ਕਿਸਾਨਾਂ ਦੇ ਮੁੱਦੇ 'ਤੇ ਵੀ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਸੰਗਠਨਾਂ ਨਾਲ ਗੱਲਬਾਤ ਹੋਣੀ ਚਾਹੀਦੀ ਹੈ।ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਨੇ ਘੋਸ਼ਣਾ ਕੀਤੀ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ...
ISTਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨੂੰ ਐਸਆਈਆਰ-2026 ਅਧੀਨ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਮੇਂ ਤੋਂ ਪਹਿਲਾਂ ਪੂਰਾ ਕਰਨ 'ਤੇ ਵਧਾਈ ਦਿੱਤੀ।ਬਾਘਾਪੁਰਾਣਾ ਨੇ ਐਸਆਈਆਰ-2026 ਤਹਿਤ 100% ਡਿਜੀਟਾਈਜ਼ੇਸ਼ਨ ਦਾ ਟੀਚਾ ਕੀਤਾ ਪੂਰਾਚੰਡੀਗੜ੍ਹ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸਆਈਆਰ)-2026 ਦੇ ਚੱਲ...
NEET 'ਤੇ ਦੂਜੇ ਦਿਨ ਹੋਏ ਵੱਡੇ ਸਿਆਸੀ ਪ੍ਰਦਰਸ਼ਨਾਂ ਦੇ ਕੀ ਮਾਇਨੇ ? ਰਾਹੁਲ ਗਾਂਧੀ ਤੇ ਕੇਜਰੀਵਾਲ ਵੱਲੋਂ ਖੋਲ੍ਹੇ ਮੋਰਚੇ ਨਾਲ ਕਿੰਨਾ ਪਵੇਗਾ ਫ਼ਰਕ ?ਕੀ ਵਿਰੋਧੀ ਧਿਰਾਂ ਦੇ ਪ੍ਰਦਰਸ਼ਨ ਨੇ ਵਧਾ ਦਿੱਤੀ ਹੈ ਸਰਕਾਰ ਦੀ ਟੈਨਸ਼ਨ ? ਕੀ CJP ਨਾਲ ਖੜ੍ਹੇ ਹੋਣ ਲਈ ਇਹ ਕ੍ਰੈਡਿਟ ਵਾਰ ਵੀ ਹੈ ? ਕੀ...
ਰਾਹੁਲ ਗਾਂਧੀ ਨੂੰ ਦਿੱਲੀ ਪੁਲਿਸ ਨੇ ਕੀਤਾ ਰਿਹਾਅ। ਪ੍ਰਿਅੰਕਾ ਗਾਂਧੀ ਨੂੰ ਵੀ ਕੀਤਾ ਗਿਆ ਰਿਹਾਅ। PM ਦੀ ਰਿਹਾਇਸ਼ ਬਾਹਰ ਕਾਂਗਰਸ ਨੇ ਕੀਤਾ ਸੀ ਹੰਗਾਮਾ। ਰਾਹੁਲ, ਪ੍ਰਿਅੰਕਾ, ਅਖਿਲੇਸ਼ ਨੂੰ ਪੁਲਿਸ ਨੇ ਕੀਤਾ ਸੀ ਡਿਟੇਨ। ਦਿੱਲੀ ਦੇ ਪ੍ਰਦਰਸ਼ਨ 'ਚ ਦਿਖਿਆ ਪੰਜਾਬ ਦਾ POWER SHOW ਚੰਨੀ, ਵੜਿੰਗ, ਰੰਧਾਵਾ ਨੂੰ ਵੀ ਪੁਲਿਸ ਨੇ ਕੀਤਾ ਡਿਟੇਨ। ਸਿੱਖਿਆ ਮੰਤਰੀ...
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਚੰਡੀਗੜ੍ਹ ਸਥਿਤ SIT ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਜਾਰੀ ਹੈ। ਜਾਣਕਾਰੀ ਮੁਤਾਬਕ, ਡੇਢ ਘੰਟੇ ਤੋਂ ਵੱਧ ਸਮੇਂ ਤੋਂ SIT ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਸਵਾਲ-ਜਵਾਬ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ...
[ad_
ਅੱਜ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋ ਚੁੱਕੇ ਹਨ ਅਤੇ ਕਈ ਜਥੇ ਸ਼ੰਭੂ ਬਾਰਡਰ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਮਹਾਰੈਲੀ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ...
















