CM ਭਗਵੰਤ ਮਾਨ ਦੀ AI ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। BJP ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ’ਤੇ AAP ਨੇ ਇਤਰਾਜ਼ ਜਤਾਇਆ ਹੈ ਅਤੇ BJP ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। AAP ਨੇ ਦੋਸ਼ ਲਗਾਇਆ ਕਿ ਇਹ ਪੰਜਾਬ ਵਿਰੋਧੀ ਨਫਰਤੀ ਸੋਚ ਨੂੰ ਦਰਸਾਉਂਦਾ ਹੈ। ਪਾਰਟੀ...
Punjab Assembly Elections: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਹੈ। ਕਾਂਗਰਸ ਤੇ ਆਪ ਦੋਵਾਂ ’ਤੇ ਕਾਤਲਾਂ ਨੂੰ ਰਿਹਾਅ ਕਰਨ ਤੇ ਆਪਣਾ ਟੀਚਾ ਪੂਰਾ ਕਰਨ ਦੇ ਲਗਾਏ ਦੋਸ਼ (file...
Reduce electricity bills- ਜੇਕਰ ਤੁਸੀਂ ਜ਼ਿਆਦਾ ਭੁਗਤਾਨ ਕਰ ਦਿੱਤਾ ਹੈ ਤਾਂ ਇਸ ਨੂੰ ਅਗਲੇ ਬਿੱਲ ਵਿੱਚ ਐਡਜਸਟ ਕੀਤਾ ਜਾਵੇਗਾ। ਸਰਕਾਰ ਸੋਧੇ ਹੋਏ ਬਿੱਲ ਜਾਰੀ ਕਰੇਗੀ, ਜਿਸ ਨਾਲ ਮਈ ਅਤੇ ਜੂਨ ਲਈ ਸਬਸਿਡੀ ਦਾ ਲਾਭ ਮਿਲੇਗਾ। ਜਿਹੜੇ ਖਪਤਕਾਰ ਪਹਿਲਾਂ ਹੀ ਆਪਣੇ ਬਿੱਲਾਂ ਦਾ ਭੁਗਤਾਨ ਕਰ ਚੁੱਕੇ ਹਨ, ਉਨ੍ਹਾਂ ਦੇ ਅਗਲੇ...
ਪੰਜਾਬ ਵਿਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੁੜ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਦੇ ਐਕਸ਼ਨ ਤੋਂ ਬਾਅਦ ਜਥੇਬੰਦੀਆਂ ਨੇ ਵੱਡਾ ਫੈਸਲਾ ਲਿਆ ਹੈ।ਪੰਜਾਬ ਵਿਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੁੜ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਦੇ ਐਕਸ਼ਨ ਤੋਂ ਬਾਅਦ ਜਥੇਬੰਦੀਆਂ ਨੇ ਵੱਡਾ ਫੈਸਲਾ ਲਿਆ ਹੈ।Read More Rozana Times
ਵਿੱਤੀ ਸਾਲ 2026-27 ਲਈ ਯੋਜਨਾ ਵਾਸਤੇ 432.38 ਕਰੋੜ ਰੁਪਏ ਦਾ ਬਜਟ; ਲੋੜਵੰਦ ਬੱਚਿਆਂ ਨੂੰ ਸਮੇਂ ਸਿਰ ਮਿਲ ਰਹੀ ਹੈ ਵਿੱਤੀ ਸਹਾਇਤਾਮਾਨ ਸਰਕਾਰ ਦਾ ਸੰਕਲਪ—ਕੋਈ ਵੀ ਬੱਚਾ ਗਰੀਬੀ, ਲਾਚਾਰੀ ਜਾਂ ਅਣਗਹਿਲੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਹੀਂ ਰਹੇਗਾRead More Rozana Times
ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 220ਵੇਂ ਦਿਨ 572 ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ਾ ਤਸਕਰਾਂ ਖ਼ਿਲਾਫ਼ ਵੀ ਵੱਡੀ ਕਾਰਵਾਈ।ਪੰਜਾਬ ਪੁਲਿਸ ਦਾ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, 572 ਟਿਕਾਣਿਆਂ 'ਤੇ ਛਾਪੇਮਾਰੀ, 330 ਗ੍ਰਿਫ਼ਤਾਰਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ...
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਨੂੰ ਲੈ ਕੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਵੱਖ-ਵੱਖ ਰੈਲੀਆਂ ਨੂੰ ਲੈ ਕੇ ਸਿਆਸੀ ਸਵਾਲ ਉੱਠ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਨੀ ਦੀਆਂ ਰੈਲੀਆਂ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...
ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਸਾਬਕਾ ਵਿਧਾਇਕ ਰਮਨਜੀਤ ਸਿੱਕੀ ਨੇ ਵੱਡਾ ਬਿਆਨ ਦਿੱਤਾ ਹੈ। ਰਮਨਜੀਤ ਸਿੱਕੀ ਨੇ ਕਿਹਾ ਕਿ ਚੰਨੀ ਕਾਂਗਰਸ ਵਿੱਚ ਹਨ ਤਾਂ ਉਹ ਵੀ ਕਾਂਗਰਸ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਚੰਨੀ ਜਿੱਥੇ ਵੀ ਜਾਣਗੇ, ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਸਿੱਕੀ ਨੇ ਕਿਹਾ ਕਿ ਜੇ...
ਮੋਗਾ ਤਹਿਸੀਲ ਦਫ਼ਤਰ ਵਿਖੇ, ਇੱਕ ਨੌਜਵਾਨ ਨੇ ਕਥਿਤ ਤੌਰ 'ਤੇ ਤਹਿਸੀਲਦਾਰ ਮਨਿੰਦਰ ਸਿੰਘ ਨਾਲ ਗਾਲੀ-ਗਲੋਚ ਕੀਤੀ ਅਤੇ ਹੱਥੋਪਾਈ ਕੀਤੀ, ਇੱਥੋਂ ਤੱਕ ਕਿ ਉਨ੍ਹਾਂ ਦੀ ਕਮੀਜ਼ ਵੀ ਪਾੜ ਦਿੱਤੀ। ਮੋਗਾ ਤਹਿਸੀਲ ਦਫ਼ਤਰ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਨੌਜਵਾਨ 'ਤੇ ਤਹਿਸੀਲਦਾਰ ਨਾਲ ਕਥਿਤ ਤੌਰ 'ਤੇ ਗਾਲੀ-ਗਲੋਚ,...
SIT ਵੱਲੋਂ ਜਾਰੀ ਸਮਨ ਦੇਣ ਲਈ ਥਾਣਾ ਮਾਡਲ ਟਾਊਨ ਦੇ ਇੰਚਾਰਜ ਬਲਜਿੰਦਰ ਸਿੰਘ ਵਿਜੇ ਸਾਂਪਲਾ ਦੇ ਹੁਸ਼ਿਆਰਪੁਰ ਸਥਿਤ ਨਿਵਾਸ ’ਤੇ ਪਹੁੰਚੇ। ਸਮਨ ਵਿੱਚ ਸਾਂਪਲਾ ਨੂੰ 2 ਸਤੰਬਰ ਨੂੰ ਚੰਡੀਗੜ੍ਹ ਵਿੱਚ SIT ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਵਿਜੇ ਸਾਂਪਲਾ ਨੂੰ ਮੁੜ SIT ਦਾ ਸਮਨ, 2 ਸਤੰਬਰ ਨੂੰ ਚੰਡੀਗੜ੍ਹ...