ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਰੂਰਲ ਪੁਲਿਸ ਨੇ ASI ਜਸਵੰਤ 'ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਕਰਨ ਖ਼ਿਲਾਫ਼ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਪਿੰਡ ਕੰਦੋਵਾਲੀਆ ਵਿੱਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਕਰਨ ਦੇ ਪੈਰ ਵਿੱਚ ਗੋਲੀ ਲੱਗੀ। ਅੰਮ੍ਰਿਤਸਰ: ਪੁਲਿਸ ਵੱਲੋਂ ASI...
ਕਿਹਾ, ਹਜ਼ਾਰਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਯੋਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈਮੰਗ ਕੀਤੀ ਕਿ ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਬਿਨਾਂ ਕਿਸੇ ਨਾਮ ਨੂੰ ਹਟਾਏ ਚੋਣਾਂ ਕਰਵਾਈਆਂ ਜਾਣ (file photo)ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੰਗ ਕੀਤੀ ਕਿ...
ਜਲੰਧਰ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ, ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਵੇਗੀ।ਪਾਸਪੋਰਟ ਏਜੰਟ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ, ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆJalandhar Bribe...
ਸਰਕਾਰ ਵੱਲੋਂ ਤਿੰਨ ਆਈ.ਏ.ਐਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ।Punjab IPS Transfers: 8 IPS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟਸਰਕਾਰ ਵੱਲੋਂ ਤਿੰਨ ਆਈ.ਏ.ਐਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ।ਹਰਿਆਣਾ ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।ਵੇਖੋ...
ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ 578 ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ਾ ਵਿਰੋਧੀ ਮੁਹਿੰਮ ਤਹਿਤ ਵੀ 135 ਤਸਕਰ ਕਾਬੂ ਕੀਤੇ ਗਏ।Gangster ਅਤੇ Drug Network 'ਤੇ ਪੰਜਾਬ ਪੁਲਿਸ ਦਾ ਵਾਰ: 578 ਥਾਵਾਂ 'ਤੇ ਛਾਪੇ, 246 ਗ੍ਰਿਫ਼ਤਾਰPunjab Police Action: ‘ਗੈਂਗਸਟਰਾਂ ’ਤੇ ਵਾਰ’...
ਰਾਜਜੀਤ ਸਿੰਘ ਖਿਲਾਫ ਬਾਅਦ ਵਿਚ 2019 ਵਿਚ ਦੋ ਮਾਮਲੇ ਦਰਜ ਕੀਤੇ ਗਏ ਸਨ — ਇਕ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਇਲਜ਼ਾਮਾਂ ਸਬੰਧੀ, ਅਤੇ ਦੂਜਾ ਸਪੈਸ਼ਲ ਟਾਸਕ ਫੋਰਸ ਵੱਲੋਂ ਜਬਰੀ ਵਸੂਲੀ, ਲੋਕਾਂ ਨੂੰ ਨਸ਼ਾ ਮਾਮਲਿਆਂ ਵਿਚ ਝੂਠਾ ਫਸਾਉਣ ਅਤੇ ਕਥਿਤ ਨਸ਼ਾ ਤਸਕਰਾਂ ਨੂੰ ਸੁਰੱਖਿਆ ਦੇਣ ਦੇ...
ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ 20 ਕਿਲੋ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਦੋ ਮੋਟਰਸਾਈਕਲ ਜ਼ਬਤ ਕੀਤੇ। ਇੱਕ ਹਫ਼ਤੇ ਵਿੱਚ 74 ਕਿਲੋ ਹੈਰੋਇਨ ਬਰਾਮਦ।ਅੰਮ੍ਰਿਤਸਰ ਵਿੱਚ 20 ਕਿਲੋ ਹੈਰੋਇਨ ਸਮੇਤ 4 ਗ੍ਰਿਫ਼ਤਾਰ, ਦੁਬਈ ਬੈਠੇ ਤਸਕਰ ਨਾਲ ਜੁੜੇ ਨੈੱਟਵਰਕ ਦੀ ਜਾਂਚਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ (CI) ਅੰਮ੍ਰਿਤਸਰ ਨੇ ਨਸ਼ਾ ਤਸਕਰੀ...
ਨਾਕਾਬੰਦੀ ਦੌਰਾਨ ਪੁਲਿਸ ਅਤੇ ਇੱਕ ਕਥਿਤ ਮੁਲਜ਼ਮ ਆਹਮੋ-ਸਾਹਮਣੇ ਹੋ ਗਏ। ਗੋਲੀਆਂ ਚੱਲੀਆਂ ਅਤੇ ਮੁਕਾਬਲੇ ਵਿੱਚ... ਪੁਲਿਸ ਅਤੇ ਇੱਕ ਕਥਿਤ ਮੁਲਜ਼ਮ ਵਿਚਕਾਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਇਲਾਕੇ ਵਿੱਚ ਪਹਿਲਾਂ ਹੀ ਨਾਕਾਬੰਦੀ ਕੀਤੀ ਗਈ ਸੀ।ਜਾਣਕਾਰੀ ਅਨੁਸਾਰ ਪੁਲਿਸ ਨੂੰ...
ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਪੁਲਿਸ ਟੀਮਾਂ ਵੱਲੋਂ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈਚੰਡੀਗੜ੍ਹ ;- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559...
ਬਟਾਲਾ ਦੇ ਪਿੰਡ ਮੱਲਿਆਂਵਾਲ 'ਚ ਗੋਲੀ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ 35 ਸਾਲਾ ਨੌਜਵਾਨ ਘਰ ਦੇ ਬਾਹਰ ਸੈਰ ਕਰ ਰਿਹਾ ਸੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਫਾਇਰਿੰਗ ਕਰ ਦਿੱਤੀ। ਗੋਲੀ ਨੌਜਵਾਨ ਦੇ ਸਿਰ 'ਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ...