ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਮਹਿਮ (ਰੋਹਤਕ) ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ 202.77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ 231.25 ਲੱਖ ਰੁਪਏ ਦੇ 2 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਿੰਚਾਈ ਵਿਭਾਗ ਦੇ 118.84 ਕਰੋੜ ਰੁਪਏ ਦੇ ਅਤੇ...
ਕੇਸਰ ਸਿੰਘ ਦੀ ਸਾਹਸੀ ਯਾਤਰਾ ਨੇ ਬਾਅਦ ਵਿੱਚ ਲੱਖਾਂ ਪੰਜਾਬੀਆਂ ਲਈ "ਸੱਤ ਸਮੁੰਦਰ ਪਾਰ" ਕਰਨ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲ ਦਿੱਤਾ। ਸਾਲ 1897 ਬ੍ਰਿਟਿਸ਼ ਸਾਮਰਾਜ ਲਈ ਇੱਕ ਸ਼ਾਨਦਾਰ ਸਮਾਂ ਸੀ। ਰਾਣੀ ਵਿਕਟੋਰੀਆ ਦੀ ਡਾਇਮੰਡ ਜੁਬਲੀ ਲੰਡਨ ਵਿੱਚ ਮਨਾਈ ਜਾ ਰਹੀ ਸੀ। ਇਸ ਖਾਸ ਮੌਕੇ ਲਈ, ਬ੍ਰਿਟਿਸ਼ ਭਾਰਤੀ ਫੌਜ...
Last Updated:Apr 06, 2026 10:43 AM ISTਚੰਡੀਗੜ੍ਹ ਗ੍ਰਨੇਡ ਹਮਲੇ ਦੇ ਪਿੱਛੇ ਜੋ ਸੱਚ ਸਾਹਮਣੇ ਆ ਰਿਹਾ ਹੈ, ਉਹ ਕਾਫੀ ਹੈਰਾਨ ਕਰਨ ਵਾਲਾ ਹੈ। ਵਿਦੇਸ਼ੀ ਕਨੈਕਸ਼ਨ ਅਤੇ ਸੋਸ਼ਲ ਮੀਡੀਆ ਰਾਹੀਂ ਬਣੀ ਇਹ ਸਾਜ਼ਿਸ਼ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਰਹੀ ਹੈ…ਚੰਡੀਗੜ੍ਹ ਗ੍ਰਨੇਡ ਹਮਲੇ ਦਾ ਵੱਡਾ ਖੁਲਾਸਾ: 2 ਮੁੱਖ ਦੋਸ਼ੀ ਗ੍ਰਿਫ਼ਤਾਰਪੰਜਾਬ ਨੂੰ...
Last Updated:Apr 06, 2026 11:24 AM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵਿਚ ਕਥਿਤ ਲਾਪਰਵਾਹੀ ਵਿਰੁੱਧ ਵੱਡੀ ਕਾਰਵਾਈ ਕੀਤੀ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਨੂੰ ਤਬਦੀਲ ਕਰਨ...
ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ...
ਤਪਾ, 5 ਅਪ੍ਰੈਲ       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ...
ਚੰਡੀਗੜ੍ਹ; 5 ਅਪ੍ਰੈਲ 2026 ਪੰਜਾਬ ਦੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਸੰਭਾਲ ਸੁਰੱਖਿਆ ਦੇ ਮਹੱਤਵਪੂਰਨ ਥੰਮ੍ਹ ਵਜੋਂ ਉੱਭਰ ਰਹੀ ਹੈ, ਜੋ ਪ੍ਰਤੀ ਪਰਿਵਾਰ 10 ਲੱਖ ਰੁਪਏ ਦੀ ਕਵਰੇਜ ਪ੍ਰਦਾਨ ਕਰਦੀ ਹੈ ਅਤੇ ਅਚਾਨਕ ਡਾਕਟਰੀ ਐਮਰਜੈਂਸੀ ਦੌਰਾਨ ਵਿੱਤੀ ਬੋਝ ਨੂੰ ਘਟਾਉਂਦੇ ਹੋਏ ਸਮੇਂ ਸਿਰ ਇਲਾਜ ਲੈਣ ਦੇ ਸਮਰੱਥ ਬਣਾਉਂਦੀ ਹੈ।...
ਲਹਿਰਾਗਾਗਾ, 05 ਅਪ੍ਰੈਲ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ...
Last Updated:Apr 05, 2026 9:46 PM ISTਪੀ.ਆਰ.ਟੀ.ਸੀ. ਦੀ ਆਧੁਨਿਕੀਕਰਨ ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ...
 ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ...