20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ "ਗੈਂਗਸਟਰਾਂ 'ਤੇ ਵਾਰ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ।ਪੰਜਾਬ ਪੁਲਿਸ ਦੀ ਵੱਡੀ ਕਾਰਵਾਈ:...
ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ...
ਬਠਿੰਡਾ ਸਾਈਬਰ ਪੁਲਿਸ ਸਟੇਸ਼ਨ 'ਤੇ ਵਿਜੀਲੈਂਸ ਦੀ ਛਾਪੇਮਾਰੀ: ਇੱਕ ਵਿਅਕਤੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਐਸਐਚਓ ਅਤੇ ਹੈੱਡ ਕਾਂਸਟੇਬਲ ਗ੍ਰਿਫ਼ਤਾਰ। ਮੋਹਾਲੀ ਦੀ ਵਿਜੀਲੈਂਸ ਫਲਾਇੰਗ ਸਕੁਐਡ ਨੇ ਬਠਿੰਡਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ 'ਤੇ ਛਾਪਾ ਮਾਰਿਆ ਹੈ। ਟੀਮ ਨੇ ਇੱਕ ਲੱਖ ਰੁਪਏ...
ਐਸਐਸਪੀ ਆਦਿਤਿਆ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਈਮੇਲ ਭੇਜਣ ਵਾਲੇ ਦਾ ਪਤਾ ਲਗਾਇਆ ਜਾ ਸਕੇ। ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਸੂਚਨਾ...
ਬਠਿੰਡਾ ਦੇ ਪਿੰਡ ਕੋਠੇ ਪਿੱਪਲੀ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸਮੇਤ ਛੇ ਲੋਕਾਂ ਖ਼ਿਲਾਫ਼ ਜ਼ਮੀਨ 'ਤੇ ਕਬਜ਼ੇ ਅਤੇ ਇੱਕ ਨਾਬਾਲਗ ਨਾਲ ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਬਠਿੰਡਾ-ਜ਼ਿਲ੍ਹੇ ਦੇ ਪਿੰਡ ਮਹਿਰਾਜ ਸਥਿਤ ਕੋਠੇ ਪਿੱਪਲੀ ਵਿੱਚ ਜ਼ਮੀਨ 'ਤੇ ਕਥਿਤ ਕਬਜ਼ਾ ਕਰਨ ਅਤੇ ਨਾਬਾਲਗ ਨਾਲ ਕੁੱਟਮਾਰ ਤੇ...
ਪਾਤੜਾਂ ਨੇੜੇ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਜਾਂਚ ਜਾਰੀ ਹੈ। ਪਰਿਵਾਰ ਨੇ ਦਿਲ ਦਾ ਦੌਰਾ ਪੈਣ ਦੀ ਗੱਲ ਕਹੀ ਹੈ, ਪਰ ਡਾਕਟਰਾਂ ਨੇ ਵਿਸਰਾ ਜਾਂਚ ਲਈ ਭੇਜ ਦਿੱਤਾ ਹੈ। ਹੁਣ ਅਸਲ ਕਾਰਨ ਲੈਬ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।ਪਾਤੜਾਂ ਇਲਾਕੇ ਦੇ...
ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਤਹਿਸੀਲ ਦਫ਼ਤਰ ਵਿੱਚ ਵੱਡੀ ਕਾਰਵਾਈ ਕਰਦਿਆਂ ਤਹਿਸੀਲਦਾਰ ਦੀ ਕਲਰਕ ਭੂਪਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆਮੋਹਾਲੀ ਤਹਿਸੀਲ 'ਚ ਵਿਜੀਲੈਂਸ ਦਾ ਵੱਡਾ ਐਕਸ਼ਨ, 1 ਲੱਖ ਰਿਸ਼ਵਤ ਲੈਂਦੀ ਕਲਰਕ ਕਾਬੂ !ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਤਹਿਸੀਲ ਦਫ਼ਤਰ...
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੋਦੀ ਇੱਕ ਮਿੰਟ ਵਿੱਚ ਟਰੰਪ ਨਾਲ ਸਹਿਮਤ ਹੋ ਜਾਂਦੇ ਨੇ ਉਨ੍ਹਾਂ ਅੱਗੇ ਕਿਹਾ- ਅਮਰੀਕੀ ਰਾਸ਼ਟਰਪਤੀ ਕੋਲ ਪਤਾ ਨਹੀਂ ਕਿਹੜੀ ਸੀਡੀ ਪਈ ਹੈ; ਅਸੈਂਬਲੀ ਵਿੱਚ E-20 ਦੀਆਂ ਖਾਮੀਆਂ ਨੂੰ ਉਜਾਗਰ ਕਰਦਾ ਹੈ। ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ, ਈਥਾਨੌਲ ਅਤੇ...
ਗੈਂਗਸਟਰਾਂ 'ਤੇ ਵਾਰ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 55,539 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 193 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ ਹੈ। ਪੁਲਿਸ ਨੇ 11 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਗੈਂਗਸਟਰਾਂ 'ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ...
ਪੁਲਿਸ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਗਈ, ਜਿਸ ਦੌਰਾਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿਲੋ 234 ਗ੍ਰਾਮ ਹੈਰੋਇਨ, 4 ਮੋਬਾਈਲ ਫੋਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਥਾਰ ਗੱਡੀ ਬਰਾਮਦ ਕੀਤੀ ਹੈ।ਤਰਨ ਤਾਰਨ 'ਚ 1...