ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਕਦੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਅੰਕੜਿਆਂ ਨੇ ਆਪ ਹੀ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੰਜਾਬ ਦੇ...
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਵੱਖ-ਵੱਖ ਅਹੁਦਿਆਂ ਲਈ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਪਾਰਟੀ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਨਾਲ ਹੀ...
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਦੇ ਤਹਿਤ, ਹੁਣ ਤੱਕ 8,000 ਤੋਂ ਵੱਧ ਮਰੀਜ਼ਾਂ ਨੇ 20 ਕਰੋੜ ਰੁਪਏ ਦੀ ਲਾਗਤ ਨਾਲ ਨਕਦੀ ਰਹਿਤ ਇਲਾਜ ਪ੍ਰਾਪਤ ਕੀਤਾ ਹੈ। ਇਲਾਜ ਕੀਤੇ ਗਏ ਜ਼ਿਆਦਾਤਰ ਮਰੀਜ਼ 36 ਤੋਂ...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫ਼ੀਮ ਅਤੇ ਨਸ਼ਾ ਤਸਕਰੀ ਨਾਲ ਸੰਬੰਧਿਤ 10 ਹਜ਼ਾਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ ਦੀ ਮੁੜ ਪੁਸ਼ਟੀ ਕੀਤੀ। ਉਨ੍ਹਾਂ ਨੇ ਵਫ਼ਦਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਅਸੀਂ ਤੁਹਾਡੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਮੈਂ ਇਹ ਪੁਸ਼ਟੀ ਕਰਨਾ ਚਾਹੁੰਦਾ ਹਾਂ ਕਿ...
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 8ਵੀਂ ਜਮਾਤ ਦੇ ਵਿਦਿਆਰਥੀਆਂ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ ਹੈ, ਨੂੰ ਦਸਤਾਵੇਜ਼ ਪ੍ਰਾਪਤ ਕਰਨ ਅਤੇ ਇਸ ਨੂੰ ਪੋਰਟਲ 'ਤੇ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ, 9ਵੀਂ ਅਤੇ 10ਵੀਂ ਜਮਾਤ...
ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਨੇ ਪਹਿਲੀ ਜੁਲਾਈ ਨੂੰ ਸੂਬੇ ਦੀਆਂ 32.96 ਲੱਖ ਔਰਤਾਂ ਨੂੰ ਤਿੰਨ ਮਹੀਨੇ ਜੁਲਾਈ, ਅਗਸਤ ਤੇ ਸਤੰਬਰ...
ਵਿਰੋਧੀ ਧਿਰ ਦਾ ਦੋਸ਼ ਸੀ ਕਿ ਪੰਜਾਬ ਵਿਚ ਫਾਰਮੇਸੀ ਇਮਤਿਹਾਨ ਦੌਰਾਨ ਨਕਲ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਸ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਸ ਦੇ ਜਵਾਬ ਵਿਚ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅਸਤੀਫ਼ਾ ਦੇਣ ਨਾਲ ਕੋਈ ਫ਼ਰਕ ਨਹੀਂ ਪੈਂਦਾ। ਉਹ 2011 ਵਿਚ ਰਾਜਨੀਤੀ...
ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ ਇਸ ਯੋਜਨਾ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋਝ ਤੋਂ ਜੀਵਨ-ਰੱਖਿਅਕ ਅਤੇ ਮਹਿੰਗੇ ਇਲਾਜ ਪ੍ਰਾਪਤ ਕਰਨ ਦੇ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਮੌਜੂਦਾ ਇੰਚਾਰਜ ਰਵੀ ਮੋਹਨ ਦੇ ਕੰਮਕਾਜ ਦੀ ਸਮੀਖਿਆ ਅਤੇ ਸਥਾਨਕ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸਪੱਸ਼ਟ ਕੀਤਾ ਕਿ ਰਵੀ ਮੋਹਨ ਪਾਰਟੀ ਦੀਆਂ ਇੱਛਾਵਾ ਮੁਤਾਬਿਕ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿੱਚ ਪੂਰਨ ਤੌਰ 'ਤੇ...