਨਾ-ਮਨਜ਼ੂਰ ਕਰ ਦਿੱਤਾ … Read more

ਮਾਨ ਦੇ ਮੰਤਰੀ ਦਾ SYL ਮੁੱਦੇ ‘ਤੇ ਵੱਡਾ ਬਿਆਨ, ਕਿਹਾ ਇਕ ਬੂੰਦ ਵਾਧੂ ਪਾਣੀ ਨਹੀਂ

Kuldeep Dhaliwal

ਚੰਡੀਗੜ੍ਹ : ਇਕ ਵਾਰ ਫਿਰ ਤੋਂ ਪੰਜਾਬ ਚ ਸਤਲੁਜ-ਯਮੁਨਾ ਲਿੰਕ ਯਾਨੀ ਕਿ SYL ਦੇ ਵਿਵਾਦ ਕਾਰਨ ਮੁੜ ਤੋਂ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਹਾਲ ਹੀ ‘ਚ ਭਗਵੰਤ ਮਾਨ ਦੇ ਵਜੀਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ … Read more

ਕੇਜਰੀਵਾਲ ਨੇ ਬੰਨ੍ਹੇ ਪ੍ਰਧਾਨ ਮੰਤਰੀ ਮੋਦੀ ਦੇ ਤਰੀਫ਼ਾਂ ਦੇ ਪੁਲ਼

modi with kejriwal

ਨਵੀਂ ਦਿੱਲੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਚਿੱਠੀ ਲਿਖੀ ਗਈ ਹੈ। ਜਿਸ ਵਿੱਚ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ 14,500 ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਐਲਾਨ ਨੂੰ ਚੰਗਾ ਦੱਸਿਆ ਅਤੇ ਨਾਲ ਹੀ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਟਵਿੱਟਰ ’ਤੇ ਇਸ … Read more

ਦੰਗਿਆਂ ਵੇਲੇ ਵਿਛੜੇ 75 ਸਾਲ ਬਾਅਦ ਮਿਲੇ ਭੈਣ ਭਰਾ, ਅੱਖਾਂ ਚ ਆਏ ਹੰਝੂ

ਇਸਲਾਮਾਬਾਦ : 1947 ਚ ਭਾਰਤ-ਪਾਕਿਸਤਾਨ ਦੀ ਵੰਡ ਹੋਈ ਜਿਸ ਵਿੱਚ ਕਈ ਪਰਿਵਾਰ ਇਕ ਦੂਜੇ ਤੋਂ ਵਿਛੜ ਗਏ ਪਰ ਹੁਣ ਆਪਣੇ ਪਰਿਵਾਰਾਂ ਤੋਂ ਦੂਰ ਹੋਏ ਲੋਕ ਲਗਾਤਾਰ ਕਿਸੇ ਨਾ ਕਿਸੇ ਦਿਨ ਕਰਤਾਰਪੁਰ ਸਾਹਿਬ ਲਾਂਘੇ ਖੁੱਲ਼ਣ ਤੋਂ ਬਾਅਦ ਮਿਲਣੇ ਸ਼ੁਰੂ ਹੋ ਗਏ ਹਨ। ਕਈ ਵਾਰ ਦੋਹਾਂ ਦੇਸ਼ਾਂ ‘ਚ ਰਹਿਣ ਵਾਲੇ ਇੱਕੋ ਪਰਿਵਾਰ ਦੇ ਲੋਕਾਂ ਦੇ ਮਿਲਣ ਦੀਆਂ … Read more

Quisque faucibus laoreet eros vel

Integer quis nisl at orci feugiat lobortis quis a odio. Etiam efficitur metus ultricies nisl lacinia malesuada. Mauris ante eros, convallis vitae eros ut, congue placerat ante. Etiam metus massa, volutpat sit amet sapien ut, condimentum ultricies dui. In mauris metus, semper eu consequat eget, porttitor sed dui. Nam eu hendrerit nibh. Mauris vulputate lectus … Read more