Last Updated:Mar 21, 2026 11:39 AM ISTMinister Laljit Bhullar Resigns- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਲੈ ਲਿਆ ਹੈ।ਜੇ ਭਗਤ ਸਿੰਘ ਭਾਰਤ ਦੇ ਪਹਿਲੇ PM ਹੁੰਦੇ...
Last Updated:Mar 21, 2026 11:27 AM ISTਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।Minister Laljit Bhullar Resigns- ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।ਜਾਣਕਾਰੀ ਮਿਲ ਰਹੀ...
Last Updated:Mar 21, 2026 11:54 AM ISTMinister Laljit Bhullar Resigns- ਉਧਰ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਉਤੇ ਲੱਗੇ ਇਲਜ਼ਾਮ ਝੂਠੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ- Minister Laljit Bhullar Resigns- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ...
Last Updated:Mar 21, 2026 1:11 PM IST ਜਦੋ ਲਾਲਜੀਤ ਭੁੱਲਰ ਦੇ ਅਸਤੀਫੇ ਬਾਰੇ ਸਵਾਲ ਕੀਤਾ ਗਿਆ ਕਿ,ਪਰਿਵਾਰ ਹੁਣ ਸੰਤੁਸ਼ਟ ਹੈ ਤਾਂ ਉਨ੍ਹਾਂ ਕਿਹਾ ਕਿ ਅਸੀਂ ਲਾਲਜੀਤ ਭੁੱਲਰ ਦੇ ਅਸਤੀਫੇ ਤੋਂ ਸੰਤੁਸ਼ਟ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਕੇਸ ਉਨ੍ਹਾਂ ਦੇ ਮਹਿਕਮੇ ਦੀ ਜਥੇਬੰਦੀ ਨੂੰ ਦੇ ਦਿੱਤਾ ਹੈ।...
Last Updated:Mar 21, 2026 3:25 PM ISTਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ-ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ...
ਚੰਡੀਗੜ੍ਹ / ਜਲੰਧਰ, 20 ਮਾਰਚ 2026ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ...
ਕੋਟਕਪੂਰਾ 20 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਫਿੱਡੇ ਕਲਾਂ ਦੀ ਸੱਥ ਵਿੱਚ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਮੀਨੀ ਮਾਮਲਿਆਂ ਨੂੰ ਲੰਬਿਤ ਨਹੀਂ ਰੱਖਿਆ ਜਾਵੇਗਾ ਅਤੇ ਇੰਤਕਾਲਾਂ ਦੇ ਕੇਸਾਂ...
Last Updated:Mar 19, 2026 7:12 PM ISTਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ...
Last Updated:Mar 19, 2026 6:51 PM ISTਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪPunjab: ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ 6 ਕਾਬੂ, 7 ਪਿਸਤੌਲ ਵੀ ਬਰਾਮਦ... ਮੁੱਖ ਮੰਤਰੀ...
Last Updated:Mar 19, 2026 2:52 PM ISTਚਮਨਪ੍ਰੀਤ ਸਿੰਘ ਨਾਗਰਾ - ਉਰਫ਼ 'ਚਿੰਨੀ ਕੁੱਬਾਹੇੜੀ' - ਜੋ ਕਿ 26 ਸਾਲਾ ਪ੍ਰਾਪਰਟੀ ਡੀਲਰ ਸੀ, ਦਾ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ। ਗੈਂਗਸਟਰ ਲੱਕੀ ਪਟਿਆਲ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਵੀ ਦਿੱਤੀ ਹੈ। ਪੁਲਿਸ...















