Last Updated:Mar 28, 2026 5:04 PM ISTਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਮੁਫ਼ਤ ਬਿਜਲੀ ਦੀ ਵਿਵਸਥਾ ਬੰਦ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਸਤੀਫ਼ੇ ਤੋਂ ਤੁਰੰਤ ਬਾਅਦ, ਨਵੀਂ ਸਰਕਾਰ ਨੇ ਦਿੱਲੀ ਵਿੱਚ 'ਆਮ ਆਦਮੀ ਕਲੀਨਿਕ' ਬੰਦ ਕਰ ਦਿੱਤੇ। ਕੇਜਰੀਵਾਲ ਨੇ ਅੱਗੇ ਐਲਾਨ ਕੀਤਾ...
Last Updated:Mar 28, 2026 4:42 PM ISTਸਮਾਣਾ ਵਿੱਚ ਅੱਜ ਸਿਆਸੀ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖਤ, ਸਾਬਕਾ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸਮਾਣਾ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਨਿਰਮਲ ਸਿੰਘ ਨੂੰ ਸਿਰੋਪਾ ਪਾ ਕੇ ਅਕਾਲੀ ਦਲ (ਪੁਨਰ ਸੁਰਜੀਤ)...
ਸ੍ਰੀ ਮੁਕਤਸਰ ਸਾਹਿਬ, 28 ਮਾਰਚ
ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ...
Last Updated:Mar 29, 2026 4:10 PM ISTLaljit Singh Bhullar remand- ਪੰਜਾਬ ਰਾਜ ਗਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।ਲਾਲਜੀਤ ਸਿੰਘ ਭੁੱਲਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ Laljit Singh...
ਬਰਨਾਲਾ, 29 ਮਾਰਚ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।
ਇਹ...
ਮਾਲੇਰਕੋਟਲਾ, 29 ਮਾਰਚ :
ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।
ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਰੀਬ 16 ਕਰੋੜ 02 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ 57 ਮਾਡਲ ਪਲੇਅ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ ਲਗਭਗ 30 ਮੈਦਾਨ 6 ਕਰੋੜ 89 ਲੱਖ 29 ਹਜ਼ਾਰ ਰੁਪਏ ਦੀ ਲਾਗਤ ਨਾਲ ਅਤੇ ਬਾਕੀ ਹਲਕਾ ਅਮਰਗੜ੍ਹ ਵਿੱਚ 27 ਮੈਦਾਨ ਕਰੀਬ 9 ਕਰੋੜ 13 ਲੱਖ 22 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਡਲ ਪਲੇਅ ਗਰਾਊਂਡਾਂ ਵਿੱਚ ਕ੍ਰਿਕਟ ਪਿੱਚ, ਵਾਲੀਬਾਲ ਕੋਰਟ, ਰਨਿੰਗ ਟਰੈਕ, ਓਪਨ ਜਿੰਮ ਅਤੇ ਦਰਸ਼ਕਾਂ ਲਈ ਬੈਠਣ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕਾ ਮਿਲੇਗਾ।
ਚੇਅਰਮੈਨ ਸੰਤੋਖ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ–ਉਰ–ਰਹਿਮਾਨ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਪਰਾਲਾ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਬਲਾਕ ਸੰਮਤੀ ਦੀ ਟੀਮ ਲਗਾਤਾਰ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਤਤਪਰ ਰਹੇਗੀ।
ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਤਾਂ ਜੋ ਉਹ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜੀ ਸਕਣ। ਉਨ੍ਹਾਂ ਭਰੋਸਾ ਦਿਵਾਇਆ ਕਿ ਮੈਦਾਨ ਦਾ ਨਿਰਮਾਣ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਪਿੰਡ ਵਾਸੀਆਂ ਅਤੇ ਸੰਮਤੀ ਮੈਂਬਰਾਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਮਾਲੇਰਕੋਟਲਾ ਦਾ ਧੰਨਵਾਦ ਕਰਦੇ ਹੋਏ ਇਸ ਉਪਰਾਲੇ ਦਾ ਸਵਾਗਤ ਕੀਤਾ ਗਿਆ।
Rozana Times
ਚੰਡੀਗੜ੍ਹ, 28 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ...
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਪੇਸ਼ੀ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ 'ਚ ਕੀਤਾ ਪੇਸ਼। 5 ਦਿਨਾਂ ਰਿਮਾਂਡ ਖਤਮ ਹੋਣ 'ਤੇ ਭੁੱਲਰ ਦੀ ਪੇਸ਼ੀ। DM ਰੰਧਾਵਾ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ। DM ਗਗਨਦੀਪ ਰੰਧਾਵਾ ਨੇ ਵੀਡੀਓ ਬਣਾ ਕੇ ਲਾਲਜੀਤ ਭੁੱਲਰ ਦਾ ਲਿਆ ਸੀ ਨਾਮ
Rozana Times
ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਮੁਹੰਮਦ ਨਵੀ ਵਾਸੀ ਸ਼ਾਮਪੁਰਾ ਨੂੰ 1500 ਰੁਪਏ ਜੁਰਮਾਨਾ ਕੀਤਾ ਗਿਆ...
Last Updated:Mar 28, 2026 11:24 AM ISTਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਨੂੰ ਜਾਰੀ ਰੱਖਿਆ।...
















