ਡੀਆਈਜੀ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹਲਚਲ ਮਚ ਗਈ ਹੈ। ਪੜ੍ਹੋ ਆਖ਼ਿਰ ਕੀ ਹੋਇਆ ਸੀ।SHO suspended by DIG: ਪੰਜਾਬ ਪੁਲਿਸ ਨੇ ਡਿਊਟੀ ਵਿੱਚ ਲਾਪਰਵਾਹੀ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਇੱਕ ਅਹਿਮ ਕਾਰਵਾਈ ਕੀਤੀ ਹੈ। ਡੀਆਈਜੀ ਬਾਰਡਰ ਰੇਂਜ ਹਰਮਨਵੀਰ ਸਿੰਘ ਗਿੱਲ ਨੇ ਰਾਜਾਸਾਂਸੀ ਥਾਣੇ...
ਬੀਜੇਪੀ ਦੇ ਮੁੱਦਿਆਂ ਨਾਲ ਅਕਾਲੀ ਦਲ ਦੀ ਸਹਿਮਤੀ ਦੇ ਕੀ ਮਾਇਨੇ ? ਕੀ ਅਕਾਲੀ ਦਲ ਤੇ ਬੀਜੇਪੀ ਦਾ ਗਠਜੋੜ ਅਗਲੀ ਸਟੇਜ 'ਤੇ ਪਹੁੰਚ ਗਿਆ ? ਕੀ ਫਾਈਨਲ ਗਠਜੋੜ ਤੋਂ ਪਹਿਲਾਂ ਮੁੱਦਿਆਂ 'ਤੇ ਸਹਿਮਤੀ ਬਣਾਈ ਜਾ ਰਹੀ ਹੈ ? ਕੀ ਪੁਰਾਣੇ ਭਾਈਵਾਲ ਗਠਜੋੜ ਵੱਲ ਇੱਕ-ਇੱਕ ਕਦਮ ਵਧਾ ਰਹੇ ਨੇ ?...
ਪਾਕਿਸਤਾਨੀ ਤਸਕਰ ਹੁਣ ਦਿਨ ਵੇਲੇ ਵੀ ਡਰੋਨ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਖੇਪਾਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਛੋਟੇ ਬੱਚਿਆਂ ਅਤੇ ਨੌਜਵਾਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਜਵਾਬ ਵਿੱਚ, ਪੰਜਾਬ ਪੁਲਿਸ ਨੇ ਇਨਾਮ ਦਾ ਐਲਾਨ ਕੀਤਾ ਹੈ।...
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), ਇੱਕ .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਪੁਲਿਸ ਦੀ ਵੱਡੀ ਕਾਮਯਾਬੀ: 21.299 KG ਹੈਰੋਇਨ, 970 ਗ੍ਰਾਮ ICE ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ...
20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ "ਗੈਂਗਸਟਰਾਂ 'ਤੇ ਵਾਰ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ।ਪੰਜਾਬ ਪੁਲਿਸ ਦੀ ਵੱਡੀ ਕਾਰਵਾਈ:...
ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ...
ਬਠਿੰਡਾ ਸਾਈਬਰ ਪੁਲਿਸ ਸਟੇਸ਼ਨ 'ਤੇ ਵਿਜੀਲੈਂਸ ਦੀ ਛਾਪੇਮਾਰੀ: ਇੱਕ ਵਿਅਕਤੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਐਸਐਚਓ ਅਤੇ ਹੈੱਡ ਕਾਂਸਟੇਬਲ ਗ੍ਰਿਫ਼ਤਾਰ। ਮੋਹਾਲੀ ਦੀ ਵਿਜੀਲੈਂਸ ਫਲਾਇੰਗ ਸਕੁਐਡ ਨੇ ਬਠਿੰਡਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ 'ਤੇ ਛਾਪਾ ਮਾਰਿਆ ਹੈ। ਟੀਮ ਨੇ ਇੱਕ ਲੱਖ ਰੁਪਏ...
ਐਸਐਸਪੀ ਆਦਿਤਿਆ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਈਮੇਲ ਭੇਜਣ ਵਾਲੇ ਦਾ ਪਤਾ ਲਗਾਇਆ ਜਾ ਸਕੇ। ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਸੂਚਨਾ...
ਬਠਿੰਡਾ ਦੇ ਪਿੰਡ ਕੋਠੇ ਪਿੱਪਲੀ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸਮੇਤ ਛੇ ਲੋਕਾਂ ਖ਼ਿਲਾਫ਼ ਜ਼ਮੀਨ 'ਤੇ ਕਬਜ਼ੇ ਅਤੇ ਇੱਕ ਨਾਬਾਲਗ ਨਾਲ ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਬਠਿੰਡਾ-ਜ਼ਿਲ੍ਹੇ ਦੇ ਪਿੰਡ ਮਹਿਰਾਜ ਸਥਿਤ ਕੋਠੇ ਪਿੱਪਲੀ ਵਿੱਚ ਜ਼ਮੀਨ 'ਤੇ ਕਥਿਤ ਕਬਜ਼ਾ ਕਰਨ ਅਤੇ ਨਾਬਾਲਗ ਨਾਲ ਕੁੱਟਮਾਰ ਤੇ...
ਪਾਤੜਾਂ ਨੇੜੇ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਜਾਂਚ ਜਾਰੀ ਹੈ। ਪਰਿਵਾਰ ਨੇ ਦਿਲ ਦਾ ਦੌਰਾ ਪੈਣ ਦੀ ਗੱਲ ਕਹੀ ਹੈ, ਪਰ ਡਾਕਟਰਾਂ ਨੇ ਵਿਸਰਾ ਜਾਂਚ ਲਈ ਭੇਜ ਦਿੱਤਾ ਹੈ। ਹੁਣ ਅਸਲ ਕਾਰਨ ਲੈਬ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।ਪਾਤੜਾਂ ਇਲਾਕੇ ਦੇ...













