Last Updated:Apr 07, 2026 9:50 PM ISTਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪੰਡੋਰੀ ਮੁਹੱਲਾ, ਸੁਲਤਾਨਪੁਰ ਲੋਧੀ, ਸੁਮਨਪ੍ਰੀਤ ਕੌਰ ਵਾਸੀ ਗੋਹਲਵਾੜ, ਅੰਮ੍ਰਿਤਸਰ, ਹਰਪਾਲ ਸਿੰਘ ਅਤੇ ਜਸਕਰਨਬੀਰ ਸਿੰਘ ਵਾਸੀ ਪਿੰਡ ਦਾਉਕੇ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਲੇਟੀ ਮਾਰੂਤੀ ਬਲੇਨੋ...
Last Updated:Apr 07, 2026 9:59 PM ISTਚੰਡੀਗੜ੍ਹ: ਪੁਲਿਸ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀ ਚੰਡੀਗੜ੍ਹ: ਪੁਲਿਸ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀਚੰਡੀਗੜ੍ਹ: ਪੁਲਿਸ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀ ਚੰਡੀਗੜ੍ਹ: ਪੁਲਿਸ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀRead More Rozana Times
ਸੂਚੀ ਵਿੱਚ ਭੇਜੇ ਗਏ ਅਧਿਕਾਰੀਆਂ ਦੇ ਨਾਮਸਰਕਾਰ ਵੱਲੋਂ ਨਿਯਮਤ ਡੀਜੀਪੀ ਨਿਯੁਕਤੀ ਲਈ ਭੇਜੇ ਗਏ ਅਧਿਕਾਰੀਆਂ ਦੇ ਪੈਨਲ ਨੂੰ ਤਿੰਨ ਸਮੂਹਾਂ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ। 1992 ਬੈਚ ਵਿਚ ਅਧਿਕਾਰੀ ਗੌਰਵ ਯਾਦਵ (ਮੌਜੂਦਾ ਕਾਰਜਕਾਰੀ ਡੀਜੀਪੀ), ਸ਼ਰਦ ਸੱਤਿਆ ਚੌਹਾਨ, ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਇਸ ਦੌਰਾਨ, 1993 ਬੈਚ...
Last Updated:Apr 07, 2026 10:32 AM ISTਪੰਜਾਬ ਸਰਕਾਰ ਨੇ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਦੋਵੇਂ ਮਾਮਲੇ 2022 ਵਿਚ ਤਰਨਤਾਰਨ ’ਚ ਦਰਜ ਹੋਏ ਸਨ।ਪੰਜਾਬ ਸਰਕਾਰ ਨੇ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ...
ਚੰਡੀਗੜ੍ਹ, 6 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 322 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ...
Last Updated:Apr 06, 2026 8:27 PM ISTTransfer: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਵੱਡੇ ਬਦਲਾਅ ਕਰਦੇ ਹੋਏ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤਹਿਤ ਸ਼ਰਦ ਸਤਿਆ ਚੌਹਾਨ ਨੂੰ ਪੰਜਾਬ ਦਾ ਨਵਾਂ ਵਿਜੀਲੈਂਸ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਸੀਨੀਅਰ ਆਈਪੀਐਸ ਅਧਿਕਾਰੀ ਪੀਕੇ ਸਿਨ੍ਹਾ ਨੂੰ ਸਪੈਸ਼ਲ...
Last Updated:Apr 06, 2026 9:46 PM ISTਪੰਜਾਬ ਸਰਕਾਰ ਨੇ 2007 ਬੈਚ ਦੇ ਆਈ.ਪੀ.ਐਸ. ਅਧਿਕਾਰੀ ਡੀ.ਆਈ.ਜੀ. ਇੰਦਰਬੀਰ ਸਿੰਘ ਵਿਰੁੱਧ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮਾਂ ਹੇਠ ਅਦਾਲਤੀ ਕਾਰਵਾਈ ਸ਼ੁਰੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਵਿਭਾਗ ਦੀ ਇਸ ਹਰੀ ਝੰਡੀ ਤੋਂ ਬਾਅਦ ਹੁਣ ਵਿਜੀਲੈਂਸ ਬਿਊਰੋ ਵੱਲੋਂ ਜਲਦ ਹੀ ਅਦਾਲਤ...
Last Updated:Apr 06, 2026 10:43 AM ISTਚੰਡੀਗੜ੍ਹ ਗ੍ਰਨੇਡ ਹਮਲੇ ਦੇ ਪਿੱਛੇ ਜੋ ਸੱਚ ਸਾਹਮਣੇ ਆ ਰਿਹਾ ਹੈ, ਉਹ ਕਾਫੀ ਹੈਰਾਨ ਕਰਨ ਵਾਲਾ ਹੈ। ਵਿਦੇਸ਼ੀ ਕਨੈਕਸ਼ਨ ਅਤੇ ਸੋਸ਼ਲ ਮੀਡੀਆ ਰਾਹੀਂ ਬਣੀ ਇਹ ਸਾਜ਼ਿਸ਼ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਰਹੀ ਹੈ…ਚੰਡੀਗੜ੍ਹ ਗ੍ਰਨੇਡ ਹਮਲੇ ਦਾ ਵੱਡਾ ਖੁਲਾਸਾ: 2 ਮੁੱਖ ਦੋਸ਼ੀ ਗ੍ਰਿਫ਼ਤਾਰਪੰਜਾਬ ਨੂੰ...
Last Updated:Apr 06, 2026 11:24 AM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵਿਚ ਕਥਿਤ ਲਾਪਰਵਾਹੀ ਵਿਰੁੱਧ ਵੱਡੀ ਕਾਰਵਾਈ ਕੀਤੀ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਨੂੰ ਤਬਦੀਲ ਕਰਨ...
ਗ੍ਰਿਫ਼ਤਾਰ ਅਰੋਪੀਆਂ ਦੇ ਕਬਜ਼ੇ ਤੋਂ ਇੱਕ ਪਿਸਟਲ ਵੀ ਬਰਾਮਦ ਹੋਈ ਹੈ, ਜਿਸ ਨਾਲ ਮਾਮਲੇ ਵਿੱਚ ਨਵੇਂ ਖੁਲਾਸੇ ਹੋਣ ਦੀ ਉਮੀਦ ਹੈ।ਗ੍ਰਿਫ਼ਤਾਰ ਅਰੋਪੀਆਂ ਦੀ ਪਹਚਾਣਪੁਲਿਸ ਨੇ ਤਿੰਨਾਂ ਅਰੋਪੀਆਂ ਦੀ ਪਹਚਾਣ ਇਸ ਤਰ੍ਹਾਂ ਕੀਤੀ ਹੈ:ਜਾਨੂ ਮਲਿਕ – ਮੋਹਾਲੀ, ਜੁਝਾਰ ਨਗਰਕਮਲਪ੍ਰੀਤ – ਬੁਡੈਲਰਾਹੁਲ ਸ਼ਰਮਾ – ਪਿੰਡ ਮਲੋਆਪ੍ਰਾਰੰਭਿਕ ਜਾਂਚ ਵਿੱਚ ਪਤਾ ਲੱਗਾ ਕਿ...