ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਗਾ ਦੀ ਧਰਤੀ ਤੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਨਾਨਕਸ਼ਾਹੀ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਸ਼ਾਹ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਵਿੱਚ ‘ਛੋਟੇ ਭਰਾ’ (ਜੂਨੀਅਰ ਸਹਿਯੋਗੀ)...
ਮੋਗਾ ਵਿਚ ਬਦਲਾਅ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਕਿਹਾ ਕਿ ਠਾਠਾਂ ਮਾਰਦਾ ਇਕੱਠ ਵੇਖ ਕੇ ਅੱਜ ਇੰਝ ਲੱਗ ਰਿਹਾ ਹੈ ਕਿ ਸਾਰਾ ਪੰਜਾਬ ਹੀ ਸਾਡਾ ਹੈ। ਅੱਜ ਵਿਰੋਧੀ ਪਾਰਟੀਆਂ ਜਿਹੜੀਆਂ ਲਗਾਤਾਰ ਵਿਧਾਨ ਸਭਾ ਤੋਂ ਲੈ ਕੇ ਮੀਡੀਆ ਤੱਕ ਗੱਲਾਂ ਕਰ ਰਹੇ...
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਨੀਵਾਰ ਨੂੰ ਮੋਗਾ ’ਚ ਹੋ ਰਹੀ ਰੈਲੀ ਬਦਲਾਅ ਦੀ ਲਹਿਰ ਦੀ ਸ਼ੁਰੂਆਤ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਿਆਸੀ ਬਦਲਾਅ ਦੀ ਲਹਿਰ ਦਿਖਾਈ ਦੇ ਰਹੀ ਹੈ ਅਤੇ ਪਾਰਟੀ ਵਰਕਰ ਜੋਸ਼...
https://x.com/bhagwantmann/status/2032323561776693540?s=12
ਅੱਜ 'ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026' ਦਾ ਸ਼ਾਨਦਾਰ ਆਗਾਜ਼ ਹੋ ਰਿਹਾ ਹੈ! ਗੁਰੂਆਂ-ਪੀਰਾਂ ਦੀ ਧਰਤੀ 'ਤੇ ਪਹੁੰਚੇ ਦੇਸ਼-ਦੁਨੀਆ ਦੇ ਨਾਮਵਰ ਉਦਯੋਗਪਤੀਆਂ ਦਾ ਨਿੱਘਾ ਸਵਾਗਤ ਹੈ।
ਇਸੇ ਕੜੀ ਵਿੱਚ ਅੱਜ ਚੰਡੀਗੜ੍ਹ ਗ੍ਰਹਿ ਵਿਖੇ ਵਿਸ਼ਵ ਪ੍ਰਸਿੱਧ ਸਟੀਲ ਕੰਪਨੀ ArcelorMittal ਦੇ Executive...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਕਥਿਤ ਅਸਫਲਤਾ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ 'ਤੇ ਦੇਸ਼ ਦੀ ਪ੍ਰਭੂਸੱਤਾ ਅਮਰੀਕਾ ਕੋਲ ਵੇਚਣ ਦਾ ਦੋਸ਼ ਲਗਾਇਆ। ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਅਮਰੀਕਾ ਵੱਲੋਂ ਭਾਰਤ ਨੂੰ ਰੂਸੀ...
ਰਾਸ਼ਟਰੀ ਜਾਂਚ ਏਜੰਸੀ (NIA) ਦੀ ਇਕ ਟੀਮ ਲੁਧਿਆਣਾ ਪਹੁੰਚੀ ਹੈ। ਬੁੱਧਵਾਰ ਨੂੰ NIA ਵੱਲੋਂ ਪੱਖੋਵਾਲ ਰੋਡ ਸਥਿਤ ਖਾਲਿਸਤਾਨ ਵਿਰੋਧੀ ਕਾਰਕੁੰਨ ਗੁਰਸਿਮਰਨ ਸਿੰਘ ਮੰਡ ਦੇ ਘਰ ਪਹੁੰਚੀ ਤੇ ਉਸ ਤੋਂ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਤੇ ਉਸ ਦੇ ਗੁਰਗਿਆਂ ਬਾਰੇ ਪੁੱਛਗਿੱਛ ਕੀਤੀ ਗਈ। ਟੀਮ ਨੇ ਮੰਡ ਤੋਂ ਤਕਰੀਬਨ ਡੇਢ...
ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਲਾਈਵ ਹੋ ਕੇ ਤਿੱਖੀ ਟਿੱਪਣੀ ਕਰਦਿਆਂ ਦੋਸ਼ ਲਾਇਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਕੀਤੀ ਗਈ ਇਕ ਸਪੀਚ ਵਿੱਚ ਉਨ੍ਹਾਂ ਨੇ ਔਰਤਾਂ ਬਾਰੇ ਗਲਤ ਸ਼ਬਦ ਵਰਤੇ। ਖਹਿਰਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ...
ਜਲੰਧਰ- ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਖੇਮਕਰਨ ਦੇ ਇਕ 'ਆਪ' ਸਰਪੰਚ ਪਰਮਜੀਤ ਕਲਸੀਆਂ ਨੂੰ 18 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਗ੍ਰਿਫ਼ਤਾਰੀ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ 'ਤੇ ਸਵਾਲ...
ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ
ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ
















