ਆਪ' ਆਗੂਆਂ ਨੇ ਭਾਜਪਾ 'ਤੇ ਸਿੱਖ ਵਿਰੋਧੀ ਮਾਨਸਿਕਤਾ ਰੱਖਣ, ਨਾਜਾਇਜ਼ ਸ਼ਰਾਬ ਅਤੇ ਡਰੱਗ ਮਾਫੀਆ ਨੂੰ ਬਚਾਉਣ ਅਤੇ ਚੰਡੀਗੜ੍ਹ ਪੁਲਿਸ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ। ਆਮ ਆਦਮੀ ਪਾਰਟੀ (ਆਪ) ਦੇ ਵਿਰੋਧੀ ਧਿਰ ਦੇ ਨੇਤਾ ਹਰਦੀਪ ਸਿੰਘ ਬੁਟੇਰਲਾ, ਸੀਨੀਅਰ ਨੇਤਾ ਯੋਗੇਸ਼...
ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਕਈ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਆਖ਼ਿਰਕਾਰ ਖ਼ਤਮ ਹੋ ਗਿਆ ਹੈ। ਲਿਖਤੀ ਭਰੋਸੇ ਵਿੱਚ ਕਰਜ਼ੇ, ਗੰਨੇ ਦੇ ਭਾਅ ਅਤੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨਾਲ ਜੁੜੇ ਕਈ ਵੱਡੇ ਫੈਸਲੇ ਸ਼ਾਮਲ ਹਨ। ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਸੋਮਵਾਰ ਸ਼ਾਮ ਉਸ ਵੇਲੇ ਸਮਾਪਤ...
ਪੰਜਾਬ 'ਚ ਅੱਜ ਮੁੜ ਸਰਕਾਰੀ ਕਰਮਚਾਰੀ ਹੜਤਾਲ 'ਤੇ ਹਨ। DA ਦੇ ਮਸਲੇ ਨੂੰ ਲੈ ਕੇ ਮਨਿਸਟੀਰੀਅਲ ਸਟਾਫ਼ ਵੱਲੋਂ ਸਮੂਹਿਕ ਛੁੱਟੀ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦੇ ਕੰਮਕਾਜ 'ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ। ਪੰਜਾਬ ਸਿਵਲ ਸਕੱਤਰੇਤ, ਮਿੰਨੀ ਸਕੱਤਰੇਤ, ਵੱਖ-ਵੱਖ ਸਰਕਾਰੀ ਡਾਇਰੈਕਟੋਰੇਟ ਅਤੇ...
ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਿਹਾ ਹਾਂ ਜਿਸ ਕਰਕੇ ਵਿਰੋਧੀਆਂ ਨੂੰ ਤਕਲੀਫ਼ ਹੋ ਰਹੀ ਹੈ : CM ਮਾਨ 2022 ਵਿੱਚ ਲੋਕਾਂ ਨੇ ਇਕ ਮਾਸਟਰ ਦੇ ਪੁੱਤ ਨੂੰ ਮੌਕਾ ਦਿੱਤਾ, 2027 ਵਿੱਚ ਫਿਰ ਮੌਕਾ ਦੇਣਗੇ-ਭਗਵੰਤ ਸਿੰਘ ਮਾਨਬਠਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ’ਤੇ ਤਿੱਖੇ...
ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਸੂਬੇ ਭਰ ਵਿੱਚ ਨੌਜਵਾਨਾਂ ਨੂੰ 68268 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਬਣਾਇਆ ਹੈ । ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ। ਪੰਜਾਬ ’ਚ ਸਰਕਾਰੀ ਭਰਤੀਆਂ ਦਾ ਨਵਾਂ ਰਿਕਾਰਡ, ‘ਮਿਸ਼ਨ ਰੋਜ਼ਗਾਰ’...
ਪੰਜਾਬ ਦੇ ਮੁੱਖ ਮੰਤਰੀ ਨੇ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕੀਤਾ ਹੈ। ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਚੀਫ਼...
ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਕਿਹਾ ਕਿ ਅਕਾਲੀ ਦਲ ਕਿਸੇ ਸਮੇਂ ਸ਼ਹੀਦਾਂ ਦੀ ਪਾਰਟੀ ਹੁੰਦੀ ਸੀ, ਪਰ ਹੁਣ ਇਹ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਕੋਲ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਮਰੀਜ਼ਾਂ ਦੇ ਡਾਇਬਿਟਿਕ ਫੁੱਟ ਦੇ ਇਲਾਜ ’ਤੇ ₹1.32 ਕਰੋੜ ਖ਼ਰਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦRead More
Rozana Times
ਸੈਂਕੜੇ ਕਾਂਗਰਸੀ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਨਿੱਘਾ ਸਵਾਗਤ ਲੋਕਾਂ ਦੀ ਜ਼ਿੰਦਗੀ ’ਚ ਸੁਖਾਵਾਂ ਬਦਲਾਅ ਲਿਆਉਣ ਵਾਲੀ ਸਿਆਸਤ ਹੀ ਸਾਡੀ ਪਛਾਣ: ਗੋਇਲਲਹਿਰਾਗਾਗਾ/ਸੰਗਰੂਰ : ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਘੇਰਾ ਉਸ ਵੇਲੇ ਹੋਰ ਵਿਸ਼ਾਲ ਹੋਇਆ ਜਦੋਂ ਸਾਬਕਾ ਸਰਪੰਚ...
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ , ਪਰ ਚੀਫ਼ ਜਸਟਿਸ ਨੇ ਕਿਹਾ ਕਿ ਉਹ ਹਾਲੇ ਪਟੀਸ਼ਨ ਨੂੰ ਪੂਰੀ ਤਰ੍ਹਾਂ ਪੜ੍ਹਣਗੇ। ਇਸ ਲਈ ਵੀਰਵਾਰ ਯਾਨੀ 10 ਸਤੰਬਰ ਨੂੰ ਸੁਣਵਾਈ ਹੋਵੇਗੀ।ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਬਾਰੇ ਹਾਈਕੋਰਟ 'ਚੋਂ ਆਈ ਵੱਡੀ ਅਪਡੇਟ !ਪੰਜਾਬ...
















