Last Updated:Mar 19, 2026 12:42 PM ISTਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਪਿੰਡ ਕੋਟ ਹਿਰਦੇਰਾਮ ਦੇ ਮੌਜੂਦਾ ਸਰਪੰਚ ਨੂੰ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।Punjab: ਮੌਜੂਦਾ ਸਰਪੰਚ 4 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ...ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਪਿੰਡ ਕੋਟ ਹਿਰਦੇਰਾਮ ਦੇ ਮੌਜੂਦਾ ਸਰਪੰਚ...
ਚੰਡੀਗੜ੍ਹ ਕਤਲ ਮਾਮਲੇ ਚ ਪੁਲਿਸ ਨੂੰ ਮਿਲਿਆ ਸ਼ੂਟਰਾਂ ਦਾ ਬਾਈਕ, ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਤੱਕ ਪਰਿਵਾਰ ਨਹੀਂ ਕਰੇਗਾ ਸਸਕਾਰ, ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦਾ ਮਿਲਿਆ ਬਾਈਕ, ਵੱਡੇ ਖੁਲਾਸੇ, ਪਰਿਵਾਰ ਨੇ ਕਰ 'ਤਾ ਐਲਾਨ
Rozana Times
ਚੰਡੀਗੜ੍ਹ/ਬਠਿੰਡਾ, 19 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ...
ਸ੍ਰੀ ਮੁਕਤਸਰ ਸਾਹਿਬ,19 ਮਾਰਚ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ...
ਮਾਲੇਰਕੋਟਲਾ, 18ਮਾਰਚ –
ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ...
Last Updated:Mar 16, 2026 9:00 PM ISTਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਦੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ।...
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ...













