ਚੰਡੀਗੜ੍ਹ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਲੂਸ ਨਿਕਲ ਚੁੱਕਾ ਹੈ। ਗੁਰਦਾਸਪੁਰ ਦੀ ਸਥਿਤੀ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਪੁਲਸ ਅਤੇ ਸਿਆਸੀ ਲੀਡਰਸ਼ਿਪ ਦੋਵੇਂ...
ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਅੰਦਰ ਅੱਜ ਬਜਟ ਇਜਲਾਸ ਦੀ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਵੱਲੋਂ ਬਾਇਕਾਟ ਕਰਨ ਮਗਰੋਂ ਸਦਨ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿੰਨੇ ਵੀ ਵਾਅਦੇ ਆਮ ਆਦਮੀ ਪਾਰਟੀ...
ਕਪੂਰਥਲਾ (ਵੈੱਬ ਡੈਸਕ)- ਮੋਗਾ ਦੇ ਬਾਘਾ ਪੁਰਾਣਾ ਵਿਖੇ ਕਤਲ ਕੀਤੇ ਗਏ ਸਰਪੰਚ ਹਰਪਿੰਦਰ ਸਿੰਘ ਉਰਫ਼ ਹੈੱਪੀ ਦੇ ਮਾਮਲੇ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ...
ਜਲੰਧਰ/ (ਵੈੱਬ ਡੈਸਕ)- ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਗੁਰਦਾਸਪੁਰ 'ਚ ਸੁਨਿਆਰੇ ਦੇ ਘਰ ਵਿਚ ਹੋਈ ਕਰੋੜਾਂ ਰੁਪਏ ਦੀ ਲੁੱਟ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ...
ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕਮਿਊਨੀਕੇਸ਼ਨ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 21 ਪਾਰਟੀ ਬੁਲਾਰਿਆਂ ਅਤੇ ਟੀ. ਵੀ. ਪੈਨਲਿਸਟਾਂ ਦੀ ਇਕ ਵਿਆਪਕ ਸੂਚੀ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਸਾਬਕਾ ਮੰਤਰੀ ਡਾ. ਦਲਜੀਤ ਚੀਮਾ ਵੱਲੋਂ ਸੋਸ਼ਲ ਮੀਡੀਆ 'ਤੇ...
ਪ੍ਰਤਾਪ ਸਿੰਘ ਬਾਜਵਾ ਨੇ ਈਰਾਨ 'ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਾਲ ਹੀ ਵਿੱਚ ਹੋਏ ਫੌਜੀ ਹਮਲਿਆਂ ਅਤੇ ਉਸ ਤੋਂ ਬਾਅਦ ਈਰਾਨ ਵੱਲੋਂ ਸੰਯੁਕਤ ਅਰਬ ਅਮੀਰਾਤ, ਬਹਿਰੀਨ, ਕੁਵੈਤ, ਕਤਰ, ਸਾਊਦੀ ਅਰਬ ਅਤੇ ਓਮਾਨ ਵਿੱਚ ਅਮਰੀਕੀ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਉਣ ਵਾਲੇ ਕਥਿਤ ਤੌਰ 'ਤੇ ਜਵਾਬੀ ਹਮਲਿਆਂ ਤੋਂ ਬਾਅਦ ਚਿੰਤਾਜਨਕ ਵਾਧੇ...
ਮਿਲਕ ਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਦਿੱਤਾ ਅਸਤੀਫਾ... ਮਿਲਕ ਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਦਿੱਤਾ ਅਸਤੀਫਾ...ਮਿਲਕ ਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ CM ਭਗਵੰਤ ਮਾਨ ਨੂੰ ਸੌਂਪਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।ਅਸਤੀਫ਼ੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੇ ਇੱਕ ਸਾਲ ਪੂਰੇ ਹੋਣ 'ਤੇ ਇਸਨੂੰ ਇਤਿਹਾਸਕ ਕਰਾਰ ਦਿੱਤਾ ਅਤੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਤੋੜ ਕੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਲੋਕਾਂ ਨੂੰ "ਨਸ਼ਿਆਂ...