ਲੁਧਿਆਣਾ ਵਿੱਚ ਸੈਕਸ ਰੈਕੇਟ ਦਾ ਪਰਦਾਫਾਸ਼, 6 ਥਾਈ ਔਰਤਾਂ ਗ੍ਰਿਫ਼ਤਾਰ; ਮੈਨੇਜਰ ਵੀ ਗ੍ਰਿਫ਼ਤਾਰ; ਦਿੱਲੀ ਅਤੇ ਹਰਿਆਣਾ ਦੀਆਂ 4 ਕੁੜੀਆਂ ਪੁਲਿਸ ਨੂੰ ਦੇਖ ਕੇ ਭੱਜ ਗਈਆਂ। ਲੁਧਿਆਣਾ ਵਿੱਚ ਪੁਲਿਸ ਨੇ 3 ਸਪਾ ਸੈਂਟਰਾਂ ਵਿੱਚ ਸੈਕਸ ਰੈਕੇਟ ਫੜਿਆ। ਪੁਲਿਸ ਨੇ ਛਾਪੇਮਾਰੀ ਦੌਰਾਨ ਛੇ ਵਿਦੇਸ਼ੀ ਲੜਕੀਆਂ ਅਤੇ ਇੱਕ ਮੈਨੇਜਰ ਨੂੰ ਗ੍ਰਿਫ਼ਤਾਰ ਕੀਤਾ।...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫ਼ੀਮ ਅਤੇ ਨਸ਼ਾ ਤਸਕਰੀ ਨਾਲ ਸੰਬੰਧਿਤ 10 ਹਜ਼ਾਰ...
NEET 'ਤੇ ਦੂਜੇ ਦਿਨ ਹੋਏ ਵੱਡੇ ਸਿਆਸੀ ਪ੍ਰਦਰਸ਼ਨਾਂ ਦੇ ਕੀ ਮਾਇਨੇ ? ਰਾਹੁਲ ਗਾਂਧੀ ਤੇ ਕੇਜਰੀਵਾਲ ਵੱਲੋਂ ਖੋਲ੍ਹੇ ਮੋਰਚੇ ਨਾਲ ਕਿੰਨਾ ਪਵੇਗਾ ਫ਼ਰਕ ?ਕੀ ਵਿਰੋਧੀ ਧਿਰਾਂ ਦੇ ਪ੍ਰਦਰਸ਼ਨ ਨੇ ਵਧਾ ਦਿੱਤੀ ਹੈ ਸਰਕਾਰ ਦੀ ਟੈਨਸ਼ਨ ? ਕੀ CJP ਨਾਲ ਖੜ੍ਹੇ ਹੋਣ ਲਈ ਇਹ ਕ੍ਰੈਡਿਟ ਵਾਰ ਵੀ ਹੈ ? ਕੀ...
ਰਾਹੁਲ ਗਾਂਧੀ ਨੂੰ ਦਿੱਲੀ ਪੁਲਿਸ ਨੇ ਕੀਤਾ ਰਿਹਾਅ। ਪ੍ਰਿਅੰਕਾ ਗਾਂਧੀ ਨੂੰ ਵੀ ਕੀਤਾ ਗਿਆ ਰਿਹਾਅ। PM ਦੀ ਰਿਹਾਇਸ਼ ਬਾਹਰ ਕਾਂਗਰਸ ਨੇ ਕੀਤਾ ਸੀ ਹੰਗਾਮਾ। ਰਾਹੁਲ, ਪ੍ਰਿਅੰਕਾ, ਅਖਿਲੇਸ਼ ਨੂੰ ਪੁਲਿਸ ਨੇ ਕੀਤਾ ਸੀ ਡਿਟੇਨ। ਦਿੱਲੀ ਦੇ ਪ੍ਰਦਰਸ਼ਨ 'ਚ ਦਿਖਿਆ ਪੰਜਾਬ ਦਾ POWER SHOW ਚੰਨੀ, ਵੜਿੰਗ, ਰੰਧਾਵਾ ਨੂੰ ਵੀ ਪੁਲਿਸ ਨੇ ਕੀਤਾ ਡਿਟੇਨ। ਸਿੱਖਿਆ ਮੰਤਰੀ...
[ad_
ਅੱਜ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋ ਚੁੱਕੇ ਹਨ ਅਤੇ ਕਈ ਜਥੇ ਸ਼ੰਭੂ ਬਾਰਡਰ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਮਹਾਰੈਲੀ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ...
ਇਸ ਸਾਜ਼ਿਸ਼ ਦਾ ਕਥਿਤ ਮਾਸਟਰਮਾਈਂਡ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਹੈ, ਜੋ ਇਸ ਸਮੇਂ ਯੂਨਾਈਟਿਡ ਕਿੰਗਡਮ (UK) ਵਿੱਚ ਰਹਿ ਰਿਹਾ ਹੈ ਅਤੇ ਕਥਿਤ ਤੌਰ 'ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ। ਜਾਂਚ ਏਜੰਸੀਆਂ ਦੇ ਮੁਤਾਬਕ, ਉਸਦੇ ਨਿਰਦੇਸ਼ਾਂ 'ਤੇ ਮੁਲਜ਼ਮਾਂ ਨੇ ਥਾਣਾ ਸਦਰ ਮੋਗਾ 'ਤੇ ਗ੍ਰਨੇਡ ਹਮਲਾ ਕੀਤਾ ਸੀ ਅਤੇ ਫਿਰੋਜ਼ਪੁਰ...
Last Updated:Jul 19, 2026 9:47 PM ISTਪੰਜਾਬ ਪੁਲਿਸ ਇਸ ਸਮੇਂ 24,000 ਤੋਂ ਵੱਧ ਵਿਲੇਜ ਡਿਫੈਂਸ ਕਮੇਟੀਆਂ ਅਤੇ 1.25 ਲੱਖ ਤੋਂ ਵੱਧ ਮੈਂਬਰਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਇਹ ਕਮੇਟੀਆਂ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇਣ ਦੇ ਨਾਲ-ਨਾਲ ਪਿੰਡ ਪੱਧਰ 'ਤੇ ਖੁਫੀਆ ਜਾਣਕਾਰੀ ਇਕੱਠੀ ਕਰਨ ਵਿੱਚ ਵੀ ਸਹਿਯੋਗ ਕਰ...












