ਪੰਜਾਬ ਸਰਕਾਰ OBC ਵਿਦਿਆਰਥੀਆਂ ਲਈ ਸਕਾਲਰਸ਼ਿਪ ਯੋਜਨਾ ਤਹਿਤ 2025-26 ਵਿੱਚ 14,320 ਵਿਦਿਆਰਥੀਆਂ ਨੂੰ 5.72 ਕਰੋੜ ਰੁਪਏ ਦੇ ਚੁੱਕੀ ਹੈ। 2026-27 ਵਿੱਚ 25,000 ਵਿਦਿਆਰਥੀਆਂ ਲਈ 10 ਕਰੋੜ ਰੁਪਏ ਦਾ ਪ੍ਰਸਤਾਵ ਹੈ।Punjab OBC Scholarship: 39,320 ਵਿਦਿਆਰਥੀਆਂ ਲਈ 15.72 ਕਰੋੜ ਰੁਪਏ, ਜਾਣੋ ਪੂਰੀ ਜਾਣਕਾਰੀਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ...
ਪਾਰਟੀ ਦੀ ਮਜ਼ਬੂਤੀ ਵਾਸਤੇ ਸਾਰੇ ਮਿਲ ਕੇ ਕੰਮ ਕਰਾਂਗੇ: ਬਲਵਿੰਦਰ ਸਿੰਘ ਭੂੰਦੜ 19 ਸਤੰਬਰ ਨੂੰ ਹਰਿਆਣਾ ਮੀਟਿੰਗ ’ਚ ਵਰਕਿੰਗ ਕਮੇਟੀ ਦਾ ਹੋਵੇਗਾ ਐਲਾਨRead More
Rozana Times
ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਸ਼੍ਰੋਮਣੀ ਅਕਾਲੀ ਦਲ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ। 19 ਸਤੰਬਰ ਦੀ ਮੀਟਿੰਗ ਵਿੱਚ 101 ਮੈਂਬਰੀ ਵਰਕਿੰਗ ਕਮੇਟੀ ਬਣਾਉਣ ਦਾ ਵੀ ਐਲਾਨ ਹੋਵੇਗਾ।SAD ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਰਿਆਣਾ ਅਕਾਲੀ ਦਲ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਪੰਜਾਬ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਵੇਖੋ ਲਿਸਟਾਂ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਪੰਜਾਬ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।Read More
...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 8 ਜਿਲ੍ਹਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ। ਅੱਜ ਜਾਰੀ ਪਹਿਲੀ ਲਿਸਟ ਵਿੱਚ ਜ਼ਮੀਨ ਨਾਲ ਜੁੜੇ, ਪਾਰਟੀ ਦੇ ਮਿਹਨਤੀ ਅਤੇ ਅਗਾਂਹਵਧੂ ਆਗੁਆਂ ਨੂੰ ਸਨਮਾਨ ਦਿੱਤਾ ਗਿਆ ਹੈ।...
ਅਕਾਲੀ ਦਲ ਪੁਨਰ ਸੁਰਜਿਤ ਨੇ 117 ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਲਾਉਣ ਦੀ ਪ੍ਰਕਿਰਿਆ ਤਹਿਤ ਪਹਿਲੀ ਸੂਚੀ ਜਾਰੀ ਕੀਤੀ। ਪਹਿਲੀ ਸੂਚੀ ਵਿੱਚ 30 ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਾਲੀ ਦਲ ਪੁਨਰ ਸੁਰਜੀਤ ਵੱਲੋਂ 30 ਹਲਕਾ ਕੋ ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀਚੰਡੀਗੜ੍ਹ: ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ...
ਗਠਜੋੜ 'ਤੇ ਸਿੱਧੇ ਤੌਰ 'ਤੇ PM ਨਰਿੰਦਰ ਮੋਦੀ ਨਜ਼ਰ ਰੱਖ ਰਹੇ ਹਨ। ਸਤੰਬਰ ਮਹੀਨੇ ਵਿਚ ਹੀ ਇਸਦਾ ਐਲਾਨ ਹੋ ਸਕਦਾ ਹੈ। ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਫਾਈਨਲ ਹੋ ਗਿਆ ਹੈ। ਜਿਸ ਵਿਚ ਸੀਟ ਸ਼ੇਅਰਿੰਗ ਦੇ ਫਾਰਮੂਲੇ ਤੋਂ ਲੈ ਕੇ CM ਚਿਹਰੇ ਤੱਕ ਸਭ ਕੁਝ...
DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਹੁਣ ਅਦਾਲਤੀ ਰਾਹ ਅਪਣਾਉਣ ਦੀ ਤਿਆਰੀ ਵਿੱਚ ਹੈ? ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਇਸ ਖ਼ਬਰ ਤੋਂ ਬਾਅਦ ਸਰਕਾਰ ਦੇ ਅਗਲੇ ਕਦਮ ’ਤੇ ਸਭ ਦੀਆਂ ਨਜ਼ਰਾਂ ਟਿਕ ਗਈਆਂ ਹਨ। ਮਹਿੰਗਾਈ ਭੱਤੇ (DA) ਨਾਲ ਜੁੜੇ ਵਿਵਾਦ ਵਿਚਕਾਰ ਪੰਜਾਬ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ...
ਵੜਿੰਗ ਨੇ ਸੂਬਾ ਸਰਕਾਰ ਦੀਆਂ ਵਿੱਤੀ ਤਰਜੀਹਾਂ 'ਤੇ ਵੀ ਸਵਾਲ ਉਠਾਏ। ਉਨ੍ਹਾਂ ਪੁੱਛਿਆ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੈਸੇ ਨਾ ਹੋਣ ਦਾ ਦਾਅਵਾ ਕਿਵੇਂ ਕਰ ਸਕਦੀ ਹੈ, ਜਦੋਂ ਕਿ ਕਰੀਬ ₹1,000 ਕਰੋੜ ਇਸ਼ਤਿਹਾਰਾਂ 'ਤੇ ਖਰਚ ਕੀਤੇ ਜਾ ਰਹੇ ਹਨ।ਮੁਲਾਜ਼ਮਾਂ ਦੇ ਹੱਕ 'ਚ ਡਟੇ ਰਾਜਾ ਵੜਿੰਗ, OPS...
ਪੰਜਾਬ ਸਰਕਾਰ ਨੇ NTH ਨਾਲ ਭਾਈਵਾਲੀ ਕੀਤੀ। ਜਲੰਧਰ ਦੇ NIIIFT ਵਿੱਚ ਅਤਿ-ਆਧੁਨਿਕ NTH ਲੈਬ ਬਣੇਗੀ, ਜਿਸ ਨਾਲ ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ ਦੇ MSMEs ਅਤੇ ਨਿਰਯਾਤਕਾਂ ਨੂੰ ਲਾਭ ਮਿਲੇਗਾ।ਪੰਜਾਬ ਦੇ ਉਦਯੋਗਾਂ ਨੂੰ ਵੱਡਾ ਹੁਲਾਰਾ, ਜਲੰਧਰ 'ਚ ਬਣੇਗੀ NTH ਦੀ ਅਤਿ-ਆਧੁਨਿਕ ਟੈਸਟਿੰਗ ਲੈਬਚੰਡੀਗੜ੍ਹ: ਪੰਜਾਬ ਦੇ ਉਦਯੋਗਿਕ ਈਕੋਸਿਸਟਮ ਅਤੇ ਸੂਬੇ ਦੀਆਂ ਵਿਸ਼ਵਵਿਆਪੀ...
















