ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਅਹਿਮ ਗੁਰਗੇ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਤੋਂ ਭਾਰਤ ਲਿਆਂਦਾ। ਮੁਲਜ਼ਮ 7 ਕਤਲਾਂ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ।OFTEC ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਭਾਰਤ ਵਾਪਸ ਲਿਆਂਦੇ 10 ਅਤਿ ਲੋੜੀਂਦੇ ਭਗੌੜੇ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ...
ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 555ਵੇਂ ਦਿਨ 181 ਨਸ਼ਾ ਤਸਕਰ 8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰਚੰਡੀਗੜ੍ਹ :  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ...
ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਆਮ ਤੌਰ 'ਤੇ ਕੈਨੇਡਾ 'ਚ ਸਬੂਤ ਮਿਟਾਉਣ ਲਈ ਗੱਡੀ ਸਾੜਨ ਦਾ ਤਰੀਕਾ ਵੱਡੀਆਂ ਵਾਰਦਾਤਾਂ ਜਾਂ ਟਾਰਗੇਟ ਕਿਲਿੰਗ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਹੀ ਅਪਣਾਇਆ ਜਾਂਦਾ ਹੈ। ਪੰਜਾਬੀ ਮਿਊਜ਼ਿਕ ਅਤੇ ਫਿਲਮ ਇੰਡਸਟਰੀ ਦੇ ਵੱਡੇ ਨਾਵਾਂ ਅਤੇ ਗੱਡੀ 'ਚ ਸਵਾਰ ਲੋਕਾਂ...
ਅੰਮ੍ਰਿਤਸਰ ਸ਼ਹਿਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ 3 ਵੱਡੇ ਹੁਕਮ ਲਾਗੂ ਕੀਤੇ ਗਏ ਹਨ। ਹੁਣ ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ ਅਤੇ ਢਾਬੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਗੱਡੀਆਂ ਵਿੱਚ ਉੱਚੀ ਆਵਾਜ਼ ਵਿੱਚ ਮਿਊਜ਼ਿਕ ਵਜਾਉਣ ’ਤੇ ਰੋਕ ਲਗਾਈ...
3 ਐੱਮ.ਐੱਲ.ਡੀ. ਐੱਸ.ਟੀ.ਪੀ., 3.50 ਐੱਮ.ਐੱਲ.ਡੀ. ਐੱਫ.ਐੱਸ.ਟੀ.ਪੀ. ਅਤੇ 21.7 ਕਿਲੋਮੀਟਰ ਦਾ ਸੀਵਰੇਜ ਨੈੱਟਵਰਕ; 18 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਪ੍ਰਾਜੈਕਟ ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਲਾਲੜੂ ਸ਼ਹਿਰ ਵਿੱਚ ਸੀਵਰੇਜ ਅਤੇ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਕਰਦਿਆਂ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ...
ਚੰਡੀਗੜ੍ਹ ਪੁਲਿਸ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ 13 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸੀਨੀਅਰ ਪੁਲਿਸ ਸੁਪਰਡੈਂਟ ਦੇ ਦਫ਼ਤਰ ਨੇ 7 ਸਤੰਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਸੋਮਵਾਰ ਨੂੰ ਵੱਡਾ ਫੇਰਬਦਲ ਕਰਦੇ ਹੋਏ 13 ਪੁਲਿਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ...
ਕਰੀਬ 17 ਕਿਲੋਮੀਟਰ ਸੜਕੀ ਨੈੱਟਵਰਕ ਹੋਵੇਗਾ ਮਜ਼ਬੂਤ, ਪਿੰਡ ਵਾਸੀਆਂ ਨੂੰ ਮਿਲਣਗੀਆਂ ਬਿਹਤਰ ਆਵਾਜਾਈ ਸਹੂਲਤਾਂ: ਹਰਪਾਲ ਸਿੰਘ ਚੀਮਾਕਿਹਾ, ਮਿਆਰੀ ਸੜਕਾਂ ਨਾਲ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਹੋਵੇਗਾ ਸਿੱਧਾ ਲਾਭਦਿੜ੍ਹਬਾ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਲਾਡਬੰਜਾਰਾ ਅਤੇ ਤੂਰਬੰਜਾਰਾ...
ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ। ਰਾਜਪਾਲ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਹੋਏ, ਗ੍ਰਹਿ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਅੱਠ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਨਿਰਦੇਸ਼ ਜਾਰੀ ਕੀਤੇ। ਇਸ ਪ੍ਰਸ਼ਾਸਕੀ ਸੁਧਾਰ ਦੇ ਹਿੱਸੇ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਨਤਾਰਨ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ੍ਹ ਹੈ।ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦ੍ਰਿੜ੍ਹ, ETO ਹਰਭਜਨ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆਤਰਨ ਤਾਰਨ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ...
ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! Transfer: ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਤਾਇਨਾਤੀਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪ੍ਰਸ਼ਾਸਨਿਕ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਅਧਿਕਾਰੀਆਂ ਨੂੰ ਆਪਣੇ...