ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਵੀ ਮੌਜੂਦ ਸਨ, ਜਿਨ੍ਹਾਂ ਸਮੇਤ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਮਿਆਰੀ ਪੁਲਿਸ ਚੌਂਕੀ ਹਮਲੇ ਦੇ ਮਾਮਲੇ ਵਿੱਚ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਦੌਰਾਨ ਆਈਐਸਆਈ ਨਾਲ ਸਬੰਧਾਂ ਦੇ ਸੰਕੇਤ ਮਿਲੇ ਹਨ।ਚਮਿਆਰੀ ਪੁਲਿਸ ਚੌਂਕੀ ਹਮਲਾ ਮਾਮਲਾ: ਪੁਲਿਸ ਨੇ ਨਾਬਾਲਗ ਸਮੇਤ ਚਾਰ ਮੁਲਜ਼ਮ ਕੀਤੇ ਗ੍ਰਿਫ਼ਤਾਰਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ...
ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਸਟੋਰ ਕੀਤੀ ਜਾ ਰਹੀ ਸੀ ਵਿਸਫੋਟਕ ਸਮੱਗਰੀ ਮੋਹਾਲੀ- ਤਿਉਹਾਰਾਂ ਦੇ ਸੀਜ਼ਨ ਤੋਂ ਠੀਕ ਪਹਿਲਾਂ, ਲਾਲੜੂ ਪੁਲਿਸ ਨੇ ਬਹੁਤ ਚੌਕਸੀ ਅਤੇ ਵੱਡੀ ਕਾਰਵਾਈ ਕਰਦੇ ਹੋਏ ਸ਼ਹਿਰ ਨੂੰ ਇੱਕ ਸੰਭਾਵਿਤ ਵੱਡੇ ਹਾਦਸੇ ਤੋਂ ਬਚਾ ਲਿਆ ਹੈ। ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਇਲਾਕੇ ਵਿੱਚ ਬਿਨਾਂ ਕਿਸੇ ਲਾਇਸੈਂਸ ਦੇ ਚਲਾਏ...
ਪੁਲਿਸ ਨੇ 'ਵਾਰਿਸ ਪੰਜਾਬ ਦੇ' ਦੇ ਕਈ ਪ੍ਰਮੁੱਖ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਬੈਰੀਕੇਡ ਤੋੜਨ, ਪੁਲਿਸ 'ਤੇ ਹਮਲੇ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਚੰਡੀਗੜ੍ਹ ਵਿੱਚ ਹੋਏ 'ਵਾਰਿਸ ਪੰਜਾਬ ਦੇ' ਦੇ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਵੱਡੀ...
ਪੰਜਾਬ ਪੁਲਿਸ ਨੂੰ ਦਿੱਲੀ ਵਿੱਚ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਬਾਹਰ ਭੇਜਿਆ ਜਾ ਰਿਹਾ, ਜਿਸ ਨਾਲ ਸੂਬੇ ਦੀ ਸੁਰੱਖਿਆ ਨਾਲ ਹੋ ਰਿਹਾ ਸਮਝੌਤਾ ਚੰਡੀਗੜ੍ਹ- ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਲੈ...
ਬਠਿੰਡਾ ਦੇ ਇੱਕ ਟੈਟੂ ਸਟੂਡੀਓ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਕੁਝ ਵੀਡੀਓਜ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ ਵੀਡੀਓਜ਼ ਵਿੱਚ ਮਹਿਲਾਵਾਂ ਦੇ ਨਿੱਜੀ ਅੰਗਾਂ 'ਤੇ ਟੈਟੂ ਬਣਾਉਣ ਦੇ ਦ੍ਰਿਸ਼ ਦਿਖਾਏ ਜਾਣ ਤੋਂ ਬਾਅਦ ਕੁਝ ਲੋਕਾਂ ਨੇ ਇਸ 'ਤੇ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ...
ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਰਮਨਜੋਤ ਸਿੰਘ ਖ਼ਿਲਾਫ਼ 40 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਐਫ.ਆਈ.ਆਰ. ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਦੋਸ਼ੀ ਐਸ.ਡੀ.ਓ. 19,40,000/- ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ 'ਤੇ, ਦੋਸ਼ੀ ਐਸ.ਡੀ.ਓ. ਨੇ ਸ਼ਿਕਾਇਤਕਰਤਾ ਖ਼ਿਲਾਫ਼ ਉਸਦੀ ਜ਼ਮੀਨ ਤੋਂ ਮਿੱਟੀ...
ਇਹ ਪੂਰਾ ਮਾਮਲਾ 2023 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਚੋਣ ਮੈਨੀਫੈਸਟੋ ਨਾਲ ਜੁੜਿਆ ਹੋਇਆ ਹੈ। ਮੈਨੀਫੈਸਟੋ ਵਿੱਚ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਪੀਐਫਆਈ (PFI) ਅਤੇ ਅਲ-ਕਾਇਦਾ ਵਰਗੇ ਸੰਗਠਨਾਂ ਨਾਲ ਕੀਤੀ ਸੀ ਅਤੇ ਸੱਤਾ ਵਿੱਚ ਆਉਣ 'ਤੇ ਬਜਰੰਗ ਦਲ 'ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਸੀ।ਸੰਗਰੂਰ...
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। DGP ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਥਾਣਿਆਂ ਵਿੱਚ ਤਾਇਨਾਤ ਕਰਨ ਦੀ ਅਪੀਲ ਕੀਤੀ।ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ, ਕਿਹਾ- ਮੇਰੀ ਨਹੀਂ, ਆਮ ਲੋਕਾਂ ਦੀ ਸੁਰੱਖਿਆ ਕਰੋਚੰਡੀਗੜ੍ਹ: ਰਾਜ...
ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਪਤੀ ਨੇ ਕੀਤਾ ਕਤਲ, ਖ਼ੁਦ ਵੀ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ੱਕ ਦੀ ਅੱਗ ਨੇ ਇੱਕ ਖੁਸ਼ਹਾਲ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਜਵਾਹਰ ਸਿੰਘ ਵਾਲਾ ਪਿੰਡ ਦੇ 32 ਸਾਲਾ ਨਿਵਾਸੀ...