ਕਪੂਰਥਲਾ ਜੇਲ੍ਹ ਤੋਂ ਦੋ ਕੈਦੀਆਂ ਵੱਲੋਂ ਭੱਜਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਦੀ ਚੱਕੀ ਨੰਬਰ 10 ਵਿੱਚ ਹੰਗਾਮੇ ਦੌਰਾਨ ਕੈਦੀਆਂ ਨੇ ਗੇਟ ਤੋੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕੈਦੀਆਂ ਵੱਲੋਂ ਪਥਰਾਅ ਕੀਤਾ ਗਿਆ। ਦੋਵੇਂ ਕੈਦੀ ਕਤਲ ਦੇ ਮਾਮਲੇ ਵਿੱਚ...
ਲੁਧਿਆਣਾ ਦੇ ਸੁੰਦਰ ਨਗਰ ਵਿੱਚ AGTF ਨੇ ਲੋੜੀਂਦੇ ਗੈਂਗਸਟਰ ਗੁਰਪ੍ਰੀਤ ਸਿੰਘ ਨੂੰ ਪਿੱਛਾ ਕਰਕੇ ਕਾਬੂ ਕੀਤਾ। ਭੱਜਣ ਦੌਰਾਨ ਥਾਰ ਦੀ ਟੱਕਰ ਨਾਲ ਰਾਹਗੀਰ ਜ਼ਖ਼ਮੀ ਹੋਇਆ।ਗੈਂਗਸਟਰ ਦੀ ਥਾਰ ਦਾ AGTF ਕਰ ਰਹੀ ਸੀ ਪਿੱਛਾ, ਭੱਜਦੇ ਸਮੇਂ ਰਾਹਗੀਰ ਨੂੰ ਦਰੜਿਆ, ਮੌਕੇ 'ਤੇ ਹੀ ਕਾਬੂਲੁਧਿਆਣਾ: ਸ਼ਹਿਰ ਦੇ ਸੁੰਦਰ ਨਗਰ ਇਲਾਕੇ ਵਿੱਚ ਉਸ...
ਪੰਜਾਬ ਸਰਕਾਰ ਨੇ 10 IAS ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਸਾਰੇ ਅਫ਼ਸਰ 2024 ਬੈਚ ਨਾਲ ਸਬੰਧਤ ਹਨ ਅਤੇ Phase-II ਟ੍ਰੇਨਿੰਗ ਤੋਂ ਵਾਪਸੀ ’ਤੇ ਨਵੀਆਂ ਤਾਇਨਾਤੀਆਂ ਦਿੱਤੀਆਂ ਗਈਆਂ ਹਨ।Transfer: ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਤਾਇਨਾਤੀTransfer: ਪੰਜਾਬ ਸਰਕਾਰ ਨੇ 10 IAS ਅਫ਼ਸਰਾਂ...
ਪੁਲਿਸ ਟੀਮਾਂ ਨੇ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ...
Chandigarh Petrol Langur Latest Update: ਚੰਡੀਗੜ੍ਹ ਵਿਚ ਮੁਫ਼ਤ ਪੈਟਰੋਲ ਪਵਾਉਣ ਦੀ ਆਸ ਵਿਚ ਭਾਰੀ ਮੀਂਹ ਦੇ ਬਾਵਜੂਦ ਵੀ ਲੋਕਾਂ ਦੀ ਭੀੜ ਇਕੱਠੀ ਹੋ ਗਈ। ਅੰਮ੍ਰਿਤਸਰ ਦੇ ਰਾਜਾ ਨਾਮਕ ਵਿਅਕਤੀ ਨੇ ਦੋ-ਪਹੀਆ ਵਾਹਨਾਂ ਲਈ 500 ਅਤੇ ਚਾਰ-ਪਹੀਆ ਵਾਹਨਾਂ ਲਈ 1000 ਦਾ ਮੁਫ਼ਤ ਪੈਟਰੋਲ ਦੇਣ ਦਾ ਦਾਅਵਾ ਕੀਤਾ ਸੀ। ਹਾਲਾਂਕਿ ਬੇਕਾਬੂ...
ਚੰਡੀਗੜ੍ਹ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਲੋਕਾਂ ਨੂੰ ਨਿਊਜ਼ੀਲੈਂਡ ਭੇਜਣ ਅਤੇ ਵਰਕ ਪਰਮਿਟ ਲੈਣ ਦੇ ਬਹਾਨੇ ਲਗਭਗ 60 ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ। ਚੰਡੀਗੜ੍ਹ- ਸੈਕਟਰ 26 ਪੁਲਿਸ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਮੀਗ੍ਰੇਸ਼ਨ...
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਇੱਕ ਬਹੁਤ ਹੀ ਸ਼ਰਮਨਾਕ ਘਟਨਾ - ਜੋ ਇਹ ਸਵਾਲ ਉਠਾਉਂਦੀ ਹੈ ਕਿ ਜਦੋਂ ਕਾਨੂੰਨ ਦੇ ਰੱਖਿਅਕ ਹੀ ਸ਼ਿਕਾਰੀ ਬਣ ਜਾਂਦੇ ਹਨ ਤਾਂ ਆਮ ਆਦਮੀ ਕਿੱਥੇ ਜਾਵੇ - ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਵਿਖੇ ਦੇਖੀ ਗਈ। ਪੰਜਾਬ ਵਿਜੀਲੈਂਸ ਬਿਊਰੋ...
15 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਏ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਖਿਲਾਫ਼ FIR ਦਰਜ ਕੀਤੀ ਹੈ। ਮਾਨ ਦੇ ਬੇਟੇ ਈਮਾਨ ਸਿੰਘ ਸਮੇਤ ਕੁੱਲ 17 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜਗਤਾਰ...
ਪੰਜਾਬ ਸਰਕਾਰ ਨੇ 12 ਆਈਪੀਐੱਸ ਅਤੇ 112 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।ਪੰਜਾਬ 'ਚ IAS ਅਧਿਕਾਰੀਆਂ ਦੇ ਤਬਾਦਲੇ... Punjab Police Transfers: ਪੰਜਾਬ ਸਰਕਾਰ ਨੇ 12 ਆਈਪੀਐੱਸ ਅਤੇ 112 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ...
ਡੀਜੀਪੀ ਨੇ ਕਿਹਾ, “ਇਸ ਪ੍ਰਾਜੈਕਟ ਦਾ ਇੱਕੋ-ਇੱਕ ਟੀਚਾ ਵਿਗਿਆਨ, ਪ੍ਰਣਾਲੀਆਂ ਅਤੇ ਆਪਸੀ ਤਾਲਮੇਲ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਉਣਾ ਹੈ। ਪੰਜਾਬ ਪੁਲਿਸ ਘਟਨਾ ਮੈਪਿੰਗ, ਟ੍ਰੈਫਿਕ ਜਾਮ ਦੀ ਭਵਿੱਖਬਾਣੀ ਅਤੇ ਆਫ਼ਤ ਪ੍ਰਬੰਧਨ ਲਈ ਸੈਟੇਲਾਈਟ ਸੰਚਾਰ ਅਤੇ ਜੀਓਸਪੇਸ਼ਲ ਡੇਟਾ ਦੀ ਵਰਤੋਂ ਕਰੇਗੀ। ਐਸਐਸਐਫ ਪਹਿਲਾਂ ਹੀ ਭਾਰਤ ਦੀ ਹਾਈਵੇ...
















