ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਂਚ ਕੀਤੀ ਇਤਿਹਾਸਕ ਉਦਯੋਗਿਕ ਨੀਤੀ-2026 — ਨਿਵੇਸ਼ਕਾਂ ਨੂੰ 20 ਸਹੂਲਤਾਂ ਵਿੱਚੋਂ ਆਪਣੀ ਮਰਜ਼ੀ ਨਾਲ ਚੁਣਨ ਦੀ ਆਜ਼ਾਦੀ, ਪਹਿਲੀ ਵਾਰ ਛੋਟੇ ਕਾਰੋਬਾਰਾਂ ਨੂੰ ਵੀ ਮਿਲੇਗੀ ਸਬਸਿਡੀ 2022 ਤੋਂ ਹੁਣ ਤੱਕ 1.55 ਲੱਖ ਕਰੋੜ ਦੇ ਨਿਵੇਸ਼ ਨਾਲ ਪੰਜਾਬ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਲਈ 13 ਅਪ੍ਰੈਲ ਵਿਸਾਖੀ ਵਾਲੇ ਦਿਨ ਤੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ ਜਲਦੀ ਹੀ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ। ਉਹਨਾਂ...
ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਵਿੱਚ ਨਾਰੀ ਸ਼ਕਤੀਕਰਨ ਅਤੇ ਸਮਾਜ ਭਲਾਈ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਤਰਰਾਸ਼ਟਰੀ ਨਾਰੀ ਦਿਵਸ ਦੇ ਮੌਕੇ 'ਤੇ ਔਰਤਾਂ ਲਈ ਦੇਸ਼ ਦੀ ਸਭ ਤੋਂ ਵੱਡੀ ਵਿੱਤੀ ਸਹਾਇਤਾ ਯੋਜਨਾ ਦਾ ਐਲਾਨ...
Punjab Budget 2026: ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਚੀਮਾ ਨੇ ਅੱਜ ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤਾ। ਉਨ੍ਹਾਂ ਇਸ ਦੌਰਾਨ ਹੜ੍ਹਾਂ ’ਚ ਪੰਜਾਬੀਆਂ ਵੱਲੋ ਦਿਖਾਈ ਦਲੇਰੀ...
ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ‘ਹੈਪੀ’ ਦੇ ਦਿਨ-ਦਿਹਾੜੇ ਹੋਏ ਕਤਲ ਮਾਮਲੇ ਵਿੱਚ ਪੁਲੀਸ ਨੇ 4 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ,...
ਦੁਬਈ/ਵਾਸ਼ਿੰਗਟਨ: ਪੱਛਮੀ ਏਸ਼ੀਆ ਵਿੱਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੁੰਦੇ ਜਾ ਰਹੇ ਹਨ। ਈਰਾਨ ਵੱਲੋਂ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੇ ਖਾੜੀ ਦੇਸ਼ਾਂ (Gulf countries) ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਇਸ ਦੌਰਾਨ ਖਾੜੀ ਦੇਸ਼ਾਂ ਨੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਪ੍ਰਤੀ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।...
ਚੰਡੀਗੜ੍ਹ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਲੂਸ ਨਿਕਲ ਚੁੱਕਾ ਹੈ। ਗੁਰਦਾਸਪੁਰ ਦੀ ਸਥਿਤੀ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਪੁਲਸ ਅਤੇ ਸਿਆਸੀ ਲੀਡਰਸ਼ਿਪ ਦੋਵੇਂ...
ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਅੰਦਰ ਅੱਜ ਬਜਟ ਇਜਲਾਸ ਦੀ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਵੱਲੋਂ ਬਾਇਕਾਟ ਕਰਨ ਮਗਰੋਂ ਸਦਨ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿੰਨੇ ਵੀ ਵਾਅਦੇ ਆਮ ਆਦਮੀ ਪਾਰਟੀ...
ਕਪੂਰਥਲਾ (ਵੈੱਬ ਡੈਸਕ)- ਮੋਗਾ ਦੇ ਬਾਘਾ ਪੁਰਾਣਾ ਵਿਖੇ ਕਤਲ ਕੀਤੇ ਗਏ ਸਰਪੰਚ ਹਰਪਿੰਦਰ ਸਿੰਘ ਉਰਫ਼ ਹੈੱਪੀ ਦੇ ਮਾਮਲੇ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ...
ਜਲੰਧਰ/ (ਵੈੱਬ ਡੈਸਕ)- ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਗੁਰਦਾਸਪੁਰ 'ਚ ਸੁਨਿਆਰੇ ਦੇ ਘਰ ਵਿਚ ਹੋਈ ਕਰੋੜਾਂ ਰੁਪਏ ਦੀ ਲੁੱਟ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ...