Last Updated:Mar 18, 2026 8:36 AM ISTਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਸਮਰਥਨ ਦੇ ਬਾਵਜੂਦ 'ਆਪ' ਦੇ ਚੇਅਰਮੈਨ ਉਮੀਦਵਾਰ ਦੀ ਹਾਰ ਅਤੇ ਰਾਜਵਿੰਦਰ ਕੌਰ ਦੀ ਜਿੱਤ ਨੇ ਇਲਾਕੇ ਵਿੱਚ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ| ਮੰਗਲਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਰਹੱਦੀ ਹਲਕਾ...
Last Updated:Mar 12, 2026 7:34 PM ISTਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਐਲਪੀਜੀ ਨੂੰ ਲੈਕੇ ਸਰਕਾਰ ਨੂੰ ਘੇਰਿਆ। ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਐਲਪੀਜੀ ਨੂੰ ਲੈਕੇ ਸਰਕਾਰ ਨੂੰ ਘੇਰਿਆ। ਉਨ੍ਹਾਂ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ '1200...
ਚੰਡੀਗੜ੍ਹ, 17 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ...
ਚੰਡੀਗੜ੍ਹ, 17 ਮਾਰਚ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ...
*ਚੰਡੀਗੜ੍ਹ, 17 ਮਾਰਚ*ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ...
*ਧੂਰੀ, 17 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ...
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕਰਦੇ ਹੋਏ ਇਸਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ...
ਧੂਰੀ, 17 ਮਾਰਚਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ...
Last Updated:Mar 17, 2026 6:27 PM ISTਕੋਹਲੀ ਨੇ ਦੱਸਿਆ ਕਿ ਜੂਨ 2025 ਵਿੱਚ, 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਰਲਟਨ ਪਾਰਕ ਸਪੋਰਟਸ ਕੰਪਲੈਕਸ ਦੀ ਨੀਂਹ ਰੱਖੀ, ਜਿਸ ਨਾਲ ਲਗਭਗ 17 ਸਾਲਾਂ ਤੋਂ ਲੰਬਿਤ ਪਏ ਇੱਕ ਪ੍ਰੋਜੈਕਟ ਨੂੰ ਨਵੀਂ ਗਤੀ ਮਿਲੀ। ਉਸ ਸਮੇਂ,...
Last Updated:Mar 17, 2026 2:31 PM ISTਧੂਰੀ ਤੋਂ ਆਏ ਭਾਵੁਕ ਬਿਆਨ ਨੇ ਸਿਆਸਤ ਨੂੰ ਗਰਮਾ ਦਿੱਤਾ ਹੈ… ਕੀ ਇਹ ਸਿਰਫ਼ ਭਾਸ਼ਣ ਸੀ ਜਾਂ ਆਉਣ ਵਾਲੇ ਚੋਣੀ ਸੰਕੇਤ? ਹੁਣ ਸਭ ਦੀ ਨਜ਼ਰ ਅਗਲੇ ਕਦਮ 'ਤੇ ਹੈ।ਧੂਰੀ ਤੋਂ CM Mann ਦੇ ਪੰਜਾਬੀਆਂ ਲਈ ਵੱਡੇ ਫ਼ੈਸਲੇ | AAP Dhuri Rally | Bhagwant...
















