ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਨਿਹੰਗ ਸਿੰਘਾਂ ਦੇ ਧਰਨੇ ਦੌਰਾਨ ਹੰਗਾਮਾ ਹੋਇਆ। ਰੇਕੀ ਦੇ ਸ਼ੱਕ ’ਚ ਇੱਕ ਨਿਹੰਗ ਨਾਲ ਕੁੱਟਮਾਰ ਅਤੇ ਮਹਿਲਾ SHO ਨਾਲ ਖਿੱਚਤਾਣ ਹੋਈ।ਅੰਮ੍ਰਿਤਸਰ ’ਚ ਨਿਹੰਗਾਂ ਦਾ ਹੰਗਾਮਾ, ਮਹਿਲਾ SHO ਨਾਲ ਵੀ ਹੋਈ ਖਿੱਚੋਤਾਣ, ਜਾਣੋ ਪੂਰਾ ਮਾਮਲਾ ਅੰਮ੍ਰਿਤਸਰ: ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਸ਼ੁੱਕਰਵਾਰ ਰਾਤ ਨਿਹੰਗ ਸਿੰਘਾਂ...
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ
ਅੰਮ੍ਰਿਤਸਰ-ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ (CI) ਦੀ ਟੀਮ ਨੇ ਅੰਤਰਰਾਸ਼ਟਰੀ ਪੱਧਰ...
ਨਾਕੇ ਦੌਰਾਨ ਅਚਾਨਕ ਗੋਲੀਆਂ ਚੱਲ ਪਈਆਂ ਅਤੇ ਮਾਮਲਾ ਐਨਕਾਊਂਟਰ ਤੱਕ ਪਹੁੰਚ ਗਿਆ। ਪੁਲਿਸ ਮੁਤਾਬਕ ਇਕ ਮੁਲਜ਼ਮ ਦੀਪਕ ਢੇਰ ਹੋ ਗਿਆ, ਜਦਕਿ ਦੂਜਾ ਸਾਥੀ ਫਰਾਰ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ।ਇਸੇ ਦੌਰਾਨ ਪੁਲਿਸ ਨੇ ਦੋ ਸਕੂਟੀ ਸਵਾਰਾਂ...
ਅੰਮ੍ਰਿਤਸਰ ਵਿੱਚ ASI ਹਰਜੀਤ ਸਿੰਘ ਕਤਲਕਾਂਡ ਨਾਲ ਜੁੜੇ ਮੁੱਖ ਮੁਲਜ਼ਮ ਦਾ ਪੁਲਿਸ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸਲਾਮਾਬਾਦ ਇਲਾਕੇ ਵਿੱਚ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ, ਜਿੱਥੇ 2 ਸਕੂਟੀ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਦੋਸ਼ ਹੈ ਕਿ ਮੁਲਜ਼ਮਾਂ ਨੇ ਪੁਲਿਸ ’ਤੇ ਫਾਇਰਿੰਗ...
ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਮਰਨ ਵਾਲੇ ਖ਼ਿਲਾਫ਼ ਵੀ 27 ਕੇਸ ਦਰਜ ਸਨ। ਇਹ ਆਪਸੀ ਰੰਜਿਸ਼ ਹੋ ਸਕਦੀ ਹੈ। ਮੁਲਜ਼ਮਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ, ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਗੁਰਦਾਸਪੁਰ ਵਿਚ ਸਵਿਫਟ...
ਅੰਮ੍ਰਿਤਸਰ 'ਚ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਕਥਿਤ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ। SSOC ਅੰਮ੍ਰਿਤਸਰ 'ਚ FIR ਦਰਜ।ਅੰਮ੍ਰਿਤਸਰ 'ਚ 10 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫਤਾਰ, ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈਅੰਮ੍ਰਿਤਸਰ: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਯੂਨਿਟ ਨੇ...
ਇਸ ਸਬੰਧੀ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਦੌਰਾਨ ਉਨ੍ਹਾਂ ਤੋਂ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ...
ਪੰਜਾਬ ਦੇ ਅੰਮ੍ਰਿਤਸਰ ਵਿਚ ਇਕ ਪੁਲਿਸਕਰਮੀ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਇਸ ਹੱਤਿਆਕਾਂਡ ਦੀ ਜ਼ਿੰਮੇਵਾਰੀ ਲਈ ਹੈ।ਪੰਜਾਬ ਦੇ ਅੰਮ੍ਰਿਤਸਰ ਤੋਂ ਖ਼ਬਰ ਆਈ ਹੈ ਕਿ ਉੱਥੇ ਇਕ ਪੁਲਸ ਕਰਮੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹੱਤਿਆਕਾਂਡ...
ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਇੱਕ ਵਾਰ ਫਿਰ ਸਿਆਸੀ ਕੇਂਦਰ ਵਿੱਚ ਆ ਗਿਆ ਹੈ। BJP ਵੱਲੋਂ ਕੱਢੀ ਜਾ ਰਹੀ ‘ਨਸ਼ੇ ਖਿਲਾਫ਼ ਪੰਜਾਬ ਯਾਤਰਾ’ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕੀ ਇਹ ਯਾਤਰਾ ਡਰੱਗ ਸਮੱਸਿਆ ਦੀ ਜੜ੍ਹ ਤੱਕ ਪਹੁੰਚਣ ਦੀ ਕੋਸ਼ਿਸ਼ ਹੈ ਜਾਂ 2027 ਦੀਆਂ ਚੋਣਾਂ ਲਈ...
CM ਮਾਨ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ...ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲਿਸ ਨੂੰ ਪੂਰੀ ਖੁੱਲ੍ਹ...ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ..
Rozana Times













