ਜੋਬਨਪ੍ਰੀਤ ਹਿਰਾਸਤ ਮਾਮਲੇ 'ਚ ਪੰਜਾਬ ਸਰਕਾਰ ਨੇ ਮੰਗਿਆ ਸਮਾਂ। ਪੰਜਾਬ ਸਰਕਾਰ ਨੇ ਜਵਾਬ ਦਾਖਲ ਕਰਨ ਲਈ ਮੰਗਿਆ ਸਮਾਂ। ਹਾਈਕੋਰਟ ਨੇ ਕੱਲ੍ਹ ਤੱਕ ਜਵਾਬ ਦਾਇਰ ਕਰਨ ਨੂੰ ਕਿਹਾ। ਸਰਕਾਰ ਦੇ ਜਵਾਬ ਤੋਂ ਬਾਅਦ HC ਕਰੇਗਾ ਸੁਣਵਾਈ। ਪਟੀਸ਼ਨ 'ਚ ਜੋਬਨਪ੍ਰੀਤ ਦੀ ਹਿਰਾਸਤ ਨੂੰ ਦੱਸਿਆ ਗਿਆ ਗੈਰ-ਕਾਨੂੰਨੀ। Rozana Times
ਲੁਧਿਆਣਾ ਵਿਚ ਮਹਿਲਾ ਪੁਲਿਸ ਇੰਸਪੈਕਟਰ ਵੱਲੋਂ ਜਬਰ-ਜਨਾਹ ਅਤੇ ਵਿੱਤੀ ਸ਼ੋਸ਼ਣ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਐਸਐਚਓ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਤੋਂ ਬਾਅਦ ਲੁਧਿਆਣਾ ਦਿਹਾਤੀ ਪੁਲਿਸ ਨੇ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਵਿਚ ਮਹਿਲਾ ਪੁਲਿਸ ਇੰਸਪੈਕਟਰ ਵੱਲੋਂ...
ਫਰੀਦਕੋਟ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਸਮਾਜਿਕ ਸੁਰੱਖਿਆ ਦਫ਼ਤਰ ਦਾ ਸੀਨੀਅਰ ਸਹਾਇਕ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਫਰੀਦਕੋਟ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ...
ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਮੋਹਨ ਭਾਗਵਤ ਨੇ ਨੌਜਵਾਨਾਂ ਨਾਲ ਸੰਵਾਦ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੀ ਨਵੀਂ ਪੀੜ੍ਹੀ ਸਵਾਲ ਪੁੱਛਦੀ ਹੈ ਅਤੇ ਉਸ ਦੇ ਸਵਾਲਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਸਮਝਣਾ ਜ਼ਰੂਰੀ ਹੈ। ਮੋਹਨ ਭਾਗਵਤ ਨੇ ਕਿਹਾ ਕਿ...
ਤਰਨ ਤਾਰਨ ਦੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਤੈਨਾਤ ਡਾਕਟਰ ਨੂੰ ਨਸ਼ੀਲੀਆਂ ਗੋਲੀਆਂ, ਕੈਪਸੂਲ, ਚਰਸ ਅਤੇ ਕਰੰਸੀ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਜੇਲ੍ਹ ਵਿੱਚ ਡਿਊਟੀ ਕਰਨ ਵਾਲੇ ਮੈਡੀਕਲ ਅਫਸਰ ਡਾਕਟਰ ਦੀ ਪਹਿਚਾਣ ਅਨਮੋਲ ਪ੍ਰੀਤ ਸਿੰਘ ਪੁੱਤਰ ਰਜਿੰਦਰ ਪਾਲ ਸਿੰਘ ਵਾਸੀ ਗਲੀ ਨੰਬਰ 6,ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਗੋਇੰਦਵਾਲ...
ਲੁਧਿਆਣਾ ਵਿੱਚ ਸੈਕਸ ਰੈਕੇਟ ਦਾ ਪਰਦਾਫਾਸ਼, 6 ਥਾਈ ਔਰਤਾਂ ਗ੍ਰਿਫ਼ਤਾਰ; ਮੈਨੇਜਰ ਵੀ ਗ੍ਰਿਫ਼ਤਾਰ; ਦਿੱਲੀ ਅਤੇ ਹਰਿਆਣਾ ਦੀਆਂ 4 ਕੁੜੀਆਂ ਪੁਲਿਸ ਨੂੰ ਦੇਖ ਕੇ ਭੱਜ ਗਈਆਂ। ਲੁਧਿਆਣਾ ਵਿੱਚ ਪੁਲਿਸ ਨੇ 3 ਸਪਾ ਸੈਂਟਰਾਂ ਵਿੱਚ ਸੈਕਸ ਰੈਕੇਟ ਫੜਿਆ। ਪੁਲਿਸ ਨੇ ਛਾਪੇਮਾਰੀ ਦੌਰਾਨ ਛੇ ਵਿਦੇਸ਼ੀ ਲੜਕੀਆਂ ਅਤੇ ਇੱਕ ਮੈਨੇਜਰ ਨੂੰ ਗ੍ਰਿਫ਼ਤਾਰ ਕੀਤਾ।...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫ਼ੀਮ ਅਤੇ ਨਸ਼ਾ ਤਸਕਰੀ ਨਾਲ ਸੰਬੰਧਿਤ 10 ਹਜ਼ਾਰ...