ਪਟਿਆਲਾ; 6 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ ‘ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ...
ਬਰਨਾਲਾ/ ਧਨੌਲਾ, 6 ਅਪ੍ਰੈਲਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ।ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ...
Last Updated:Apr 06, 2026 9:46 PM ISTਪੰਜਾਬ ਸਰਕਾਰ ਨੇ 2007 ਬੈਚ ਦੇ ਆਈ.ਪੀ.ਐਸ. ਅਧਿਕਾਰੀ ਡੀ.ਆਈ.ਜੀ. ਇੰਦਰਬੀਰ ਸਿੰਘ ਵਿਰੁੱਧ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮਾਂ ਹੇਠ ਅਦਾਲਤੀ ਕਾਰਵਾਈ ਸ਼ੁਰੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਵਿਭਾਗ ਦੀ ਇਸ ਹਰੀ ਝੰਡੀ ਤੋਂ ਬਾਅਦ ਹੁਣ ਵਿਜੀਲੈਂਸ ਬਿਊਰੋ ਵੱਲੋਂ ਜਲਦ ਹੀ ਅਦਾਲਤ...
Last Updated:Apr 06, 2026 10:43 AM ISTਜੈਤੋ ਦੀ ਧਰਤੀ ‘ਤੇ ਮਾਨ ਨੇ ਨਾ ਸਿਰਫ਼ ਵਿਕਾਸ ਦੇ ਵੱਡੇ ਐਲਾਨ ਕੀਤੇ, ਸਗੋਂ ਵਿਰੋਧੀਆਂ ‘ਤੇ ਵੀ ਤਿੱਖੇ ਵਾਰ ਕੀਤੇ। ਪਰ ਸਭ ਤੋਂ ਵੱਡੀ ਚਰਚਾ ਬਣੀ ਉਸ ਕਾਨੂੰਨ ਦੀ, ਜਿਸਦਾ ਐਲਾਨ 13 ਅਪ੍ਰੈਲ ਲਈ ਕੀਤਾ ਗਿਆ…28 ਕਰੋੜ ਦੇ ਪ੍ਰੋਜੈਕਟਾਂ ਨਾਲ CM ਮਾਨ ਦੇ...
Last Updated:Apr 06, 2026 4:06 PM ISTਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਭਾਜਪਾ ਦਾ 2027 ਲਈ ਕੀ ਪਲਾਨ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਰੇ ਵੀ ਚਰਚਾ ਕੀਤੀ।ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਨਿਊਜ਼ 18 ਪੰਜਾਬ 'ਤੇ Exclusive...
ਬਟਾਲਾ, 6 ਅਪ੍ਰੈਲ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਬਟਾਲਾ ਸ਼ਹਿਰ ਅੰਦਰ...
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਮਹਿਮ (ਰੋਹਤਕ) ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ 202.77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ 231.25 ਲੱਖ ਰੁਪਏ ਦੇ 2 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਿੰਚਾਈ ਵਿਭਾਗ ਦੇ 118.84 ਕਰੋੜ ਰੁਪਏ ਦੇ ਅਤੇ...
ਕੇਸਰ ਸਿੰਘ ਦੀ ਸਾਹਸੀ ਯਾਤਰਾ ਨੇ ਬਾਅਦ ਵਿੱਚ ਲੱਖਾਂ ਪੰਜਾਬੀਆਂ ਲਈ "ਸੱਤ ਸਮੁੰਦਰ ਪਾਰ" ਕਰਨ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲ ਦਿੱਤਾ। ਸਾਲ 1897 ਬ੍ਰਿਟਿਸ਼ ਸਾਮਰਾਜ ਲਈ ਇੱਕ ਸ਼ਾਨਦਾਰ ਸਮਾਂ ਸੀ। ਰਾਣੀ ਵਿਕਟੋਰੀਆ ਦੀ ਡਾਇਮੰਡ ਜੁਬਲੀ ਲੰਡਨ ਵਿੱਚ ਮਨਾਈ ਜਾ ਰਹੀ ਸੀ। ਇਸ ਖਾਸ ਮੌਕੇ ਲਈ, ਬ੍ਰਿਟਿਸ਼ ਭਾਰਤੀ ਫੌਜ...
Last Updated:Apr 06, 2026 10:43 AM ISTਚੰਡੀਗੜ੍ਹ ਗ੍ਰਨੇਡ ਹਮਲੇ ਦੇ ਪਿੱਛੇ ਜੋ ਸੱਚ ਸਾਹਮਣੇ ਆ ਰਿਹਾ ਹੈ, ਉਹ ਕਾਫੀ ਹੈਰਾਨ ਕਰਨ ਵਾਲਾ ਹੈ। ਵਿਦੇਸ਼ੀ ਕਨੈਕਸ਼ਨ ਅਤੇ ਸੋਸ਼ਲ ਮੀਡੀਆ ਰਾਹੀਂ ਬਣੀ ਇਹ ਸਾਜ਼ਿਸ਼ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਰਹੀ ਹੈ…ਚੰਡੀਗੜ੍ਹ ਗ੍ਰਨੇਡ ਹਮਲੇ ਦਾ ਵੱਡਾ ਖੁਲਾਸਾ: 2 ਮੁੱਖ ਦੋਸ਼ੀ ਗ੍ਰਿਫ਼ਤਾਰਪੰਜਾਬ ਨੂੰ...
Last Updated:Apr 06, 2026 11:24 AM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵਿਚ ਕਥਿਤ ਲਾਪਰਵਾਹੀ ਵਿਰੁੱਧ ਵੱਡੀ ਕਾਰਵਾਈ ਕੀਤੀ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਨੂੰ ਤਬਦੀਲ ਕਰਨ...