ਪਟਿਆਲਾ; 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ...
BJP ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਜ਼ਿਲ੍ਹਾ ਪੱਧਰ 'ਤੇ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਪਾਰਟੀ ਦੇ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਾਰੇ 36 ਜਥੇਬੰਦਕ ਜ਼ਿਲ੍ਹਿਆਂ ਲਈ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀਆਂ ਨਿਯੁਕਤੀਆਂ...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮ ਗ੍ਰਿਫ਼ਤਾਰ ਕੀਤੇ। 10 ਪਿਸਤੌਲ, 1.054 ਕਿਲੋ ਹੈਰੋਇਨ, 5 ਕਾਰਤੂਸ ਤੇ ਡਰੋਨ ਬਰਾਮਦ।ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਦੇ 2 ਨੈੱਟਵਰਕ ਬੇਨਕਾਬ, 7 ਗ੍ਰਿਫ਼ਤਾਰਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ...
ਲੌਂਗੋਵਾਲ, 16 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲੌਂਗੋਵਾਲ ਤੋਂ ਮੰਡੇਰ ਕਲਾਂ ਰੋੜ (ਸੁਏ ਕੋਲ) ਕਰੀਬ 06 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਜਿਕ ਭਲਾਈ ਦੇ...
Last Updated:Jul 19, 2026 9:47 PM ISTਪੰਜਾਬ ਪੁਲਿਸ ਇਸ ਸਮੇਂ 24,000 ਤੋਂ ਵੱਧ ਵਿਲੇਜ ਡਿਫੈਂਸ ਕਮੇਟੀਆਂ ਅਤੇ 1.25 ਲੱਖ ਤੋਂ ਵੱਧ ਮੈਂਬਰਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਇਹ ਕਮੇਟੀਆਂ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇਣ ਦੇ ਨਾਲ-ਨਾਲ ਪਿੰਡ ਪੱਧਰ 'ਤੇ ਖੁਫੀਆ ਜਾਣਕਾਰੀ ਇਕੱਠੀ ਕਰਨ ਵਿੱਚ ਵੀ ਸਹਿਯੋਗ ਕਰ...
ਕੋਟਕਪੂਰਾ, 1 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਨੌਜਵਾਨ ਉਮਰ ਵਿੱਚ ਹੋਈ...
ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਸੁਖਬੀਰ ਸਿੰਘ ਬਾਦਲ ਅਤੇ ਪਰਿਵਾਰ ਦੀਆਂ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਵਿੱਚ ਪਰਿਵਾਰ ਗੁਰੂ ਘਰ ਵਿਖੇ ਨਤਮਸਤਕ ਹੁੰਦਾ ਅਤੇ ਅਰਦਾਸ ਕਰਦਾ ਨਜ਼ਰ ਆ ਰਿਹਾ ਹੈ। Rozana Times
ਚੰਡੀਗੜ੍ਹ, 7 ਅਪ੍ਰੈਲ 2026– ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ। ਦੋ...
ਭਾਜਪਾ ਸਰਕਾਰ ਨੇ ਆਦਿਵਾਸੀ ਭਾਈਚਾਰੇ ਨੂੰ ਸਭ ਤੋਂ ਵੱਧ ਲੁੱਟਿਆ ਅਤੇ ਦਬਾਇਆ ਹੈਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 30 ਸਾਲਾਂ ਵਿੱਚ, ਭਾਜਪਾ ਨੇ - ਕਾਂਗਰਸ ਨਾਲ ਮਿਲ ਕੇ - ਗੁਜਰਾਤ ਰਾਜ ਨੂੰ ਲੁੱਟਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਦਿਵਾਸੀ ਭਾਈਚਾਰਾ ਇਸ ਲੁੱਟ ਦਾ ਮੁੱਖ ਸ਼ਿਕਾਰ ਰਿਹਾ ਹੈ...
PM ਮੋਦੀ ਨੇ ਸੁਖਬੀਰ ਬਾਦਲ ਦਾ ਜਾਣਿਆ ਹਾਲ- ਸੂਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਇਆ ਹੈ। ਮਹਾਰਾਸ਼ਟਰ ਦੇ ਨਾਂਦੇੜ ਵਿੱਚ ਮਾਤਾ ਸਾਹਿਬ ਗੁਰਦੁਆਰਾ ਦੇ ਨੇੜੇ ਵੀਰਵਾਰ ਦੁਪਹਿਰ ਕਰੀਬ 1:30 ਵਜੇ ਉਨ੍ਹਾਂ ’ਤੇ ਇਹ ਹਮਲਾ ਹੋਇਆ। ਇੱਕ ਨਿਹੰਗ ਹਮਲਾਵਰ...