ਚੰਡੀਗੜ੍ਹ, 20 ਮਾਰਚ: ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ ਅਤੇ ਮੁੜ ਏਕੀਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਿਆਂ ਵਿੱਚ, ਨਸ਼ਿਆਂ ਦੀ ਦਲਦਲ ਵਿੱਚ ਫਸੇ...
ਲੁਧਿਆਣਾ, 20 ਮਾਰਚ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ ‘ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ।...
ਕੋਟਕਪੂਰਾ 20 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਫਿੱਡੇ ਕਲਾਂ ਦੀ ਸੱਥ ਵਿੱਚ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਮੀਨੀ ਮਾਮਲਿਆਂ ਨੂੰ ਲੰਬਿਤ ਨਹੀਂ ਰੱਖਿਆ ਜਾਵੇਗਾ ਅਤੇ ਇੰਤਕਾਲਾਂ ਦੇ ਕੇਸਾਂ...
ਹੁਸ਼ਿਆਰਪੁਰ, 20 ਮਾਰਚ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੇੜਲੇ ਪਿੰਡ ਫਤਹਿਪੁਰ ਵਿਖੇ ਛੱਪੜ ਦੇ ਨਵੀਨੀਕਰਨ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ...
ਬਟਾਲਾ, 20 ਮਾਰਚ (     )ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਪਲਾਈ ਵਿੱਚ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ...
ਉਨ੍ਹਾਂ ਵਿਰੋਧੀ ਧਿਰ 'ਤੇ ਰਾਜਨੀਤਿਕ ਹਮਲਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸਾਲਾਂ ਤੋਂ ਕੀਤੀ ਜਾ ਰਹੀ ਅਣਗਹਿਲੀ ਨੇ ਪੰਜਾਬ ਨੂੰ ਸੰਕਟ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਰਾਜ ਦਾ ਪੁਨਰ ਨਿਰਮਾਣ ਕਰ ਰਹੀ ਹੈ।ਪੰਜਾਬ...
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ...
Last Updated:Mar 19, 2026 7:12 PM ISTਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ...
Last Updated:Mar 19, 2026 6:51 PM ISTਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪPunjab: ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ 6 ਕਾਬੂ, 7 ਪਿਸਤੌਲ ਵੀ ਬਰਾਮਦ... ਮੁੱਖ ਮੰਤਰੀ...
Last Updated:Mar 19, 2026 3:07 PM IST ਚੰਡੀਗੜ੍ਹ ਵਿੱਚ ਹੋਏ ਚਰਨਪ੍ਰੀਤ ਸਿੰਘ ਨਾਗਰਾ ਉਰਗ ਚੀਨੀ ਕੁਬਾਹੇੜੀ ਕਤਲ ਕੇਸ ਬਾਰੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੰਜਾਬ ਏਜੀਟੀਐਫ ਵੱਲੋਂ ਐਨਕਾਊਂਟਰ ਵਿਚ ਦੋਵੇਂ ਮੁਲਜ਼ਮਾਂ ਨੂੰ ਕੈਥਲ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਸ਼ੂਟਰ ਰਾਜਨ ਉਰਫ਼ ਪੀਯੂਸ਼ ਪਹਿਲਵਾਨ, ਫਿਰੋਜ਼ਪੁਰ ਦਾ ਰਹਿਣ ਵਾਲਾ...