ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਆਗੂ AAP 'ਚ ਸ਼ਾਮਲ..ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੌਂਸਲਰ ਗੁਰਮੀਤ ਸਿੰਘ ਮੁੰਡੀਆਂ AAP 'ਚ ਹੋਏ ਸ਼ਾਮਲ.. ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਮੁੰਡੀਆਂ ਕਲਾਂ ਦੇ ਮੌਜੂਦਾ ਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ...
ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ ‘ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਰਜਿਸਟਰਡ ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਤਾਜ਼ਾ ਸਿਹਤ ਅੰਕੜੇ ਦਰਸਾਉਂਦੇ ਹਨ ਕਿ ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੀ। ਇਹ ਤੇਜ਼ੀ ਨਾਲ ਕੰਮਕਾਜੀ ਵਰਗ ਦੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜਿਸ ਕਾਰਨ ਪਰਿਵਾਰਾਂ, ਰੁਜ਼ਗਾਰ ਦਾਤਿਆਂ ਅਤੇ ਸਿਹਤ ਪ੍ਰਣਾਲੀ ’ਤੇ ਲਗਾਤਾਰ ਬੋਝ ਵਧ ਰਿਹਾ ਹੈ।ਵਿਸ਼ਵ...
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਐਕਸ ‘ਤੇ ਗੱਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ: “ਅੱਜ ਤੋਂ,...
ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਵਿੱਚ ਇੱਕ ਵੱਡੀ ਫੁੱਟ ਪੈ ਗਈ ਹੈ, ਜਿਸ ਵਿੱਚ ਇਕਬਾਲ ਸਿੰਘ ਝੂੰਢਾ ਸਮੇਤ 15 ਆਗੂਆਂ ਨੇ ਇੱਕ ਵੱਖਰਾ ਸਮੂਹ ਬਣਾਇਆ ਹੈ ਅਤੇ 'ਵਾਰਿਸ ਪੰਜਾਬ ਦੇ' ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।News18ਚੰਡੀਗੜ੍ਹ- ਪੰਜਾਬ ਦੀ ਪੰਥਕ ਰਾਜਨੀਤੀ ਵਿੱਚ ਮੰਗਲਵਾਰ ਨੂੰ ਵੱਡਾ ਘਟਨਾਕ੍ਰਮ ਸਾਹਮਣੇ ਆਇਆ। ਸ਼੍ਰੋਮਣੀ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ | ਪ
ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ਸਾਡਾ ਉਦੇਸ਼ ਸਿਰਫ਼ ਡਿਗਰੀਆਂ ਪ੍ਰਦਾਨ ਕਰਨਾ ਨਹੀਂ ਹੈ, ਸਗੋਂ ਨਵੀਨਤਕਾਰਾਂ, ਉੱਦਮੀਆਂ ਅਤੇ ਨੌਕਰੀਆਂ ਪੈਦਾ ਕਰਨ ਵਾਲੇ ਨੌਜਵਾਨ ਦੀ...
















