ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ 10,000 ਕਿਊਸਿਕ ਪਾਣੀ ਯਕੀਨੀ ਬਣਾ ਕੇ ਅਤੇ ਬੰਦ ਹੋ ਰਹੇ ਨਹਿਰੀ ਨੈੱਟਵਰਕ ਨੂੰ ਮੁੜ...
*ਚੰਡੀਗੜ੍ਹ, 18 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ...
Last Updated:Mar 18, 2026 3:29 PM IST3500 ਕਰੋੜ ਦੀ ਵੱਡੀ ਯੋਜਨਾ, ਵਿਸ਼ਵ ਬੈਂਕ ਦੀ ਸਾਂਝ… ਕੀ ਪੰਜਾਬ ਦੇ ਸਕੂਲ ਬਣਣਗੇ ਦੁਨੀਆ ਲਈ ਮਾਡਲ? ‘ਸਿੱਖਿਆ ਕ੍ਰਾਂਤੀ-2.0’ ਦੇ ਨਾਲ ਕੀ ਬਦਲੇਗੀ ਸਿੱਖਿਆ ਦੀ ਤਸਵੀਰ—ਜਾਣੋ ਪੂਰੀ ਖ਼ਬਰ…ਪੰਜਾਬ ਦੇ ਸਕੂਲਾਂ 'ਚ ਵੱਡਾ ਬਦਲਾਅ! 3500 ਕਰੋੜ ਦੀ...ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਵੱਡਾ ਮੋੜ...
Last Updated:Mar 18, 2026 6:00 PM ISTਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। 20 ਪਰਿਵਾਰ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ।ਆਪ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ...20 ਪਰਿਵਾਰ ਕਾਂਗਰਸ 'ਚ ਸ਼ਾਮਿਲਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। 20 ਪਰਿਵਾਰ ਕਾਂਗਰਸ ਵਿੱਚ ਸ਼ਾਮਿਲ...
Last Updated:Mar 18, 2026 12:47 PM ISTਹੰਗਾਮਾ, ਚੁੱਪੀ ਅਤੇ ਆਖਿਰਕਾਰ ਆਇਆ ਫੈਸਲਾ… ਬਾਘਾਪੁਰਾਣਾ ਦੀ ਸਿਆਸਤ ‘ਚ ਹੋਇਆ ਵੱਡਾ ਮੋੜ। ਦੇਰ ਰਾਤ ਤੱਕ ਕੋਈ ਬਿਆਨ ਨਹੀਂ, ਪਰ ਇੱਕ ਪੋਸਟ ਨੇ ਖੋਲ੍ਹ ਦਿੱਤਾ ਸਾਰਾ ਰਾਜ…+
ਹੰਗਾਮੇ ਵਿਚਾਲੇ ਇਸ ਪਾਰਟੀ ਦਾ ਬਣਿਆ ਚੇਅਰਮੈਨ...ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਪੰਚਾਇਤ ਸਮਿਤੀ ਦੀ ਚੋਣ ਦੌਰਾਨ ਹੰਗਾਮੇ...
Last Updated:Mar 18, 2026 11:51 AM ISTਇਕ ਵੱਡਾ ਤੋਹਫ਼ਾ, ਜਿਸ ਨਾਲ ਬਦਲੇਗੀ ਇਲਾਜ ਦੀ ਤਸਵੀਰ। ਹੁਣ ਵੱਡੇ ਹਸਪਤਾਲਾਂ ਦੇ ਚੱਕਰ ਨਹੀਂ—ਘਰ ਦੇ ਨੇੜੇ ਹੀ ਮਿਲੇਗੀ ਆਧੁਨਿਕ ਸਿਹਤ ਸੇਵਾ...ਇਸ ਇਲਾਕੇ ਦੇ ਲੋਕਾਂ ਨੂੰ CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿੱਚ ਲੋਕਾਂ...
ਮਾਲੇਰਕੋਟਲਾ, 18ਮਾਰਚ –
ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ...
ਚੰਡੀਗੜ੍ਹ 17 ਮਾਰਚ 2026
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027...
ਚੰਡੀਗੜ੍ਹ, 17 ਮਾਰਚ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ...
ਸ੍ਰੀ ਅਨੰਦਪੁਰ ਸਾਹਿਬ 18 ਮਾਰਚ: ਪੰਜਾਬ ਸਰਕਾਰ ਵੱਲੋਂ ਵਪਾਰਕ ਵਰਗ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ,ਸੁਖਪਾਲ ਸਿੰਘ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਾਨਕ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰ...
















