ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ ( ) – ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ...
ਚੰਡੀਗੜ੍ਹ, 4 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਫਰੀਦਾਬਾਦ ਵਿੱਚ ਆਯੋਜਿਤ ‘ਧੰਨਵਾਦ ਅਤੇ ਵਿਕਸਿਤ ਫਰੀਦਾਬਾਦ ਰੈਲੀ’ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪਿਛਲੇ ਸਾਢੇ 11 ਸਾਲਾਂ ਵਿੱਚ ਫਰੀਦਾਬਾਦ ਵਿੱਚ ਇਨਫਰਾਸਟਰੱਕਚਰ, ਕਨੈਕਟੀਵਿਟੀ, ਉਦਯੋਗ, ਸਮਾਰਟ ਸਿਟੀ, ਮੈਟਰੋ ਵਿਸਤਾਰ ਅਤੇ ਡਿਜੀਟਲ ਸਹੂਲਤਾਂ ਦੇ ਖੇਤਰ ਵਿੱਚ ਬੇਮਿਸਾਲ ਕੰਮ ਹੋਏ ਹਨ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ...
ਬਠਿੰਡਾ, 4 ਅਪ੍ਰੈਲ:
ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ।...
Last Updated:Apr 04, 2026 7:56 PM ISTਬਠਿੰਡਾ ਦੇ ਐਡਵਾਂਸਡ ਕੈਂਸਰ ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ...
Last Updated:Apr 04, 2026 5:05 PM ISTਇੱਕ ਹੋਰ ਮਹੱਤਵਪੂਰਨ ਐਲਾਨ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ '30-ਦਿਨਾਂ ਤਕਸੀਮ' ਯੋਜਨਾ 13 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ, ਕਿਸਾਨਾਂ ਦੀ ਜ਼ਮੀਨ ਦੀ ਵੰਡ ਅਰਜ਼ੀ ਜਮ੍ਹਾਂ ਕਰਵਾਉਣ ਦੇ 30 ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਮੁੱਖ...
ਫ਼ਰੀਦਕੋਟ, 4 ਅਪ੍ਰੈਲ ()ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜੈਤੋ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ...
65 ਹਜ਼ਾਰ ਨੌਕਰੀਆਂ ਤੋਂ ਲੈ ਕੇ ਡਿਜੀਟਲ ਪੰਜਾਬ ਤੱਕ… ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦਾ ਵੱਡਾ ਹਿਸਾਬ ਦਿੱਤਾ। ਪਰ ਇਸ ਰਿਪੋਰਟ ਕਾਰਡ ਦੇ ਪਿੱਛੇ ਲੁਕੀਆਂ ਹੋਰ ਕਿਹੜੀਆਂ ਵੱਡੀਆਂ ਯੋਜਨਾਵਾਂ ਹਨ? ਪੜ੍ਹੋ ਪੂਰੀ ਖ਼ਬਰ…
Rozana Times
ਚੰਡੀਗੜ੍ਹ, ਅਪ੍ਰੈਲ 4:
ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ।
ਇਸ ਸਮਾਗਮ ਦੀ ਪ੍ਰਧਾਨਗੀ...
Last Updated:Apr 04, 2026 1:30 PM ISTਇਸ ਆਗੂ ਦੇ ਅਸਤੀਫ਼ੇ ਨਾਲ ਅਕਾਲੀ ਸਿਆਸਤ ‘ਚ ਹਲਚਲ ਮਚ ਗਈ ਹੈ… ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਕਿਹੜੇ ‘ਰਾਜ਼’ ਹਨ ਜਿਨ੍ਹਾਂ ਦਾ ਖੁਲਾਸਾ ਹੁਣ ਹੋਣਾ ਬਾਕੀ ਹੈ?ਅਕਾਲੀ ਦਲ (PS) ਦੇ ਵੱਡੇ ਆਗੂ ਦਾ ਅਸਤੀਫ਼ਾ, ਪ੍ਰਧਾਨ 'ਤੇ ਲਾਏ ਗੰਭੀਰ ਦੋਸ਼...ਪੰਜਾਬ...
Last Updated:Apr 04, 2026 1:10 PM ISTGovernment holiday declared - ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਹੋਰ ਕਈ ਛੁੱਟੀਆਂ ਆ ਰਹੀਆਂ ਹਨ। ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। Government holiday declared - ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 7 ਅਪ੍ਰੈਲ ਨੂੰ...
















