ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। DGP ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਥਾਣਿਆਂ ਵਿੱਚ ਤਾਇਨਾਤ ਕਰਨ ਦੀ ਅਪੀਲ ਕੀਤੀ।ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ, ਕਿਹਾ- ਮੇਰੀ ਨਹੀਂ, ਆਮ ਲੋਕਾਂ ਦੀ ਸੁਰੱਖਿਆ ਕਰੋਚੰਡੀਗੜ੍ਹ: ਰਾਜ...
ਮੇਰੇ ਹਲਕੇ ਦੀ ਸੰਗਤ ਨੇ ਕਦੇ ਕੌਮ ਦਾ ਉਲਾਂਭਾ ਰੱਖਿਆ ਨਹੀਂ, ਸੰਗਤ ਇਹ ਉਲਾਂਭਾ ਵੀ ਲਾਹ ਦੇਵੇਗੀ" ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਬੀਬੀ ਖਾਲੜਾ ਸਿਰਫ਼ ਨਾਮਜ਼ਦਗੀ ਭਰਨ ਬਾਕੀ ਉਨ੍ਹਾਂ ਨੂੰ ਜਿਤਾਉਣ ਦੀ ਜ਼ਿੰਮੇਵਾਰੀ ਹਲਕਾ ਦਾਖਾ ਦੀ ਸੰਗਤ ਅਤੇ ਪਾਰਟੀ ਵਰਕਰਾਂ ਦੀ ਹੋਵੇਗੀ। ਹਲਕਾ ਦਾਖਾ ਦੀ ਸੰਗਤ, ਪਾਰਟੀ ਵਰਕਰ...
ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਪਤੀ ਨੇ ਕੀਤਾ ਕਤਲ, ਖ਼ੁਦ ਵੀ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ੱਕ ਦੀ ਅੱਗ ਨੇ ਇੱਕ ਖੁਸ਼ਹਾਲ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਜਵਾਹਰ ਸਿੰਘ ਵਾਲਾ ਪਿੰਡ ਦੇ 32 ਸਾਲਾ ਨਿਵਾਸੀ...
ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਕੈਨਰ ਪੈਨ ਦਾ ਐਫ ਆਈ ਆਰ ਵਿਚ ਜ਼ਿਕਰ ਨਹੀਂ ਜਿਸਦਾ ਦਾਅਵਾ ਮੁੱਖ ਮੰਤਰੀ ਨੇ ਪੇਪਰ ਲੀਕ ਵਾਸਤੇ ਕਰਨ ਲਈ ਕੀਤਾ ਸੀਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਵੱਲੋਂ ਜਾਂਚ ਦੀ ਕੀਤੀ ਵਕਾਲਤਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ...
ਚੰਡੀਗੜ੍ਹ ਅਤੇ ਮੁਹਾਲੀ ਵਿੱਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਸੜਕਾਂ ਪੂਰੀ ਤਰ੍ਹਾਂ ਜਲਥਲ ਹੋ ਗਈਆਂ ਹਨ, ਜਿਸ ਕਾਰਨ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ 'ਤੇ ਪਾਣੀ ਇੰਨਾ ਭਰ ਗਿਆ ਕਿ ਵਾਹਨ ਵੀ ਪ੍ਰਭਾਵਿਤ ਹੋਏ ਅਤੇ...
ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ...
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਪੂਰੇ...
ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਸੇਵਾਵਾਂ ਨਿਯਮਤ ਕਰਨ ਸਮੇਤ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 3 ਤੋਂ 5 ਅਗਸਤ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ।ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਹੜਤਾਲ ਐਲਾਨ, 3 ਅਗਸਤ ਤੋਂ 5 ਅਗਸਤ ਤੱਕ 3 ਦਿਨ ਜਾਮਪੰਜਾਬ ਰੋਡਵੇਜ਼ ਦੇ ਠੇਕਾ...