ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤੁਰੰਤ ਗੰਭੀਰ ਅਤੇ ਵਿਆਪਕ ਸੁਧਾਰਾਂ ਦੀ ਲੋੜ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਜਾਰੀ...
ਨਵਜੰਮੇ ਬੱਚੇ ਖ਼ਾਸ ਤੌਰ ’ਤੇ ਸੰਵੇਦਨਸ਼ੀਲ, ਕਿਉਂਕਿ ਸੈਪਸਿਸ ਨਾਲ ਉਨ੍ਹਾਂ ਦੀ ਹਾਲਤ ਤੇਜ਼ੀ ਨਾਲ ਵਿਗੜ ਸਕਦੀ ਹੈ: ਡਾ. ਸ਼ਸ਼ੀ ਕਾਂਤ ਧੀਰ, ਪ੍ਰੋਫੈਸਰ ਅਤੇ ਵਿਭਾਗ ਮੁਖੀ, ਬਾਲ ਰੋਗ ਵਿਭਾਗ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਸਮੇਂ ਸਿਰ ਪਛਾਣ ਬੇਹੱਦ ਜ਼ਰੂਰੀ, ਕਿਉਂਕਿ ਸੈਪਸਿਸ ਕੁਝ ਹੀ ਘੰਟਿਆਂ ਵਿੱਚ ਜਾਨਲੇਵਾ ਹੋ ਸਕਦਾ ਹੈ:...
'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਦੀ ਹੱਕਦਾਰ ਹੈ,...
ਰਾਜਾ ਵੜਿੰਗ ਖਿਲਾਫ਼ ਕੌਮੀ SC/ST ਕਮਿਸ਼ਨ ਦੇ ਐਕਸ਼ਨ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਚਰਚਾ ਤੇਜ਼ ਹੋ ਗਈ ਹੈ। ਕੀ 5 ਦਿਨਾਂ ਦੇ ਅੰਦਰ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ? ਗ੍ਰਿਫ਼ਤਾਰੀ ਨੂੰ ਲੈ ਕੇ ਕਾਨੂੰਨ ਕੀ ਕਹਿੰਦਾ ਹੈ? ਕਰੀਬ 10 ਮਹੀਨੇ ਬਾਅਦ ਹੋਈ ਕਾਰਵਾਈ ’ਤੇ ਵੜਿੰਗ ਦੇ ਇਤਰਾਜ਼...

ਢੰਡੋਲੀ ਕਲਾਂ ਵਿਖੇ 05 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਗਰਿੱਡ ਅਤੇ 01 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਣੀ ਦੀ ਟੈਂਕੀ ਦਾ ਕੰਮ ਕਰਵਾਇਆ ਸ਼ੁਰੂਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ *ਪਿੰਡ ਵਿੱਚ 01 ਕਰੋੜ 44 ਲੱਖ ਦੀ ਲਾਗਤ ਨਾਲ ਸਟੇਡੀਅਮ ਦਾ...
ABVP ਅਤੇ SOI ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਸਾਂਝੇ ਉਮੀਦਵਾਰ ਨੂੰ ਵਧਾਈ ਦਿੱਤੀ। ਖਾਸ ਗੱਲ ਇਹ ਰਹੀ ਕਿ ਉਨ੍ਹਾਂ ਨੇ SOI ਵੱਲੋਂ ABVP ਨੂੰ ਦਿੱਤੇ ਗਏ ਸਮਰਥਨ ਨੂੰ ਵੀ ਆਪਣੇ ਸੰਦੇਸ਼ ਵਿੱਚ ਜਗ੍ਹਾ ਦਿੱਤੀ। ਇਸ ਨੂੰ ਭਾਜਪਾ ਅਤੇ ਅਕਾਲੀ ਦਲ ਨਾਲ ਜੁੜੇ ਸਿਆਸੀ ਸਮੀਕਰਨਾਂ ਦੇ ਸੰਦਰਭ ਵਿੱਚ ਮਹੱਤਵਪੂਰਨ ਸੰਕੇਤ...
ਵਜ਼ੀਫ਼ਾ ਸਹਾਇਤਾ ਨਾਲ ਓ.ਬੀ.ਸੀ. ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲ ਰਹੀ ਹੈ ਨਵੀਂ ਉਡਾਣ, ਪੜ੍ਹਾਈ ਜਾਰੀ ਰੱਖਣ ਲਈ ਬਣ ਰਿਹਾ ਹੈ ਮਜ਼ਬੂਤ ਆਧਾਰCM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਬਰਾਬਰ ਦੇ ਵਿੱਦਿਅਕ ਮੌਕੇ ਪ੍ਰਦਾਨ ਕਰਨ ਅਤੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਵਚਨਬੱਧਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ,...
ਰਾਜਾ ਵੜਿੰਗ ਖਿਲਾਫ਼ ਕੌਮੀ SC/ST ਕਮਿਸ਼ਨ ਦੇ ਐਕਸ਼ਨ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਚਰਚਾ ਤੇਜ਼ ਹੋ ਗਈ ਹੈ। ਕੀ 5 ਦਿਨਾਂ ਦੇ ਅੰਦਰ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ? ਗ੍ਰਿਫ਼ਤਾਰੀ ਨੂੰ ਲੈ ਕੇ ਕਾਨੂੰਨ ਕੀ ਕਹਿੰਦਾ ਹੈ? ਕਰੀਬ 10 ਮਹੀਨੇ ਬਾਅਦ ਹੋਈ ਕਾਰਵਾਈ ’ਤੇ ਵੜਿੰਗ ਦੇ ਇਤਰਾਜ਼...
ਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਪਾਣੀ ਦੀ ਸਥਿਤੀ ਨੂੰ ਬਦਲਿਆ, ਨਹਿਰੀ ਪਾਣੀ ਦੀ ਵਰਤੋਂ 4 ਸਾਲਾਂ ਵਿੱਚ ਲਗਭਗ 21% ਤੋਂ ਵਧ ਕੇ 80% ਤੋਂ ਵੱਧ ਹੋਈ: ਬਲਤੇਜ ਪੰਨੂਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ...